ਪੜਚੋਲ ਕਰੋ

Weight Loss: ਹੁਣ ਕਿਸੇ ਵੀ ਉਮਰ 'ਚ ਭਾਰ ਘਟਾਉਣਾ ਆਸਾਨ , 40 ਸਾਲ ਦੀ ਉਮਰ 'ਚ ਫੋਲੋ ਕਰੋ ਇਹ ਡੇਲੀ ਰੁਟੀਨ

ਕਿਸੇ ਵੀ ਉਮਰ ਵਿੱਚ ਭਾਰ ਘਟਾਉਣਾ ਆਸਾਨ ਨਹੀਂ ਹੈ। ਪਰ 40 ਸਾਲ ਤੋਂ ਬਾਅਦ ਇਹ ਹੋਰ ਵੀ ਔਖਾ ਹੋ ਜਾਂਦਾ ਹੈ। ਅਜਿਹਾ metabolism ਸਲੋਅ ਹੋਣ ਦੇ ਕਾਰਨ ਹੁੰਦਾ ਹੈ। ਕੁਝ ਬਦਲਾਅ ਕਰਕੇ ਤੁਸੀਂ ਇਸ ਉਮਰ 'ਚ ਵੀ ਭਾਰ ਘਟਾ ਸਕਦੇ ਹੋ।

Weight Loss After 40: ਉਮਰ ਕੋਈ ਵੀ ਹੋਵੇ, ਭਾਰ ਘਟਾਉਣਾ ਆਸਾਨ ਨਹੀਂ ਹੈ। ਪਰ 40 ਸਾਲਾਂ ਬਾਅਦ ਇਹ ਹੋਰ ਵੀ ਔਖਾ ਹੋ ਜਾਂਦਾ ਹੈ। ਇਸ ਉਮਰ 'ਚ ਮੈਟਾਬੋਲਿਜ਼ਮ ਹੌਲੀ ਹੋ ਜਾਂਦਾ ਹੈ ਅਤੇ ਭਾਰ ਘੱਟਣ ਦੀ ਬਜਾਏ ਵਧਣ ਲੱਗ ਜਾਂਦਾ ਹੈ। ਇਹੀ ਕਾਰਨ ਹੈ ਕਿ ਕਿਹਾ ਜਾਂਦਾ ਹੈ ਕਿ 40 ਸਾਲ ਦੀ ਉਮਰ ਵਿੱਚ ਵੀ ਉਹੀ ਖੁਰਾਕ ਲੈਣੀ ਚਾਹੀਦੀ ਹੈ ਜੋ 30 ਸਾਲ ਦੀ ਉਮਰ ਵਿੱਚ ਲੈਣੀ ਚਾਹੀਦੀ ਹੈ। ਸਿਹਤ ਮਾਹਰਾਂ ਅਨੁਸਾਰ 40 ਸਾਲ ਦੀ ਉਮਰ ਵਿੱਚ ਕੋਈ ਵੀ ਵਿਅਕਤੀ ਵਧੇਰੇ ਬੁੱਧੀਮਾਨ, ਤਜਰਬੇਕਾਰ ਅਤੇ ਆਤਮ ਵਿਸ਼ਵਾਸ ਵਾਲਾ ਬਣ ਜਾਂਦਾ ਹੈ। ਉਹ ਹਰ ਕੰਮ ਕਰ ਸਕਦਾ ਹੈ। ਇਸ ਕਾਰਨ ਇਸ ਉਮਰ ਵਿੱਚ ਮੈਟਾਬੋਲਿਜ਼ਮ ਹੌਲੀ ਹੋ ਜਾਂਦਾ ਹੈ ਅਤੇ ਭਾਰ ਘਟਾਉਣਾ ਮੁਸ਼ਕਲ ਹੋ ਜਾਂਦਾ ਹੈ। ਪਰ ਜੇਕਰ ਤੁਸੀਂ ਚਾਹੋ ਤਾਂ ਇਸ ਉਮਰ 'ਚ ਵੀ ਆਸਾਨੀ ਨਾਲ ਭਾਰ ਘੱਟ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿਵੇਂ..

ਕਾਰਬ ਨੂੰ ਕਟ ਨਾ ਕਰੋ

ਕਾਰਬ ਸਾਡੇ ਸਰੀਰ ਵਿੱਚ ਫਿਊਲ ਦਾ ਕੰਮ ਕਰਦਾ ਹੈ। ਇਸ ਨੂੰ ਡਾਈਟ ਤੋਂ ਹਟਾਉਣ ਨਾਲ ਕਬਜ਼, ਥਕਾਵਟ ਅਤੇ ਚਿੜਚਿੜਾਪਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। 40 ਸਾਲ ਦੀ ਉਮਰ ਤੋਂ ਬਾਅਦ, ਰੋਜ਼ਾਨਾ ਕਾਰਬੋਹਾਈਡਰੇਟ ਦੀ ਜ਼ਰੂਰਤ ਘੱਟ ਜਾਂਦੀ ਹੈ। ਇਸ ਲਈ, ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾਉਣ ਦੀ ਬਜਾਏ, ਇਸ ਨੂੰ ਘਟਾਓ। ਇੱਕ ਔਰਤ ਨੂੰ ਹਰ ਰੋਜ਼ 40 ਤੋਂ 50 ਗ੍ਰਾਮ ਕਾਰਬੋਹਾਈਡਰੇਟ ਦੀ ਲੋੜ ਪੈ ਸਕਦੀ ਹੈ। ਡਾਈਟ ਵਿੱਚ ਇੱਕ ਰੋਟੀ ਜਾਂ ਚਾਵਲ, ਫਲੀਆਂ, ਦਾਲਾਂ ਅਤੇ ਸਲਾਦ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਅਜਿਹੀ ਖੁਰਾਕ metabolism ਨੂੰ ਵਧਾਏਗੀ ਅਤੇ ਭਾਰ ਘਟਾਉਣ ਵਿੱਚ ਮਦਦ ਕਰੇਗੀ।

ਬਾਡੀ ਨੂੰ ਰਿਲੈਕਸ ਦਿਓ

ਅੱਜਕੱਲ੍ਹ ਕੰਮ ਕਾਰਨ ਤਣਾਅ ਵਧਣ ਲੱਗ ਗਿਆ ਹੈ। ਇਹ ਹਰ ਉਮਰ ਵਿੱਚ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਅਮਰੀਕਨ ਹਾਰਟ ਐਸੋਸੀਏਸ਼ਨ ਦੇ ਅਨੁਸਾਰ, ਜੇਕਰ ਕੋਈ ਵਿਅਕਤੀ ਲੰਬੇ ਸਮੇਂ ਤੱਕ ਤਣਾਅ ਵਿੱਚ ਰਹਿੰਦਾ ਹੈ, ਤਾਂ ਉਸ ਦੇ ਤਣਾਅ ਦੇ ਹਾਰਮੋਨਸ ਐਕਟਿਵ ਹੋ ਸਕਦੇ ਹਨ। ਤਣਾਅ ਕਾਰਨ ਭਾਰ ਵੱਧ ਸਕਦਾ ਹੈ। ਅਜਿਹੀ ਸਥਿਤੀ ਵਿੱਚ, 40 ਸਾਲ ਦੀ ਉਮਰ ਤੋਂ ਬਾਅਦ, ਸਰੀਰ ਦੇ ਮੇਟਾਬੋਲਿਜ਼ਮ ਨੂੰ ਵਧਾਉਣ ਲਈ, ਤਣਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰੋ ਅਤੇ ਸਰੀਰ ਨੂੰ ਆਰਾਮ ਦਿਓ।

ਡਾਈਟ ਵਿੱਚ ਸ਼ਾਮਲ ਕਰੋ

ਇਹ ਸਬਜ਼ੀਆਂ40 ਸਾਲ ਦੀ ਉਮਰ ਤੋਂ ਬਾਅਦ ਕੁਝ ਲੋਕ ਭੋਜਨ ਅਤੇ ਸਿਹਤ ਵੱਲ ਜ਼ਿਆਦਾ ਧਿਆਨ ਦਿੰਦੇ ਹਨ। ਅਜਿਹੇ 'ਚ ਹਰ ਤਰ੍ਹਾਂ ਦੀਆਂ ਸਬਜ਼ੀਆਂ ਨੂੰ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ। ਭੋਜਨ ਵਿੱਚ ਜ਼ਿਆਦਾ ਸਬਜ਼ੀਆਂ ਦਾ ਹੋਣਾ ਬਲੱਡ ਸ਼ੂਗਰ ਲੈਵਲ, ਇਨਸੁਲਿਨ ਲੈਵਲ ਅਤੇ ਭਾਰ ਨੂੰ ਘੱਟ ਕਰਨ ਵਿੱਚ ਕਾਫੀ ਮਦਦ ਕਰਦਾ ਹੈ। ਹਰ ਰੋਜ਼ ਦੀ ਖੁਰਾਕ ਵਿੱਚ ਦੋ ਤੋਂ ਤਿੰਨ ਕੱਪ ਸਬਜ਼ੀਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਕੀ ਰੋਜ਼ ਇੱਕ ਗਲਾਸ ਵਾਈਨ ਪੀਣਾ ਸਿਹਤ ਲਈ ਫਾਇਦੇਮੰਦ? ਜਾਣੋ ਇਸ ਦਾ ਨਫਾ ਅਤੇ ਨੁਕਸਾਨ

ਚੰਗੀ ਨੀਂਦ ਲਓ

ਜੇਕਰ ਤੁਸੀਂ 40 ਸਾਲ ਦੀ ਉਮਰ ਵਿੱਚ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਚੰਗੀ ਨੀਂਦ ਤੁਹਾਡੇ ਲਈ ਮਦਦਗਾਰ ਹੋ ਸਕਦੀ ਹੈ। ਇਸ ਲਈ, ਆਪਣੀ ਸੌਣ ਦੀ ਰੁਟੀਨ ਨੂੰ ਬਦਲੋ ਅਤੇ ਸਭ ਤੋਂ ਪਹਿਲਾਂ ਸੌਣ ਦਾ ਸਮਾਂ ਨਿਸ਼ਚਿਤ ਕਰੋ। ਜਿਸ ਬੈਡ 'ਤੇ ਤੁਸੀਂ ਸੌਂਦੇ ਹੋ ਉਹ ਆਰਾਮਦਾਇਕ ਅਤੇ ਉਸ ਦਾ ਗੱਦਾ ਵਧੀਆ ਹੋਵੇ। ਯਾਦ ਰੱਖੋ ਕਿ ਸੌਣ ਤੋਂ ਪਹਿਲਾਂ ਕਦੇ ਵੀ ਅਲਕੋਹਲ ਜਾਂ ਕੈਫੀਨ ਦਾ ਸੇਵਨ ਨਾ ਕਰੋ। ਅਜਿਹਾ ਕਰਨ ਨਾਲ ਮੇਟਾਬੋਲਿਜ਼ਮ ਵਿੱਚ ਸੁਧਾਰ ਹੁੰਦਾ ਹੈ ਅਤੇ ਭਾਰ ਘੱਟਣਾ ਸ਼ੁਰੂ ਹੋ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Advertisement
ABP Premium

ਵੀਡੀਓਜ਼

Canada | Punjab| ਟਰੂਡੋ ਸਰਕਾਰ ਦੀ ਪੰਜਾਬੀਆਂ ਨੂੰ ਸਖ਼ਤ ਚਿਤਾਵਨੀ 30 ਦਿਨਾਂ 'ਚ ਛੱਡਣਾ ਪਵੇਗਾ ਕੈਨੇਡਾ |Abp Sanjhaਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Embed widget