ਪੜਚੋਲ ਕਰੋ

ਵਿਟਾਮਿਨ ਡੀ ਦੀ ਕਮੀ ਨਾਲ ਬਲੈਡਰ ਕੈਂਸਰ ਦਾ ਖ਼ਤਰਾ

ਲੰਡਨ : ਵਿਟਾਮਿਨ ਡੀ ਦੀ ਕਮੀ ਸਿਹਤ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਇਸ ਦੇ ਹੇਠਲੇ ਪੱਧਰ ਨਾਲ ਬਲੈਡਰ ਕੈਂਸਰ ਹੋਣ ਦਾ ਖ਼ਤਰਾ ਕਈ ਗੁਣਾ ਵਧ ਜਾਂਦਾ ਹੈ। ਇਸ ਪ੍ਰਤੀ ਨਵੀਂ ਖੋਜ 'ਚ ਸੁਚੇਤ ਕੀਤਾ ਗਿਆ ਹੈ। ਖੋਜਾਰਥੀਆਂ ਦੇ ਮੁਤਾਬਕ, ਸੂਰਜ ਦੀ ਰੋਸ਼ਨੀ ਰਾਹੀਂ ਸਰੀਰ 'ਚ ਵਿਟਾਮਿਨ ਨਾਲ ਸਰੀਰ ਨੂੰ ਕੈਲਸ਼ੀਅਮ ਤੇ ਫਾਸਫੋਰਸ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਪਹਿਲਾਂ ਦੀ ਖੋਜ ਤੋਂ ਵੀ ਜ਼ਾਹਿਰ ਹੋ ਚੁੱਕਾ ਹੈ ਕਿ ਵਿਟਾਮਿਨ ਡੀ ਦੀ ਕਮੀ ਦਿਲ ਰੋਗ, ਯਾਦਦਾਸ਼ਤ ਸਬੰਧੀ ਪਰੇਸ਼ਾਨੀਆਂ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਬਰਤਾਨੀਆ ਦੀ ਵਾਰਵਿਕ ਯੂਨੀਵਰਸਿਟੀ ਦੀ ਖੋਜਕਰਤਾ ਰੋਜਮੇਰੀ ਬਲੈਂਡ ਨੇ ਕਿਹਾ ਕਿ ਨਵੀਂ ਖੋਜ 'ਚ ਪਾਇਆ ਗਿਆ ਕਿ ਬਲੈਡਰ ਦੀਆਂ ਕੋਸ਼ਿਕਾਵਾਂ ਵਿਟਾਮਿਨ ਡੀ ਨੂੰ ਸਰਗਰਮ ਕਰਨ ਦਾ ਕੰਮ ਕਰਦੀਆਂ ਹਨ। ਇਸ ਦੇ ਬਦਲੇ ਬਚਾਅ ਵਿਵਸਥਾ ਵੱਧ ਜਾਂਦੀ ਹੈ। ਇਹ ਇਕ ਅਹਿਮ ਪ੍ਰਕਿਰਿਆ ਹੈ ਕਿਉਂਕਿ ਬਚਾਅ ਪ੍ਰਣਾਲੀ ਦੀ ਕੈਂਸਰ ਦੀ ਰੋਕਥਾਮ 'ਚ ਅਹਿਮ ਭੂਮਿਕਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget