ਪੜਚੋਲ ਕਰੋ

ਸਾਹ ਦੀ ਇਨਫੈਕਸ਼ਨ ਤੋਂ ਬਚਾਉਂਦਾ ਹੈ ਵਿਟਾਮਿਨ ਡੀ

ਵਾਸ਼ਿੰਗਟਨ  : ਹੱਡੀਆਂ ਨੂੰ ਮਜ਼ਬੂਤ ਰੱਖਣ 'ਚ ਵਿਟਾਮਿਨ ਡੀ ਦੀ ਉਪਯੋਗਤਾ ਤੋਂ ਅਸੀਂ ਸਾਰੇ ਜਾਣੂੰ ਹਾਂ। ਹੁਣ ਅਮਰੀਕੀ ਖੋਜਾਰਥੀਆਂ ਨੇ ਇਸ ਨਾਲ ਹੋਣ ਵਾਲੇ ਇਕ ਹੋਰ ਫਾਇਦੇ ਦਾ ਪਤਾ ਲਗਾਇਆ ਹੈ। ਇਹ ਘਾਤਕ ਸਾਹ ਦੀ ਇਨਫੈਕਸ਼ਨ ਤੋਂ ਬਚਾਉਣ 'ਚ ਵੀ ਸਮਰੱਥ ਹੈ। ਇਸ ਨੂੰ ਇਕਿਊਟ ਰੈਸਪਿਰੇਟਰੀ ਇਲਨੈੱਸ (ਏਆਰਆਈ) ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਵਿਟਾਮਿਨ ਡੀ ਦੀ ਮਦਦ ਨਾਲ ਸਾਹ ਦੀ ਇਨਫੈਕਸ਼ਨ ਤੋਂ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇਗਾ। ਕੋਲੋਰਾਡੋ ਯੂਨੀਵਰਸਿਟੀ ਦੇ ਪ੍ਰੋਫੈਸਰ ਅਦਿਤ ਗਿੰਡੇ ਨੇ ਦੱਸਿਆ ਕਿ ਏਆਰਆਈ ਦੇ ਪ੍ਰਭਾਵਿਤ ਮਰੀਜ਼ਾਂ ਨੂੰ ਇਕ ਸਾਲ ਤਕ ਵਿਟਾਮਿਨ ਡੀ ਦੀ ਜ਼ਿਆਦਾ ਮਾਤਰਾ ਦੇਣ 'ਤੇ ਇਸ 'ਚ 40 ਫ਼ੀਸਦੀ ਤਕ ਦੀ ਕਮੀ ਦਰਜ ਕੀਤੀ ਗਈ। ਉਨ੍ਹਾਂ ਮੁਤਾਬਕ ਵਿਟਾਮਿਨ ਡੀ ਇਮਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ, ਜਿਸ ਨਾਲ ਇਨਫੈਕਸ਼ਨ ਹੋਣ ਦਾ ਖ਼ਦਸ਼ਾ ਘੱਟ ਹੋ ਜਾਂਦਾ ਹੈ। ਬਜ਼ੁਰਗਾਂ 'ਚ ਆਮ ਤੌਰ 'ਤੇ ਇਮਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ, ਜਿਸ ਕਾਰਨ ਉਹ ਇਨਫੈਕਸ਼ਨ ਦੀ ਚਪੇਟ 'ਚ ਜਲਦੀ ਆ ਜਾਂਦੇ ਹਨ। ਭਾਰਤ ਵਰਗੇ ਦੇਸ਼ਾਂ 'ਚ ਹਵਾ ਪ੍ਰਦੂਸ਼ਣ ਜ਼ਿਆਦਾ ਹੋਣ ਕਾਰਨ ਸਾਹ ਸਬੰਧੀ ਇਨਫੈਕਸ਼ਨ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ

ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ

ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ

ਵੀਡੀਓਜ਼

CM ਮਾਨ ਨੇ BJP ਆਹ ਕੀ ਇਲਜ਼ਾਮ ਲਾ ਦਿੱਤੇ ?
People get sick after seeing Congress and Akalis: CM Mann
ਅਕਾਲੀ ਦਲ ਸੇਵਾ ਦੇ ਨਾਮ ਤੇ ਖਾਂਦੀ ਹੈ ਮੇਵਾ : CM ਮਾਨ
ਪੰਜਾਬੀਆਂ ਨੂੰ CM ਮਾਨ ਦੀ ਵੱਡੀ ਅਪੀਲ , ਅੱਜ ਹੀ ਚੁੱਕੋ ਫਾਇਦਾ
ਪੰਜਾਬੀਆਂ ਨੂੰ CM ਮਾਨ ਵਲੋਂ ਮਿਲੀ 10 ਲੱਖ ਦੀ ਸੌਗਾਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ
Blast During CM's Visit: ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...
ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...
ਜਲੰਧਰ ਦੇ Cold Store 'ਚ ਲੱਗੀ ਭਿਆਨਕ ਅੱਗ, ਮੱਚ ਗਈ ਹਫੜਾ-ਦਫੜੀ

Basant Panchami 'ਤੇ ਭੁੱਲ ਕੇ ਵੀ ਨਾ ਕਰੋ ਆਹ ਕੰਮ, ਬੁੱਧੀ ਹੋ ਜਾਂਦੀ ਭ੍ਰਿਸ਼ਟ!

200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ

Embed widget