ਪੜਚੋਲ ਕਰੋ

ਗਰਮੀਆਂ ‘ਚ ਘੱਟ ਕਰਨਾ ਹੈ ਵਜ਼ਨ ਤਾਂ ਡਾਈਟ ‘ਚ ਸ਼ਾਮਿਲ ਕਰੋ ਇਨ੍ਹਾਂ ਚੀਜ਼ਾਂ ਨੂੰ

ਨਵੀਂ ਦਿੱਲੀ: ਬੇਸ਼ੱਕ ਕਈਆਂ ਨੂੰ ਗਰਮੀਆਂ ਪਸੰਦ ਨਹੀ ਹਨ, ਪਰ ਤੁਸੀ ਗਰਮੀਆਂ ਦਾ ਫਾਈਦਾ ਆਪਣਾ ਵਧਿਆ ਹੋਇਆ ਵਜ਼ਨ ਘੱਟ ਕਰਨ ਲਈ ਚੁੱਕ ਸਕਦੇ ਹੋ। ਇਸ ਮੌਸਮ ‘ਚ ਆੳਣੁ ਵਾਲੇ ਜ਼ਿਆਦਾ ਫਲ ਪਤਣੀ ਨਾਲ ਭਰਪੂਰ ਹੁੰਦੇ ਹਨ। ਜੋ ਤੁਹਾਨੂੰ ਹਾਈਡ੍ਰੈਟ ਕਰਦੇ ਹਨ ਅਤੇ ਵਜ਼ਨ ਨੂੰ ਕੰਟ੍ਰੋਲ ਕਰਨ ‘ਚ ਮਦਦ ਕਰਦੇ ਹਨ। ਗਰਮੀਆਂ ‘ਚ ਘੱਟ ਕਰਨਾ ਹੈ ਵਜ਼ਨ ਤਾਂ ਡਾਈਟ ‘ਚ ਸ਼ਾਮਿਲ ਕਰੋ ਇਨ੍ਹਾਂ ਚੀਜ਼ਾਂ ਨੂੰ ਵਜ਼ਨ ਘੱਟ ਕਰਨ ਲਈ ਤੁਸੀ ਆਪਣੀ ਡਾਈਟ ‘ਚ ਘੱਟ ਕੈਲੋਰੀ ਅਤੇ ਹੋਲ ਗ੍ਰੇਨਸ ਨੂੰ ਸ਼ਾਮਲ ਕਰ ਸਕਦੇ ਹੋ। ਅਜਿਹੇ ‘ਚ ਵਜ਼ਰ ਘੱਟਨ ਕਰਨ ਲਈ ਸਿਰਫ ਉਨ੍ਹਾਂ ਖਾਣ-ਪੀਣ ਦੀ ਚੀਜ਼ਾਂ ਦੀ ਵਰਤੋਂ ਕਰੋ ਜਿਨ੍ਹਾਂ ਨਾਲ ਵਜ਼ਨ ਘੱਟ ਹੋਣ ਦੇ ਨਾਲ ਸ਼ਰੀਰ ਨੂੰ ਸਾਰੇ ਪੋਸ਼ਕ ਤੱਤ ਮਿਲਣ। ਅੱਜ ਅਸੀ ਤੁਹਾਨੂੰ ਕੁਝ ਫਲ-ਸਬਜ਼ੀਆਂ ਬਾਰੇ ਦੱਸਾਂਗੇ ਜਿਨ੍ਹਾਂ ਨਾਲ ਤੁਸੀ ਗਰਮੀਆਂ ‘ਚ ਆਪਣੇ ਵਜ਼ਨ ਨੂੰ ਘੱਟ ਕਰ ਸਕਦੇ ਹੋ। ਬੀਂਸ: ਹਰੀ ਸਬਜ਼ੀਆਂ ‘ਚ ਸ਼ਾਮਲ ਬੀਂਸ ਇੱਕ ਅਜਿਹੀ ਸਬਜ਼ੀ ਹੈ ਜੋ ਤੁਹਾਡਾ ਵਜ਼ਨ ਘੱਟ ਕਰਨ ‘ਚ ਪੂਰੀ ਮਦਦ ਕਰਦੀ ਹੈ। ਬੀਂਸ ‘ਚ ਘੱਟ ਕੈਲੋਰੀ ਅਤੇ ਆਈਰਨ-ਫਾਈਬਰ ਜ਼ਿਆਦਾ ਹੁੰਦੇ ਹੈ ਅਤੇ ਨਾਲ ਹੀ ਇਹ ਫੈਟ ਫਰੀ ਵੀ ਹੈ। ਗਰਮੀਆਂ ‘ਚ ਘੱਟ ਕਰਨਾ ਹੈ ਵਜ਼ਨ ਤਾਂ ਡਾਈਟ ‘ਚ ਸ਼ਾਮਿਲ ਕਰੋ ਇਨ੍ਹਾਂ ਚੀਜ਼ਾਂ ਨੂੰ ਅੰਬ: ਗਰਮੀਆਂ ‘ਚ ਅੰਬ ਦੀ ਭਰਮਾਰ ਹੁੰਦੀ ਹੈ, ਨਾਲ ਹੀ ਇਹ ਫਲਾਂ ਦਾ ਰਾਜਾ ਹੈ ਜਿਸ ਨੂੰ ਸਿਰਫ ਸਵਾਦ ਦੇ ਲਈ ਹੀ ਨਹੀ ਸਹਗੋਂ ਆਪਣਾ ਵਜ਼ਨ ਘੱਟ ਕਰਨ ‘ਚ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਅੰਬ ‘ਚ ਮੌਜੂਦ ਪੋਸ਼ਣ ਤੱਤਾਂ ਨਾਲ ਇਹ ਭੂੱਖ ਨੂੰ ਕੰਟ੍ਰੋਲ ਰੱਖਦਾ ਹੈ। ਗਰਮੀਆਂ ‘ਚ ਘੱਟ ਕਰਨਾ ਹੈ ਵਜ਼ਨ ਤਾਂ ਡਾਈਟ ‘ਚ ਸ਼ਾਮਿਲ ਕਰੋ ਇਨ੍ਹਾਂ ਚੀਜ਼ਾਂ ਨੂੰ ਕਰੇਲਾ: ਕਰੇਲਾ ਵੀ ਤੁਹਾਡੀ ਕਲੋਰੀ ਇਨਟੇਕ ਨੁੰ ਘੱਟ ਕਰਦਾ ਹੈ। ਨਾਲ ਹੀ ਇਹ ਇੰਸੁਲਿਨ ਨੂੰ ਰਿਲੀਜ਼ ਕਰਨ ‘ਚ ਵੀ ਮਦਦ ਕਰਦਾ ਹੈ। ਜਿਸ ਨਾਲ ਵਜ਼ਨ ‘ਤੇ ਵੀ ਕੰਟ੍ਰੋਲ ਰਹਿੰਦਾ ਹੈ। ਅਤੇ ਕਰੇਲਾ ਫੈਟ ਬਰਨ ਕਰਨ ‘ਚ ਵੀ ਮਦਦਗਾਰ ਹੈ। ਗਰਮੀਆਂ ‘ਚ ਘੱਟ ਕਰਨਾ ਹੈ ਵਜ਼ਨ ਤਾਂ ਡਾਈਟ ‘ਚ ਸ਼ਾਮਿਲ ਕਰੋ ਇਨ੍ਹਾਂ ਚੀਜ਼ਾਂ ਨੂੰ ਤਰਬੂਜ਼; ਤਰਬੂਜ਼ ਗਰਮੀਆਂ ‘ਚ ਸਰੀਰ ‘ਚ ਪਾਣੀ ਦੀ ਕਮੀ ਨਹੀ ਹੋਣ ਦਿੰਦਾ। ਨਾਲ ਹੀ ਇਸ ‘ਚ ਮੌਜੂਦ ਐਂਟੀਆਕਸੀਡੇਂਟ ਲਾਈਕੋਪਿਨ ਐਕਸਟ੍ਰਾ ਫੈਟ ਬਰਨ ਵੀ ਕਰਦਾ ਹੈ। ਇਸ ‘ਚ ਵੀ ਫੈੱਟ ਨਹੀ ਹੁੰਦੀ। ਤਰਬੂਜ਼ ਨੂੰ ਤੁਸੀ ਆਪਣੇ ਡਾਈਟ ਚਾਰਟ ‘ਚ ਸਲਾਦ ਦੇ ਤੌਰ ‘ਤੇ ਵੀ ਖਾ ਸਕਦੇ ਹੋ। ਗਰਮੀਆਂ ‘ਚ ਘੱਟ ਕਰਨਾ ਹੈ ਵਜ਼ਨ ਤਾਂ ਡਾਈਟ ‘ਚ ਸ਼ਾਮਿਲ ਕਰੋ ਇਨ੍ਹਾਂ ਚੀਜ਼ਾਂ ਨੂੰ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget