ਪੜਚੋਲ ਕਰੋ

ਜਾਣ ਲਓ ਪਾਣੀ ਪੀਣ ਦਾ ਸਹੀ ਤਰੀਕਾ, ਜੇ ਤੁਸੀਂ ਵੀ ਕਰਦੇ ਹੋ ਇਹ ਗਲਤੀਆਂ ਤਾਂ ਹੋ ਜਾਓਗੇ ਬਿਮਾਰ

ਪਾਣੀ ਨਾ ਸਿਰਫ਼ ਪਿਆਸ ਬੁਝਾਉਂਦਾ ਹੈ, ਸਗੋਂ ਇਹ ਸਰੀਰ ਨੂੰ ਕਈ ਵਿਟਾਮਿਨ ਅਤੇ ਖਣਿਜ ਵੀ ਪ੍ਰਦਾਨ ਕਰਦਾ ਹੈ। ਤੁਹਾਡੀ ਚਮੜੀ, ਅੱਖਾਂ, ਚਮੜੀ, ਵਾਲਾਂ ਅਤੇ ਸਰੀਰ ਦੇ ਸਾਰੇ ਮਹੱਤਵਪੂਰਨ ਕਾਰਜਾਂ ਲਈ ਪਾਣੀ ਜ਼ਰੂਰੀ ਹੈ।

ਪਾਣੀ ਨਾ ਸਿਰਫ਼ ਪਿਆਸ ਬੁਝਾਉਂਦਾ ਹੈ, ਸਗੋਂ ਇਹ ਸਰੀਰ ਨੂੰ ਕਈ ਵਿਟਾਮਿਨ ਅਤੇ ਖਣਿਜ ਵੀ ਪ੍ਰਦਾਨ ਕਰਦਾ ਹੈ। ਤੁਹਾਡੀ ਚਮੜੀ, ਅੱਖਾਂ, ਚਮੜੀ, ਵਾਲਾਂ ਅਤੇ ਸਰੀਰ ਦੇ ਸਾਰੇ ਮਹੱਤਵਪੂਰਨ ਕਾਰਜਾਂ ਲਈ ਪਾਣੀ ਜ਼ਰੂਰੀ ਹੈ। ਜੇਕਰ ਡੀਹਾਈਡ੍ਰੇਸ਼ਨ ਦਾ ਧਿਆਨ ਨਾ ਰੱਖਿਆ ਗਿਆ ਤਾਂ ਸਥਿਤੀ ਗੰਭੀਰ ਹੋ ਸਕਦੀ ਹੈ, ਇਸ ਲਈ ਮਾਹਿਰ ਜ਼ਿਆਦਾ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਪਾਣੀ ਪੀਣਾ ਲਾਭਦਾਇਕ ਹੈ ਪਰ ਇਸ ਨੂੰ ਸਹੀ ਤਰੀਕੇ ਨਾਲ ਪੀਣਾ ਵੀ ਜ਼ਰੂਰੀ ਹੈ ਜੇਕਰ ਪਾਣੀ ਪੀਂਦੇ ਸਮੇਂ ਕੁਝ ਗੱਲਾਂ ਦਾ ਧਿਆਨ ਨਾ ਰੱਖਿਆ ਜਾਵੇ ਤਾਂ ਇਸ ਦਾ ਸਿਹਤ 'ਤੇ ਬੁਰਾ ਅਸਰ ਪੈ ਸਕਦਾ ਹੈ।

ਇੱਕ ਬਾਲਗ ਵਿਅਕਤੀ ਦੇ ਸਰੀਰ ਵਿੱਚ ਲਗਭਗ 65 ਪ੍ਰਤੀਸ਼ਤ ਪਾਣੀ ਪਾਇਆ ਜਾਂਦਾ ਹੈ, ਹਾਲਾਂਕਿ ਇਹ ਮਾਤਰਾ ਉਮਰ, ਲਿੰਗ, ਕੱਦ, ਭਾਰ ਅਤੇ ਸਰੀਰਕ ਗਤੀਵਿਧੀ ਦੇ ਅਧਾਰ ਤੇ ਘੱਟ ਜਾਂ ਵੱਧ ਹੋ ਸਕਦੀ ਹੈ। ਮੌਜੂਦਾ ਸਮੇਂ 'ਚ ਸਾਰੇ ਅੰਗਾਂ ਅਤੇ ਟਿਸ਼ੂਆਂ ਨੂੰ ਸਿਹਤਮੰਦ ਰੱਖਣ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ, ਤਾਂ ਆਓ ਜਾਣਦੇ ਹਾਂ ਪਾਣੀ ਪੀਂਦੇ ਸਮੇਂ ਕਿਹੜੀਆਂ ਗਲਤੀਆਂ ਨਹੀਂ ਕਰਨੀਆਂ ਚਾਹੀਦੀਆਂ।

ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਦੀ ਗਲਤੀ

ਜ਼ਿਆਦਾਤਰ ਲੋਕ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਂਦੇ ਹਨ ਪਰ ਇਸ ਨਾਲ ਪਾਚਨ ਕਿਰਿਆ 'ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਬਦਹਜ਼ਮੀ ਅਤੇ ਪੇਟ ਫੁੱਲਣ ਲੱਗ ਜਾਂਦਾ ਹੈ। ਭੋਜਨ ਨੂੰ ਸਹੀ ਢੰਗ ਨਾਲ ਪਚਣ ਵਿੱਚ ਅਸਮਰੱਥਾ ਹੋਣ ਕਾਰਨ ਸਰੀਰ ਨੂੰ ਪੌਸ਼ਟਿਕ ਤੱਤ ਪੂਰੀ ਤਰ੍ਹਾਂ ਨਹੀਂ ਮਿਲਦੇ।

ਖੜ੍ਹੇ ਹੋ ਕੇ ਪਾਣੀ ਪੀਣਾ

ਤੁਸੀਂ ਅਕਸਰ ਬਜ਼ੁਰਗਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਖੜ੍ਹੇ ਹੋ ਕੇ ਪਾਣੀ ਨਹੀਂ ਪੀਣਾ ਚਾਹੀਦਾ ਅਤੇ ਇਹ ਸਹੀ ਨਹੀਂ ਹੈ। ਜੇਕਰ ਤੁਸੀਂ ਖੜ੍ਹੇ ਹੋ ਕੇ ਪਾਣੀ ਪੀਂਦੇ ਹੋ ਤਾਂ ਇਸ ਨਾਲ ਨਾ ਸਿਰਫ਼ ਪਾਚਨ ਕਿਰਿਆ 'ਤੇ ਮਾੜਾ ਅਸਰ ਪੈਂਦਾ ਹੈ ਸਗੋਂ ਇਸ ਨਾਲ ਨਸਾਂ 'ਤੇ ਵੀ ਤਣਾਅ ਪੈਂਦਾ ਹੈ, ਜਿਸ ਨਾਲ ਜੋੜਾਂ ਦਾ ਦਰਦ ਹੋ ਸਕਦਾ ਹੈ, ਇਸ ਦੇ ਨਾਲ ਹੀ ਇਸ ਦਾ ਕਿਡਨੀ ਅਤੇ ਫੇਫੜਿਆਂ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।

ਇੱਕ ਵਾਰ ਵਿੱਚ ਬਹੁਤ ਸਾਰਾ ਪਾਣੀ

ਚੰਗੀ ਸਿਹਤ ਲਈ ਪਾਣੀ ਪੀਣਾ ਜ਼ਰੂਰੀ ਹੈ, ਪਰ ਇੱਕ ਵਾਰ ਬਹੁਤ ਜ਼ਿਆਦਾ ਪੀਣ ਨਾਲ ਨੁਕਸਾਨ ਹੋ ਸਕਦਾ ਹੈ। ਕਈ ਵਾਰ ਬੋਤਲ 'ਚੋਂ ਪਾਣੀ ਪੀਂਦੇ ਹੋਏ ਲੋਕ ਇਸ ਨੂੰ ਲਗਾਤਾਰ ਪੀਂਦੇ ਰਹਿੰਦੇ ਹਨ, ਜੋ ਸਿਹਤ ਲਈ ਠੀਕ ਨਹੀਂ ਹੁੰਦਾ। ਗਲਾਸ ਵਿਚੋਂ ਚੁਸਕੀਆਂ ਲੈ ਕੇ ਪਾਣੀ ਪੀਣਾ ਚਾਹੀਦਾ ਹੈ।

ਬਹੁਤ ਜ਼ਿਆਦਾ ਪਾਣੀ ਵੀ ਹਾਨੀਕਾਰਕ

ਰੋਜ਼ਾਨਾ ਦੀ ਰੁਟੀਨ ਵਿੱਚ ਤਿੰਨ ਤੋਂ ਚਾਰ ਲੀਟਰ ਪਾਣੀ ਪੀਣਾ ਕਾਫੀ ਹੈ ਅਤੇ ਸਰੀਰ ਦੇ ਹਿਸਾਬ ਨਾਲ ਲੋੜ ਵੱਖ-ਵੱਖ ਹੋ ਸਕਦੀ ਹੈ। ਜ਼ਿਆਦਾ ਪਾਣੀ ਪੀਣ ਨਾਲ ਸਰੀਰ 'ਚ ਪਾਣੀ ਜਮ੍ਹਾ ਹੋਣ ਲੱਗਦਾ ਹੈ ਅਤੇ ਕਿਡਨੀ 'ਤੇ ਵੀ ਜ਼ਿਆਦਾ ਦਬਾਅ ਪੈਂਦਾ ਹੈ। ਇਸ ਕਾਰਨ ਸਿਰਦਰਦ, ਜੀਅ ਕੱਚਾ ਹੋਣਾ, ਉਲਟੀ ਆਉਣਾ, ਅੰਗਾਂ ਵਿੱਚ ਸੋਜ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Embed widget