ਪੜਚੋਲ ਕਰੋ

Health: ਜੇਕਰ ਤੁਹਾਨੂੰ ਵੀ ਆਉਂਦੀਆਂ ਵਾਰ-ਵਾਰ ਛਿੱਕਾਂ, ਤਾਂ ਹੋ ਸਕਦੀ ਆਹ ਐਲਰਜੀ, ਬਿਲਕੁਲ ਵੀ ਨਾ ਕਰੋ ਨਜ਼ਰਅੰਦਾਜ਼

Health: ਗਰਮੀਆਂ ਦੇ ਮਹੀਨਿਆਂ ਵਿੱਚ ਵਾਰ-ਵਾਰ ਜ਼ੁਕਾਮ ਅਤੇ ਛਿੱਕਾਂ ਆਉਣਾ ਕਿਸੇ ਐਲਰਜੀ ਦਾ ਸੰਕੇਤ ਹੋ ਸਕਦੇ ਹਨ। ਇਸ ਦੇ ਲੱਛਣ ਸਰੀਰ 'ਤੇ ਨਜ਼ਰ ਆਉਂਦੇ ਹਨ। ਅੱਜ ਅਸੀਂ ਤੁਹਾਨੂੰ ਇਸ ਤੋਂ ਛੁਟਕਾਰਾ ਪਾਉਣ ਦਾ ਤਰੀਕਾ ਦੱਸਾਂਗੇ।

Cold: ਫਰਵਰੀ ਤੋਂ ਲੈਕੇ ਅਪ੍ਰੈਲ ਦੇ ਮਹੀਨਿਆਂ ਵਿਚਾਲੇ ਪੋਲੇਨ ਐਲਰਜੀ ਦਾ ਖਤਰਾ ਕਾਫ਼ੀ ਵੱਧ ਜਾਂਦਾ ਹੈ। ਸਾਲ 2021 ਵਿੱਚ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਨੇ ਇੱਕ ਡਾਟਾ ਸਾਂਝਾ ਕੀਤਾ ਜਿਸ ਦੇ ਅਨੁਸਾਰ ਭਾਰਤ ਦੇ 20-30 ਫੀਸਦੀ ਲੋਕ ਇਸ ਕਿਸਮ ਦੀ ਐਲਰਜੀ ਤੋਂ ਪੀੜਤ ਹਨ ਅਤੇ 15 ਫੀਸਦੀ ਲੋਕ ਦਮੇ ਤੋਂ ਪੀੜਤ ਹਨ।

ਜਦੋਂ ਪੋਲੇਨ ਐਲਰਜੀ ਹੁੰਦੀ ਹੈ ਤਾਂ ਇਹ ਮਨੁੱਖਾਂ ਵਿੱਚ ਰਾਈਨਾਟਿਲ, ਦਮਾ ਅਤੇ ਐਟੋਪਿਕ ਡਮਾਈਟਿਸ ਅਤੇ ਸੋਜ ਦਾ ਕਾਰਨ ਬਣਦੀ ਹੈ। ਬਹੁਤ ਸਾਰੇ ਲੋਕ ਪੋਲੇਨ ਐਲਰਜੀ ਤੋਂ ਪੀੜਤ ਹਨ। ਇਸਨੂੰ ਪਰਾਗ ਤਾਪ ਵੀ ਕਿਹਾ ਜਾਂਦਾ ਹੈ।

ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ
ਨੱਕ ਵਗਣਾ
ਨੱਕ ਬੰਦ ਹੋਣਾ
ਵਾਰ-ਵਾਰ ਛਿੱਕਾਂ ਆਉਣੀਆਂ
ਨੱਕ, ਅੱਖਾਂ ਤੇ ਕੰਨ ਵਿੱਚ ਖੁਜਲੀ ਹੋਣੀ
ਅੱਖਾਂ ਲਾਲ ਹੋ ਕੇ ਪਾਣੀ ਨਿਕਲਨਾ
ਅੱਖਾਂ ਦੇ ਆਲੇ-ਦੁਆਲੇ ਸੋਜ ਆਉਣੀ

ਇਹ ਵੀ ਪੜ੍ਹੋ: Benefits of Silence: ਜ਼ਿਆਦਾ ਬੋਲਣ ਵਾਲੇ ਧਾਰ ਲੈਣ ਮੌਨ ਵਰਤ, ਸਰੀਰ 'ਚ ਦੇਖਣ ਨੂੰ ਮਿਲਣਗੇ ਇਹ ਬਦਲਾਅ

ਕਰੋ ਇਹ ਉਪਾਅ
ਸਮੇਂ ਰਹਿੰਦਿਆਂ ਪੋਲੇਨ ਐਲਰਜੀ ਦਾ ਇਲਾਜ ਕਰਵਾਉਣਾ ਸਹੀ ਰਹਿੰਦਾ ਹੈ। ਇਹ ਨੱਕ ਤੋਂ ਸ਼ੁਰੂ ਹੁੰਦਾ ਹੈ ਅਤੇ ਬਾਅਦ ਵਿੱਚ ਪੂਰੇ ਸਰੀਰ ਵਿੱਚ ਫੈਲ ਜਾਂਦਾ ਹੈ। ਜੇਕਰ ਤੁਹਾਨੂੰ ਖੰਘ, ਬਲਗਮ, ਸਾਹ ਦੀ ਤਕਲੀਫ ਅਤੇ ਦਮਾ ਵਰਗੀਆਂ ਸਮੱਸਿਆਵਾਂ ਹਨ, ਤਾਂ ਹਰ ਸਮੇਂ ਆਪਣੇ ਨਾਲ ਇਨਹੇਲਰ ਰੱਖੋ।

ਜਦੋਂ ਗਰਮ ਹਵਾ ਚੱਲ ਰਹੀ ਹੋਵੇ ਤਾਂ ਘਰ ਤੋਂ ਬਾਹਰ ਨਿਕਲਣ ਤੋਂ ਬਚੋ। ਜੇਕਰ ਤੁਸੀਂ ਬਾਹਰ ਜਾਂਦੇ ਹੋ ਤਾਂ ਮਾਸਕ ਜ਼ਰੂਰ ਪਾਓ। ਖਿੜਕੀਆਂ ਬੰਦ ਰੱਖੋ। ਜਦੋਂ ਤੁਸੀਂ ਕਿਤੋਂ ਬਾਹਰੋਂ ਆਉਂਦੇ ਹੋ ਤਾਂ ਤੁਰੰਤ ਕੱਪੜੇ ਬਦਲੋ ਅਤੇ ਇਸ਼ਨਾਨ ਕਰੋ ਅਤੇ ਆਪਣੇ ਆਪ ਨੂੰ ਸਾਫ਼ ਰੱਖੋ।

ਜਿਨ੍ਹਾਂ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਹਨ, ਉਨ੍ਹਾਂ ਨੂੰ ਆਪਣੇ ਘਰ ਅਤੇ ਫਰਨੀਚਰ ਨੂੰ ਹਮੇਸ਼ਾ ਸਾਫ਼ ਰੱਖਣਾ ਚਾਹੀਦਾ ਹੈ। ਕੰਧਾਂ ਅਤੇ ਪਾਲਤੂ ਜਾਨਵਰਾਂ ਨੂੰ ਵੀ ਸਾਫ਼ ਰੱਖਣਾ ਚਾਹੀਦਾ ਹੈ। ਸਮੋਕਿੰਗ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਬਹੁਤ ਸਾਰਾ ਪਾਣੀ ਪੀਓ। ਤਣਾਅ ਘਟਾਓ।

ਇਹ ਵੀ ਪੜ੍ਹੋ: Walk After Dinner: ਰਾਤ ਦੇ ਖਾਣੇ ਤੋਂ ਬਾਅਦ ਵਾਕ ਕਰਨਾ ਰਹਿੰਦਾ ਸਹੀ ਜਾਂ ਨਹੀਂ? ਕਿੰਨੀ ਦੇਰ ਤੱਕ ਤੁਰਨਾ ਫਾਇਦੇਮੰਦ? ਜਾਣੋ ਮਾਹਿਰਾਂ ਤੋਂ

Disclaimer:  ਖ਼ਬਰ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
ਕੀ Anti Aging Drug ਸੱਚਮੁੱਚ ਪ੍ਰਭਾਵਸ਼ਾਲੀ ਹਨ? ਜਾਣੋ ਕਿ ਇਹ ਤੁਹਾਡੇ ਲਈ ਕਿੰਨੀਆਂ ਖਤਰਨਾਕ ਹਨ?
ਕੀ Anti Aging Drug ਸੱਚਮੁੱਚ ਪ੍ਰਭਾਵਸ਼ਾਲੀ ਹਨ? ਜਾਣੋ ਕਿ ਇਹ ਤੁਹਾਡੇ ਲਈ ਕਿੰਨੀਆਂ ਖਤਰਨਾਕ ਹਨ?
Cardiac Arrest Survival Case : 40 ਘੰਟਿਆਂ ਤੱਕ ਦਿਲ ਦੀ ਧੜਕਣ ਬੰਦ ਰਹੀ, ਫਿਰ ਵੀ ਜ਼ਿੰਦਾ ਬਚ ਗਿਆ ਵਿਅਕਤੀ? ਮੈਡੀਕਲ ਸਾਇੰਸ ਵੀ ਹੈਰਾਨ
Cardiac Arrest Survival Case : 40 ਘੰਟਿਆਂ ਤੱਕ ਦਿਲ ਦੀ ਧੜਕਣ ਬੰਦ ਰਹੀ, ਫਿਰ ਵੀ ਜ਼ਿੰਦਾ ਬਚ ਗਿਆ ਵਿਅਕਤੀ? ਮੈਡੀਕਲ ਸਾਇੰਸ ਵੀ ਹੈਰਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget