ਪੜਚੋਲ ਕਰੋ

ਰੋਟੀ ਛੱਡੋ ਭਾਰਤ ਦੀ ਅੱਧੀ ਆਬਾਦੀ ਲਈ ਪੀਣਯੋਗ ਪਾਣੀ ਵੀ ਨਹੀਂ!

ਚੰਡੀਗੜ੍ਹ: ਕੁਦਰਤੀ ਸੋਮਿਆ ਨਾਲ ਮਾਲੋਮਾਲ ਭਾਰਤ ਦੇ 60 ਕਰੋੜ ਲੋਕ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਇਹ ਦਾਅਵਾ ਸਰਕਾਰੀ ਅੰਕੜਿਆਂ ਵਿੱਚ ਹੋਇਆ ਹੈ। ਇਸ ਦੀ ਜਾਣਕਾਰੀ ਸੋਮਵਾਰ ਨੂੰ ਲੋਕ ਸਭਾ ਵਿੱਚ ਦਿੱਤੀ ਗਈ। ਸਰਕਾਰੀ ਅੰਕੜਿਆਂ ਮੁਤਾਬਕ ਸਾਲ 2030 ਤਕ ਪਾਣੀ ਦੀ ਮੰਗ ਦੋ ਗੁਣਾ ਵਧ ਜਾਵੇਗੀ। ਇਸ ਨਾਲ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਵੇਗੀ।   ਨੀਤੀ ਆਯੋਗ ਵੱਲੋਂ ਦੇਸ਼ ਵਿੱਚ ਪਾਣੀ ਦੀ ਸਮੱਸਿਆ ਸਬੰਧੀ ਪੇਸ਼ ਅਧਿਐਨ ਰਿਪੋਰਟ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਪੀਣ ਵਾਲੇ ਪਾਣੀ ਤੇ ਸਫਾਈ ਬਾਰੇ ਰਾਜ ਮੰਤਰੀ ਰਮੇਸ਼ ਚੰਦੱਪਾ ਜਿਗਜਿਨਾਗੀ ਨੇ ਦੱਸਿਆ ਕਿ ਜਲ ਸੋਮਿਆਂ ਤੇ ਇਸ ਦੀ ਵਰਤੋਂ ਸਬੰਧੀ ਸਮਝ ਨੂੰ ਹੋਰ ਡੂੰਘਾ ਕਰਨ ਦੀ ਬਹੁਤ ਲੋੜ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਜਲ ਪ੍ਰਬੰਧਨ ਸੂਚਕਾਂਕ ਬਾਰੇ ਨੀਤੀ ਆਯੋਗ ਦੀ ਮੌਜੂਦਾ ਰਿਪੋਰਟ ਅਨੁਸਾਰ ਭਾਰਤ ਵਿੱਚ 60 ਕਰੋੜ ਲੋਕ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਰਿਪੋਰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਲ 2030 ਵਿੱਚ ਪਾਣੀ ਦੀ ਮੰਗ ਦੁੱਗਣੀ ਹੋ ਜਾਵੇਗੀ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦਾ ਮੰਤਰਾਲਾ ਕੇਂਦਰੀ ਸਪਾਂਸਰ ਸਕੀਮਾਂ ਜਿਵੇਂ ਦਿਹਾਤੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਬਾਰੇ ਕੌਮੀ ਪ੍ਰੋਗਰਾਮਾਂ ਰਾਹੀਂ ਸੂਬਿਆਂ ਨੂੰ ਪੇਂਡੂ ਇਲਾਕਿਆਂ ਵਿੱਚ ਸਾਫ ਪੀਣ ਵਾਲ ਪਾਣੀ ਮੁਹੱਈਆ ਕਰਾਉਣ ਲਈ ਤਕਨੀਕੀ ਤੇ ਵਿੱਤੀ ਮਦਦ ਦੇ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ

Baba Siddique Murder: ਬਾਬਾ ਸਿੱਦੀਕ ਦਾ ਬੇਹਰਿਮੀ ਨਾਲ ਕ*ਤ*ਲ, ਪੁੱਤਰ ਦੇ ਆਫਿਸ ਤੋਂ ਬਾਹਰ ਆਉਂਦੇ ਹੀ ਬਦਮਾਸ਼ਾਂ ਨੇ ਚਲਾਈਆਂ ਤਾ*ੜ-ਤਾ*ੜ ਗੋ*ਲੀਆਂ

ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ, ਦੀਵਾਲੀ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ
Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

ਸ਼ਿਮਲਾ 'ਚ ਦੁਸ਼ਹਿਰਾ ਦੀਆਂ ਰੋਣਕਾਂ, ਸੀਐਮ ਸੁਖਵਿੰਦਰ ਸੁਖੂ ਨੇ ਦਿੱਤੀ ਵਧਾਈਅਸ਼ੋਕ ਪ੍ਰਾਸ਼ਰ ਪੱਪੀ ਤੇ ਰਾਜਾ ਵੜਿੰਗ, ਦਾ ਹੋਇਆ ਆਮਣਾ-ਸਾਮਣਾਸੰਗਰੂਰ ਵਿਖੇ ਦੁਸ਼ਹਿਰਾ ਦੀਆ ਰੋਣਕਾਂ, ਆਪ-ਕਾਂਗਰਸ ਦੇ ਲੀਡਰ ਸਟੇਜ ਤੇ ਇੱਕਠੇ ਦਿਖੇCM ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਮਨਾਇਆ ਦੁਸ਼ਹਿਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ
Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ
Baba Siddique Murder: ਬਾਬਾ ਸਿੱਦੀਕ ਦਾ ਬੇਹਰਿਮੀ ਨਾਲ ਕ*ਤ*ਲ, ਪੁੱਤਰ ਦੇ ਆਫਿਸ ਤੋਂ ਬਾਹਰ ਆਉਂਦੇ ਹੀ ਬਦਮਾਸ਼ਾਂ ਨੇ ਚਲਾਈਆਂ ਤਾ*ੜ-ਤਾ*ੜ ਗੋ*ਲੀਆਂ
Baba Siddique Murder: ਬਾਬਾ ਸਿੱਦੀਕ ਦਾ ਬੇਹਰਿਮੀ ਨਾਲ ਕ*ਤ*ਲ, ਪੁੱਤਰ ਦੇ ਆਫਿਸ ਤੋਂ ਬਾਹਰ ਆਉਂਦੇ ਹੀ ਬਦਮਾਸ਼ਾਂ ਨੇ ਚਲਾਈਆਂ ਤਾ*ੜ-ਤਾ*ੜ ਗੋ*ਲੀਆਂ
ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ, ਦੀਵਾਲੀ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ
ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ, ਦੀਵਾਲੀ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ
Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ
Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ
ਸਿਰਫ ਫਾਇਦਾ ਹੀ ਨਹੀਂ ਨੁਕਸਾਨ ਵੀ ਪਹੁੰਚਾਉਂਦਾ ਹਲਦੀ ਵਾਲਾ ਦੁੱਧ, ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ

kitchen Tiles: ਰਸੋਈ ਦੀਆਂ ਟਾਇਲਾਂ ਨੂੰ ਸਾਫ ਕਰਨ ਲਈ ਅਪਣਾਓ ਆਹ ਤਰੀਕੇ, ਸ਼ੀਸ਼ੇ ਵਾਂਗ ਚਮਕ ਜਾਣਗੀਆਂ

Diabetes: ਡਾਇਬਟੀਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਖਾਲੀ ਪੇਟ ਪੀਓ ਇਸ ਮਸਾਲੇ ਦਾ ਪਾਣੀ, ਤੁਰੰਤ ਮਿਲੇਗੀ ਰਾਹਤ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 13 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

Embed widget