ਪੜਚੋਲ ਕਰੋ

Vitamin deficiency : ਸਾਵਧਾਨ ! ਪੈਰਾਂ ਵਿੱਚ ਦਰਦ ਦਾ ਕਾਰਨ ਹੋ ਸਕਦਾ ਹੈ ਇਸ ਵਿਟਾਮਿਨ ਦੀ ਕਮੀ, ਇਸ ਤਰ੍ਹਾਂ ਕਰੋ ਪੂਰੀ

ਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਵੀ ਸ਼ਾਮਲ ਹੈ। ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਨਾ ਸਿਰਫ਼ ਪੈਰਾਂ ਵਿੱਚ ਦਰਦ ਦਾ ਕਾਰਨ ਬਣਦੀ ਹੈ, ਸਗੋਂ ਇਸ ਨਾਲ ਭਾਰ ਵਧਣ,

Vitamin D: ਪੈਰਾਂ ਵਿੱਚ ਦਰਦ ਹੋਣ ਦੇ ਕਈ ਕਾਰਨ ਹੋ ਸਕਦੇ ਹਨ। ਇਨ੍ਹਾਂ ਕਾਰਨਾਂ ਵਿਚ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਵੀ ਸ਼ਾਮਲ ਹੈ। ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਨਾ ਸਿਰਫ਼ ਪੈਰਾਂ ਵਿੱਚ ਦਰਦ ਦਾ ਕਾਰਨ ਬਣਦੀ ਹੈ, ਸਗੋਂ ਇਸ ਨਾਲ ਭਾਰ ਵਧਣ, ਹੱਡੀਆਂ ਵਿੱਚ ਦਰਦ, ਕਮਜ਼ੋਰ ਇਮਿਊਨ ਪਾਵਰ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ ਸਰੀਰ ਵਿੱਚ ਵਿਟਾਮਿਨ ਡੀ ਪੂਰਾ ਕਰਨਾ ਬਹੁਤ ਜ਼ਰੂਰੀ ਹੈ। ਸੂਰਜ ਦੀਆਂ ਕਿਰਨਾਂ ਤੋਂ ਇਲਾਵਾ ਵਿਟਾਮਿਨ ਡੀ ਦੇ ਹੋਰ ਵੀ ਕਈ ਸਰੋਤ ਹਨ, ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ-

ਅੰਡੇ ਵਿਟਾਮਿਨ ਡੀ ਨਾਲ ਭਰਪੂਰ ਹੁੰਦੇ ਹਨ

ਸਰੀਰ 'ਚ ਵਿਟਾਮਿਨ ਡੀ ਦੀ ਪੂਰਤੀ ਲਈ ਅੰਡੇ ਖਾਓ। ਖਾਸ ਕਰਕੇ ਅੰਡੇ ਦਾ ਸਫੈਦ ਹਿੱਸਾ ਵਿਟਾਮਿਨ ਡੀ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ਨੂੰ ਭਰਪੂਰ ਪ੍ਰੋਟੀਨ ਵੀ ਪ੍ਰਦਾਨ ਕਰ ਸਕਦਾ ਹੈ।

ਦਹੀਂ ਦਾ ਸੇਵਨ

ਵਿਟਾਮਿਨ ਡੀ ਦੀ ਪੂਰਤੀ ਲਈ ਦਹੀਂ ਦਾ ਸੇਵਨ ਕਰੋ। ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਵੀ ਦਹੀਂ ਫਾਇਦੇਮੰਦ ਹੋ ਸਕਦਾ ਹੈ। ਨਾਲ ਹੀ ਇਹ ਤੁਹਾਡੀ ਇਮਿਊਨ ਪਾਵਰ ਨੂੰ ਵਧਾਉਂਦਾ ਹੈ। ਇੰਨਾ ਹੀ ਨਹੀਂ ਰੋਜ਼ਾਨਾ ਦਹੀਂ ਦਾ ਸੇਵਨ ਕਰਨ ਨਾਲ ਹੱਡੀਆਂ ਵੀ ਮਜ਼ਬੂਤ ​​ਹੁੰਦੀਆਂ ਹਨ।

ਓਟਸ ਸਿਹਤਮੰਦ ਹੁੰਦੇ ਹਨ

ਓਟਸ ਵਿਟਾਮਿਨ ਡੀ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਹ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਮਿਨਰਲਸ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਨੂੰ ਸਿਹਤਮੰਦ ਰੱਖਣ ਲਈ ਕਾਰਗਰ ਹੁੰਦੇ ਹਨ। ਇਸ ਤੋਂ ਇਲਾਵਾ ਓਟਸ ਡਾਇਬਟੀਜ਼(Diabetes) ਦੇ ਮਰੀਜ਼ਾਂ ਲਈ ਵੀ ਸਿਹਤਮੰਦ ਹੈ।

ਮਸ਼ਰੂਮ ਫਾਇਦੇਮੰਦ ਹੁੰਦੇ ਹਨ

ਵਿਟਾਮਿਨ ਡੀ ਦੀ ਮਾਤਰਾ ਪੂਰੀ ਕਰਨ ਲਈ ਮਸ਼ਰੂਮ ਖਾਓ। ਮਸ਼ਰੂਮ ਹੱਡੀਆਂ ਨੂੰ ਮਜ਼ਬੂਤ ​​ਰੱਖਦਾ ਹੈ। ਇਸ ਦੇ ਨਾਲ ਹੀ ਇਹ ਪੈਰਾਂ ਦੇ ਦਰਦ ਨੂੰ ਵੀ ਦੂਰ ਕਰ ਸਕਦਾ ਹੈ। ਰੋਜਾਨਾ ਮਸ਼ਰੂਮ ਦਾ ਸੇਵਨ ਕਰਨ ਨਾਲ ਵਿਟਾਮਿਨ ਡੀ ਦੀ ਪੂਰਤੀ ਕੀਤੀ ਜਾ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget