ਪੜਚੋਲ ਕਰੋ

ਇਸ ਵਿਟਾਮਿਨ ਦੀ ਕਮੀ ਨਾਲ ਸਮੇਂ ਤੋਂ ਪਹਿਲਾਂ ਹੁੰਦੇ ਵਾਲ ਚਿੱਟੇ, ਬਚਣ ਲਈ ਖਾਓ ਇਹ ਚੀਜ਼ਾਂ

Grey Hair: ਖ਼ਰਾਬ ਲਾਈਫਸਟਾਈਲ ਅਤੇ ਭੋਜਨ ਵਿੱਚ ਇਸ ਵਿਟਾਮਿਨ ਦੀ ਕਮੀ ਕਾਰਨ ਅੱਜ-ਕੱਲ੍ਹ ਵਾਲ ਸਮੇਂ ਤੋਂ ਪਹਿਲਾਂ ਹੀ ਸਫ਼ੇਦ ਹੋਣ ਲੱਗ ਜਾਂਦੇ ਹਨ।

Grey Hair: ਖਰਾਬ ਲਾਈਫਸਟਾਈਲ ਅਤੇ ਖਾਣ-ਪੀਣ ਕਾਰਨ ਅੱਜ-ਕੱਲ੍ਹ ਵਾਲ ਸਮੇਂ ਤੋਂ ਪਹਿਲਾਂ ਹੀ ਸਫੇਦ ਹੋਣ ਲੱਗ ਜਾਂਦੇ ਹਨ। ਛੋਟੇ ਬੱਚਿਆਂ ਦੇ ਵਾਲ ਵੀ ਸਫੇਦ ਹੋਣ ਲੱਗਦੇ ਹਨ। ਖਾਸ ਤੌਰ 'ਤੇ ਇਹ ਸਮੱਸਿਆ 25 ਤੋਂ 30 ਸਾਲ ਦੇ ਨੌਜਵਾਨਾਂ 'ਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ।  ਜਿਸ ਕਾਰਨ ਉਨ੍ਹਾਂ ਵਿੱਚ ਸ਼ਰਮ ਅਤੇ ਕਾਨਫੀਡੈਂਸ ਦੀ ਕਮੀ ਹੋ ਜਾਂਦੀ ਹੈ। ਸਮੇਂ ਤੋਂ ਪਹਿਲਾਂ ਵਾਲਾਂ ਦੇ ਸਫੈਦ ਹੋਣ ਦੇ ਕਈ ਕਾਰਨ ਹੋ ਸਕਦੇ ਹਨ।

ਇਸ ਤਰ੍ਹਾਂ ਤੁਸੀਂ ਵਾਲਾਂ ਨੂੰ ਚਿੱਟੇ ਹੋਣ ਤੋਂ ਰੋਕ ਸਕਦੇ ਹੋ

ਡਾਕਟਰਾਂ ਮੁਤਾਬਕ ਘੱਟ ਉਮਰ 'ਚ ਵਾਲ ਚਿੱਟੇ ਹੋਣ ਦਾ ਕਾਰਨ ਵਿਟਾਮਿਨ ਸੀ ਦੀ ਕਮੀ ਹੁੰਦੀ ਹੈ। ਇਸ ਪੌਸ਼ਟਿਕ ਤੱਤ ਨੂੰ ਐਸਕੋਰਬਿਕ ਐਸਿਡ ਵੀ ਕਿਹਾ ਜਾਂਦਾ ਹੈ। ਇਹ ਵਾਲਾਂ ਨੂੰ ਸਫੈਦ ਹੋਣ ਤੋਂ ਰੋਕਦਾ ਹੈ ਅਤੇ ਵਾਲ ਝੜਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾਉਂਦਾ ਹੈ।

ਵਿਟਾਮਿਨ ਸੀ ਦੀ ਕਮੀ ਨਾ ਹੋਣ ਦਿਓ

ਵਿਟਾਮਿਨ ਸੀ ਸਰੀਰ ਵਿੱਚ ਕੋਲੇਜਨ ਦੀ ਮਾਤਰਾ ਵਧਾਉਂਦਾ ਹੈ। ਜੋ ਵਾਲਾਂ ਨੂੰ ਚਿੱਟੇ ਹੋਣ ਤੋਂ ਰੋਕਦਾ ਹੈ। ਇਸ ਦੇ ਨਾਲ ਵਾਲ ਮਜ਼ਬੂਤ ​​ਹੁੰਦੇ ਹਨ ਅਤੇ ਖੁਸ਼ਕੀ ਦੂਰ ਹੁੰਦੀ ਹੈ। ਸਿਹਤ ਮਾਹਰਾਂ ਅਨੁਸਾਰ ਵਾਲਾਂ ਦੇ ਵਾਧੇ ਲਈ ਭੋਜਨ ਵਿੱਚ ਵਿਟਾਮਿਨ ਸੀ ਬਹੁਤ ਜ਼ਰੂਰੀ ਹੈ।

ਕਈ ਸਬਜ਼ੀਆਂ ਅਤੇ ਫਲਾਂ ਵਿੱਚ ਵਿਟਾਮਿਨ ਸੀ ਕਾਫ਼ੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਹਰ ਰੋਜ਼ 4 ਗ੍ਰਾਮ ਵਿਟਾਮਿਨ ਭਰਪੂਰ ਪੌਸ਼ਟਿਕ ਤੱਤ ਖਾਓਗੇ ਤਾਂ ਤੁਹਾਡਾ ਬਲੱਡ ਸਰਕੁਲੇਸ਼ਨ ਵਧੀਆ ਰਹੇਗਾ। ਵਾਲਾਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਤੁਹਾਡੇ ਤੋਂ ਦੂਰ ਰਹਿਣਗੀਆਂ।

ਇਨ੍ਹਾਂ ਚੀਜ਼ਾਂ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ

ਜੇਕਰ ਤੁਸੀਂ ਆਪਣੀ ਡਾਈਟ 'ਚ ਵਿਟਾਮਿਨ ਸੀ ਨੂੰ ਸ਼ਾਮਲ ਕਰਨਾ ਚਾਹੁੰਦੇ ਹੋ ਤਾਂ ਇਸ ਦੇ ਲਈ ਤੁਹਾਨੂੰ ਇਨ੍ਹਾਂ ਫਲਾਂ ਅਤੇ ਸਬਜ਼ੀਆਂ ਨੂੰ ਨਿਯਮਿਤ ਰੂਪ ਨਾਲ ਖਾਣਾ ਹੋਵੇਗਾ। ਜਿਵੇਂ ਸੰਤਰਾ, ਅੰਗੂਰ, ਅਮਰੂਦ, ਜਾਮੁਨ ਅਤੇ ਪਪੀਤਾ। ਸਬਜ਼ੀਆਂ, ਖਾਸ ਕਰਕੇ ਗੋਭੀ, ਬਰੋਕਲੀ, ਪਾਲਕ ਅਤੇ ਟਮਾਟਰ ਖਾਣ ਨਾਲ ਬਹੁਤ ਫਾਇਦਾ ਹੋਵੇਗਾ। ਹਮੇਸ਼ਾ ਇਸ ਗੱਲ ਦਾ ਧਿਆਨ ਰੱਖੋ ਕਿ ਵਾਲਾਂ 'ਚ ਕਦੇ ਵੀ ਪੋਸ਼ਣ ਦੀ ਕਮੀ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ: Breast Exercises at Home: ਬ੍ਰੇਸਟ ਨੂੰ ਸ਼ੇਪ 'ਚ ਲਿਆਉਣ ਲਈ ਘਰ ਵਿੱਚ ਹੀ ਕਰੋ ਇਹ Exercise, ਮਿਲੇਗੀ ਸ਼ੇਪ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
Indoor pure air tips:ਆਪਣੀ ਘਰ ਦੀ ਹਵਾ ਨੂੰ ਬਿਲਕੁਲ ਸ਼ੁੱਧ ਬਣਾਓ! ਇਹ 5 ਘਰ ਦੇ ਪੌਦੇ ਤੁਹਾਡੇ ਘਰ ਦੀ ਸੁੰਦਰਤਾ ਅਤੇ ਆਕਸੀਜਨ ਦੇ ਪੱਧਰ ਨੂੰ ਵਧਾਉਣਗੇ।
ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਮਿਆਦ ਪੁੱਗਣ ਦੀ ਤਾਰੀਖ ਕਿਵੇਂ ਤੈਅ ਕੀਤੀ ਜਾਂਦੀ ਹੈ, ਕੰਪਨੀ ਨੂੰ ਉਨ੍ਹਾਂ ਦੀ ਉਮਰ ਕਿਵੇਂ ਪਤਾ ਲੱਗਦੀ ਹੈ?
ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਮਿਆਦ ਪੁੱਗਣ ਦੀ ਤਾਰੀਖ ਕਿਵੇਂ ਤੈਅ ਕੀਤੀ ਜਾਂਦੀ ਹੈ, ਕੰਪਨੀ ਨੂੰ ਉਨ੍ਹਾਂ ਦੀ ਉਮਰ ਕਿਵੇਂ ਪਤਾ ਲੱਗਦੀ ਹੈ?
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget