ਪੜਚੋਲ ਕਰੋ

ਲੋਕਾਂ ਦਾ ਇਲਾਜ ਕਰਨ ਵਾਲੇ ਰਾਮਦੇਵ ਦੇ ਗੋਡਿਆਂ ਦਾ ਲੰਡਨ 'ਚ ਹੋਇਆ ਆਪ੍ਰੇਸ਼ਨ ?

ਨਵੀਂ ਦਿੱਲੀ: ਇੱਕ ਖਬਰ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਬਾ ਰਾਮਦੇਵ ਗੋਡਿਆਂ ਦੇ ਇਲਾਜ ਲਈ ਲੰਡਨ ਰਵਾਨਾ ਹੋ ਗਏ ਹਨ। ਉੱਥੇ ਹੀ ਉਹ ਆਪਣੀ ਸਰਜਰੀ ਕਰਵਾਉਣਗੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਮਦੇਵ ਦੇਸੀ ਚੀਜ਼ਾਂ ਦਾ ਇੰਨਾ ਪ੍ਰਚਾਰ ਕਰਦੇ ਹਨ ਪਰ ਆਪਣੇ ਇਲਾਜ ਲਈ ਲੰਡਨ ਜਾ ਰਹੇ ਹਨ।   ਇਸ ਦਾਅਵੇ 'ਤੇ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਸ਼ੁਰੂ ਹੋ ਗਈਆਂ। ਸਵਾਲ ਹੈ ਕਿ ਘਰੇਲੂ ਚੀਜ਼ਾਂ ਦਾ ਇੰਨਾ ਪ੍ਰਚਾਰ ਕਰਨ ਵਾਲੇ ਬਾਬਾ ਰਾਮਦੇਵ ਨੂੰ ਆਪਣੇ ਇਲਾਜ ਲਈ ਲੰਦਨ ਕਿਉਂ ਜਾਣਾ ਪੈ ਰਿਹਾ ਹੈ। 'ਏਬੀਪੀ ਨਿਊਜ਼' ਨੇ ਇਨ੍ਹਾਂ ਦਾਅਵਿਆਂ ਦੀ ਪੜਤਾਲ ਕੀਤੀ। ਇਸ ਬਾਰੇ ਜਾਂਚ ਅੱਗੇ ਵਧਾਉਂਦਿਆਂ ਜਦੋਂ ਅਸੀਂ ਬਾਬਾ ਰਾਮਦੇਵ ਦਾ ਟਵਿੱਟਰ ਅਕਾਉਂਟ ਚੈੱਕ ਕੀਤਾ ਤਾਂ ਪਤਾ ਲੱਗਿਆ ਕਿ ਬਾਬਾ ਰਾਮਦੇਵ ਵੱਲੋਂ 2 ਮਈ ਨੂੰ ਟਵੀਟ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਇੱਕ ਤੋਂ 5 ਮਈ ਤੱਕ ਨੇਪਾਲ ਵਿੱਚ ਯੋਗ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ ਦੀਆਂ ਤਸਵੀਰਾਂ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਬਾਬਾ ਰਾਮਦੇਵ ਖੁਦ ਇਸ ਕੈਂਪ ਵਿੱਚ ਯੋਗਾ ਕਰਵਾ ਰਹੇ ਹਨ। ਇਸ ਬਾਰੇ ਬਾਬਾ ਰਾਮਦੇਵ ਦੇ ਬੁਲਾਰੇ ਨੇ ਵੀ ਟਵੀਟ ਕੀਤਾ ਕਿ ਬਾਬਾ ਰਾਮਦੇਵ ਪੂਰੀ ਤਰ੍ਹਾਂ ਠੀਕ ਹਨ। ਉਹ ਸਰਜਰੀ ਕਰਵਾਉਣ ਲੰਡਨ ਨਹੀਂ ਜਾ ਰਹੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget