ਪੜਚੋਲ ਕਰੋ

ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ

ਜੇਕਰ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਮਤਲੀ ਜਾਂ ਉਲਟੀ ਵਰਗਾ ਮਹਿਸੂਸ ਹੁੰਦਾ ਹੈ, ਤਾਂ ਤੁਹਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਸਵੇਰੇ ਖਾਲੀ ਪੇਟ ਉਲਟੀ ਆਉਣ ਦੇ ਕਾਰਨ।

Health: ਜਦੋਂ ਲੋਕ ਬਿਮਾਰ ਹੁੰਦੇ ਹਨ, ਤਾਂ ਉਹ ਬਿਮਾਰਾਂ ਵਾਂਗ ਮਹਿਸੂਸ ਕਰਦੇ ਹਨ ਅਤੇ ਉਨ੍ਹਾਂ ਉਲਟੀ ਆਉਣੀ ਸ਼ੁਰੂ ਹੋ ਜਾਂਦੀ ਹੈ। ਕਈ ਵਾਰ ਬਦਹਜ਼ਮੀ ਜਾਂ ਅਪਚ ਦੇ ਕਰਕੇ ਲੋਕਾਂ ਨੂੰ ਇਹ ਸਮੱਸਿਆ ਹੁੰਦੀ ਹੈ। ਕਈ ਲੋਕਾਂ ਨੂੰ ਸਫ਼ਰ ਦੌਰਾਨ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ, ਜੇਕਰ ਤੁਹਾਨੂੰ ਸਵੇਰੇ ਉੱਠਣ ਤੋਂ ਬਾਅਦ ਉਲਟੀ ਵਾਂਗ ਮਹਿਸੂਸ ਹੁੰਦਾ ਹੈ ਜਾਂ ਤੁਹਾਨੂੰ ਉਲਟੀਆਂ  (Vomiting Nausea In Morning Empty Stomach Reason) ਆਉਂਦੀਆਂ ਹਨ। ਤਾਂ ਤੁਹਾਨੂੰ ਆਪਣੀ ਸਿਹਤ ਨੂੰ ਲੈਕੇ ਸਾਵਧਾਨ ਰਹਿਣਾ ਚਾਹੀਦਾ ਹੈ। ਆਓ, ਅਸੀਂ ਤੁਹਾਨੂੰ ਦੱਸਦੇ ਹਾਂ ਸਵੇਰੇ ਖਾਲੀ ਪੇਟ ਉਲਟੀ ਆਉਣ ਦੇ ਕਾਰਨ।

ਸਵੇਰੇ ਖਾਲੀ ਪੇਟ ਉਲਟੀ ਆਉਣ ਦੇ ਕਾਰਨ
ਚਿੰਤਾ ਅਤੇ ਤਣਾਅ: ਜੇਕਰ ਤੁਸੀਂ ਕਿਸੇ ਚੀਜ਼ ਨੂੰ ਲੈ ਕੇ ਬਹੁਤ ਚਿੰਤਤ ਹੋ ਜਾਂ ਕੋਈ ਚੀਜ਼ ਤੁਹਾਨੂੰ ਬਹੁਤ ਪਰੇਸ਼ਾਨ ਕਰ ਰਹੀ ਹੈ ਅਤੇ ਤੁਸੀਂ ਲਗਾਤਾਰ ਇਸ ਬਾਰੇ ਸੋਚ ਰਹੇ ਹੋ। ਇਸ ਕਰਕੇ ਇਸ ਨਾਲ ਮਾਰਨਿੰਗ ਸਿਕਨੈਸ ਦਾ ਕਾਰਨ ਬਣ ਸਕਦੇ ਹਨ। ਅਕਸਰ, ਬਹੁਤ ਜ਼ਿਆਦਾ ਤਣਾਅ ਅਤੇ ਚਿੰਤਾ ਵੀ ਖਾਲੀ ਪੇਟ 'ਤੇ ਮਤਲੀ ਅਤੇ ਉਲਟੀਆਂ ਆਉਣਾ ਦਾ ਕਾਰਨ ਬਣਦੇ ਹਨ।

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਸਲਾਦ 'ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ

ਲੋਅ ਬਲੱਡ ਸ਼ੂਗਰ ਲੈਵਲ: ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਘੱਟ ਹੋ ਜਾਂਦਾ ਹੈ, ਤਾਂ ਇਹ ਵੀ ਸਵੇਰੇ ਉਲਟੀਆਂ ਹੋਣ ਦਾ ਕਾਰਨ ਹੋ ਸਕਦਾ ਹੈ। ਇਸ ਹਾਲਤ ਵਿੱਚ ਉਲਟੀਆਂ ਦੇ ਨਾਲ-ਨਾਲ ਮਰੀਜ਼ ਨੂੰ ਚੱਕਰ ਵੀ ਆਉਂਦੇ ਹਨ ਅਤੇ ਕਈ ਵਾਰ ਲੋਕ ਬੇਹੋਸ਼ ਵੀ ਹੋ ਜਾਂਦੇ ਹਨ। ਇਸ ਤੋਂ ਬਚਣ ਲਈ ਸਵੇਰੇ ਉੱਠਣ ਤੋਂ ਬਾਅਦ ਸਭ ਤੋਂ ਪਹਿਲਾਂ ਕੁਝ ਖਾਓ।

ਮਾਈਗ੍ਰੇਨ : ਜੇਕਰ ਤੁਹਾਨੂੰ ਮਾਈਗ੍ਰੇਨ ਦੀ ਸਮੱਸਿਆ ਹੈ ਤਾਂ ਇਸ ਕਾਰਨ ਤੁਹਾਨੂੰ ਸਵੇਰੇ ਉਲਟੀ ਅਤੇ ਜੀਅ ਕੱਚਾ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਲੱਸਟਰ ਸਿਰ ਦਰਦ ਜੀਅ ਕੱਚਾ ਹੋਣ ਦਾ ਮੁੱਖ ਕਾਰਨ ਹੋ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਭੁੱਖ ਦੇ ਕਾਰਨ ਲੋਅ ਬਲੱਡ ਸ਼ੂਗਰ ਮਾਈਗ੍ਰੇਨ ਸਿਰ ਦਰਦ ਦਾ ਕਾਰਨ ਬਣ ਸਕਦੀ ਹੈ। ਇਸ ਦੇ ਨਾਲ ਹੀ ਜੇਕਰ ਤੁਹਾਨੂੰ ਸਵੇਰੇ ਉੱਠਣ ਤੋਂ ਬਾਅਦ ਸਿਰ ਦਰਦ ਹੁੰਦਾ ਹੈ ਤਾਂ ਇਸ ਦੌਰਾਨ ਤੁਹਾਨੂੰ ਉਲਟੀ ਵੀ ਆ ਸਕਦੀ ਹੈ।

ਡੀਹਾਈਡ੍ਰੇਸ਼ਨ: ਸਵੇਰੇ ਉਲਟੀ ਆਉਣਾ ਡੀਹਾਈਡ੍ਰੇਸ਼ਨ ਦਾ ਇੱਕ ਵੱਡਾ ਕਾਰਨ ਹੈ। ਜੇਕਰ ਤੁਹਾਨੂੰ ਸਵੇਰੇ ਚੱਕਰ ਜਾਂ ਉਲਟੀ ਆ ਰਹੀ ਹੈ। ਇਸ ਲਈ ਤੁਹਾਨੂੰ ਭਰਪੂਰ ਪਾਣੀ ਪੀਣਾ ਚਾਹੀਦਾ ਹੈ ਤਾਂ ਜੋ ਤੁਹਾਡਾ ਸਰੀਰ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਨਾ ਹੋਵੇ।

ਇਹ ਵੀ ਪੜ੍ਹੋ: ਵਿਗਿਆਨੀਆਂ ਨੇ ਲੱਭਿਆ ਨਵਾਂ Blood Group, ਆਉਣ ਵਾਲੇ ਸਮੇਂ 'ਚ ਹੋਣਗੇ ਇਸ ਦੇ ਜ਼ਬਰਦਸਤ ਫਾਇਦੇ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget