ਪੜਚੋਲ ਕਰੋ

Water: ਖਾਣਾ ਖਾਣ ਤੋਂ ਤੁਰੰਤ ਬਾਅਦ ਨਾ ਪੀਓ ਪਾਣੀ, ਨਹੀਂ ਤਾਂ ਖੜ੍ਹੀਆਂ ਹੋ ਜਾਣਗੀਆਂ ਇਹ ਸਮੱਸਿਆਵਾਂ

Health Care: ਪਾਣੀ ਸਾਡੇ ਸਰੀਰ ਲਈ ਜ਼ਰੂਰੀ ਹੈ। ਇਹ ਸਰੀਰ ਨੂੰ ਹਾਈਡਰੇਟ ਰੱਖਦਾ ਹੈ ਅਤੇ ਸਰੀਰ ਦੇ ਕਈ ਮਹੱਤਵਪੂਰਨ ਕਾਰਜਾਂ ਵਿੱਚ ਮਦਦ ਕਰਦਾ ਹੈ।

Drinking Water After Meals: ਪਾਣੀ ਸਾਡੇ ਸਰੀਰ ਲਈ ਜ਼ਰੂਰੀ ਹੈ। ਇਹ ਸਰੀਰ ਨੂੰ ਹਾਈਡਰੇਟ ਰੱਖਦਾ ਹੈ ਅਤੇ ਸਰੀਰ ਦੇ ਕਈ ਮਹੱਤਵਪੂਰਨ ਕਾਰਜਾਂ ਵਿੱਚ ਮਦਦ ਕਰਦਾ ਹੈ। ਪਾਣੀ ਪੀਣ ਨਾਲ ਸਰੀਰ 'ਚੋਂ ਗੰਦਗੀ ਬਾਹਰ ਨਿਕਲਦੀ ਹੈ। ਜਿਸ ਕਰਕੇ ਸਾਡੇ ਸਰੀਰ ਦੇ ਅੰਗ ਸਹੀ ਢੰਗ ਦੇ ਨਾਲ ਕੰਮ ਕਰਦੇ ਹਨ। ਜੇ ਤੁਸੀਂ ਘੱਟ ਪਾਣੀ ਪੀਂਦੇ ਹੋਏ ਤਾਂ ਤੁਸੀਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਹਾਲਾਂਕਿ, ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਨਾਲ ਪਾਚਨ ਕਿਰਿਆ ਪ੍ਰਭਾਵਿਤ ਹੋ ਸਕਦੀ ਹੈ।

ਪਾਣੀ ਪੀਣ ਨਾਲ ਪੇਟ 'ਚ ਮੌਜੂਦ ਐਸਿਡ ਪਤਲਾ ਹੋ ਜਾਂਦਾ ਹੈ, ਜਿਸ ਨਾਲ ਭੋਜਨ ਨੂੰ ਪਚਾਉਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਨਾਲ ਗੈਸ, ਪੇਟ ਫੁੱਲਣਾ, ਬਦਹਜ਼ਮੀ, ਕਬਜ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਕਿਹੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਭੋਜਨ ਨੂੰ ਹਜ਼ਮ ਕਰਨ ਲਈ ਪੇਟ ਦੇ ਤੇਜ਼ਾਬ ਅਤੇ ਹੋਰ ਪਾਚਨ ਰਸਾਂ ਦੀ ਲੋੜ ਹੁੰਦੀ ਹੈ। ਪਾਣੀ ਪੀਣ ਨਾਲ ਇਨ੍ਹਾਂ ਰਸਾਂ ਨੂੰ ਪਤਲਾ ਹੋ ਜਾਂਦਾ ਹੈ, ਜਿਸ ਨਾਲ ਭੋਜਨ ਨੂੰ ਪਚਾਉਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਨਾਲ ਗੈਸ, ਪੇਟ ਫੁੱਲਣਾ, ਬਦਹਜ਼ਮੀ, ਕਬਜ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਪਾਣੀ ਪੀਣ ਨਾਲ ਪੇਟ ਵਿੱਚ ਮੌਜੂਦ ਭੋਜਨ ਅਤੇ ਹਵਾ ਦੇ ਮਿਸ਼ਰਣ ਨੂੰ ਪਤਲਾ ਹੋ ਜਾਂਦਾ ਹੈ, ਜਿਸ ਨਾਲ ਪੇਟ ਵਿੱਚ ਗੈਸ ਬਣਨ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਨਾਲ ਪੇਟ ਫੁੱਲਣਾ, ਦਰਦ ਅਤੇ ਬੇਅਰਾਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਪਾਣੀ ਪੀਣ ਨਾਲ ਪੇਟ 'ਚ ਮੌਜੂਦ ਐਸਿਡ ਪਤਲਾ ਹੋ ਜਾਂਦਾ ਹੈ, ਜਿਸ ਨਾਲ ਭੋਜਨ ਨੂੰ ਪਚਾਉਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਨਾਲ ਬਦਹਜ਼ਮੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਪਾਣੀ ਪੀਣ ਨਾਲ ਪੇਟ ਵਿਚ ਮੌਜੂਦ ਐਸਿਡ ਪਤਲਾ ਹੋ ਜਾਂਦਾ ਹੈ, ਜਿਸ ਨਾਲ ਪੇਟ ਵਿਚ ਐਸਿਡਿਟੀ ਵਧ ਸਕਦੀ ਹੈ। ਇਸ ਨਾਲ ਪੇਟ ਵਿਚ ਜਲਣ ਅਤੇ ਛਾਲੇ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਲ ਲਈ ਭੋਜਨ ਤੋਂ ਤੁਰੰਤ ਬਾਅਦ ਪਾਣੀ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਹਾਂ ਤੁਸੀਂ ਕੁੱਝ ਸਮੇਂ ਬਾਅਦ ਪਾਣੀ ਪੀ ਸਕਦੇ ਹੋ। 

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget