ਪੜਚੋਲ ਕਰੋ

ਸਾਵਧਾਨ ਹੋ ਜਾਓ? ਮੋਟੇ ਲੋਕਾਂ ਦਾ ਮਜ਼ਾਕ ਉਡਾਉਣਾ ਖ਼ਤਰਨਾਕ

ਵਾਸ਼ਿੰਗਟਨ : ਜੀਵਨਸ਼ੈਲੀ 'ਚ ਬਦਲਾਅ ਨਾਲ ਮੋਟਾਪੇ ਦੀ ਸ਼ਿਕਾਇਤ ਵੀ ਲਗਾਤਾਰ ਵਧਦੀ ਜਾ ਰਹੀ ਹੈ। ਆਮ ਤੌਰ 'ਤੇ ਮੋਟੇ ਲੋਕਾਂ ਦਾ ਮਜ਼ਾਕ ਉਡਾਇਆ ਜਾਂਦਾ ਹੈ। ਤੁਸੀਂ ਵੀ ਇਸ ਤਰ੍ਹਾਂ ਕਰਦੇ ਹੋ ਤਾਂ ਅੱਗੇ ਤੋਂ ਸਾਵਧਾਨ ਹੋ ਜਾਓ? ਅਮਰੀਕੀ ਵਿਗਿਆਨੀਆਂ ਨੇ ਤਾਜ਼ਾ ਖੋਜ 'ਚ ਹੈਰਾਨ ਕਰਨ ਵਾਲੀ ਗੱਲ ਦੱਸੀ ਹੈ। ਮੋਟੇ ਲੋਕਾਂ ਨਾਲ ਗ਼ਲਤ ਵਿਹਾਰ ਜਾਂ ਭੇਦ-ਭਾਵ ਕਰਨ ਨਾਲ ਉਨ੍ਹਾਂ 'ਚ ਤਣਾਅ ਦਾ ਖ਼ਤਰਾ ਦੋ ਗੁਣਾ ਤਕ ਵਧ ਜਾਂਦਾ ਹੈ। ਇਸ ਲਈ ਉਨ੍ਹਾਂ 'ਚ ਦਿਲ ਦੀ ਬਿਮਾਰੀ, ਡਾਇਬੀਟੀਜ਼ ਅਤੇ ਹੋਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਖਾਸ ਤੌਰ 'ਤੇ ਵਧਦੀ ਉਮਰ 'ਚ ਇਹ ਸਮੱਸਿਆ ਹੋਰ ਵੀ ਖ਼ਤਰਨਾਕ ਹੋ ਜਾਂਦੀ ਹੈ। ਮੋਟੇ ਹੋਣ ਕਾਰਨ ਲਗਤਾਰ ਵਿਤਕਰੇ ਦੇ ਸ਼ਿਕਾਰ ਲੋਕਾਂ 'ਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਕਾਰਨ ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ ਵੀ ਵਧ ਜਾਂਦਾ ਹੈ। ਮਾਹਰਾਂ ਨੇ ਇਸ ਤਰ੍ਹਾਂ ਦੇ ਲੋਕਾਂ ਪ੍ਰਤੀ ਸਾਧਾਰਨ ਵਿਹਾਰ ਕਰਨ ਦੀ ਸਲਾਹ ਦਿੱਤੀ ਹੈ। ਨਾਲ ਹੀ ਮੋਟਾਪੇ ਨਾਲ ਸਿੱਝਣ ਲਈ ਵੀ ਲਗਾਤਾਰ ਕੋਸ਼ਿਸ਼ ਕਰਨ ਦੀ ਗੱਲ ਕਹੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget