ਪੜਚੋਲ ਕਰੋ

ਪ੍ਰੈਗਨੇਂਟ ਮਹਿਲਾਵਾਂ ਨੂੰ ਕਿਸ ਤਰ੍ਹਾਂ ਦੇ ਕਪੜੇ ਪਾਉਣੇ ਚਾਹੀਦੇ ਹਨ, ਇਸ ਯੂਨੀਵਰਸਿਟੀ 'ਚ ਆਇਆ ਨਵਾਂ ਕੋਰਸ, ਮੁੰਡੇ ਵੀ ਲੈ ਸਕਦੇ ਦਾਖਿਲਾ

ਪ੍ਰੈਗਨੇਂਸੀ ਹੋਣ 'ਤੇ ਕਈ ਸਵਾਲ ਦਿਮਾਗ 'ਚ ਆਉਂਦੇ ਹਨ ਕਿ ਪ੍ਰੈਗਨੇਂਟ ਮਹਿਲਾਵਾਂ ਦੇ ਕਪੜੇ ਕਿਸ ਤਰ੍ਹਾਂ ਦੇ ਹੋਣੇ ਚਾਹੀਦੇ ਹਨ, ਕੀ ਖਾਣਾ ਚਾਹੀਦਾ, ਕਿਹੜੀ ਐਕਸਰਸਾਈਜ਼ ਕਰਨੀ ਚਾਹੀਦੀ ਤੇ ਹੋਰ ਵੀ ਬਹੁਤ ਕੁੱਝ।

ਪ੍ਰੈਗਨੇਂਸੀ ਹੋਣ 'ਤੇ ਕਈ ਸਵਾਲ ਦਿਮਾਗ 'ਚ ਆਉਂਦੇ ਹਨ ਕਿ ਪ੍ਰੈਗਨੇਂਟ ਮਹਿਲਾਵਾਂ ਦੇ ਕਪੜੇ ਕਿਸ ਤਰ੍ਹਾਂ ਦੇ ਹੋਣੇ ਚਾਹੀਦੇ ਹਨ, ਕੀ ਖਾਣਾ ਚਾਹੀਦਾ, ਕਿਹੜੀ ਐਕਸਰਸਾਈਜ਼ ਕਰਨੀ ਚਾਹੀਦੀ ਤੇ ਹੋਰ ਵੀ ਬਹੁਤ ਕੁੱਝ। ਪ੍ਰੈਗਨੇਂਸੀ ਨਾਲ ਜੁੜੀ ਹਰ ਗੱਲ ਦੀ ਜਾਣਕਾਰੀ ਲਈ ਲਖਨਊ ਯੂਨੀਵਰਸਿਟੀ ਨਵੇਂ ਅਕੈਡਮਿਕ ਸੈਸ਼ਨ 'ਚ 'ਗਰਭ ਸੰਸਕਾਰ' 'ਤੇ ਇੱਕ ਪ੍ਰਮਾਣ ਪੱਤਰ ਤੇ ਡਿਪਲੋਮਾ ਕੋਰਸ ਸ਼ੁਰੂ ਕਰਨ ਜਾ ਰਹੀ ਹੈ। ਨਵੇਂ ਸੈਸ਼ਨ 'ਚ ਇਨ੍ਹਾਂ ਸਾਰੇ ਸਵਾਲਾਂ ਬਾਰੇ ਪੜ੍ਹਾਇਆ ਜਾਵੇਗਾ। ਇਸ ਕੋਰਸ 'ਚ ਮਰਦ ਵਿਿਦਆਰਥੀ ਵੀ ਦਾਖਿਲਾ ਲੈ ਸਕਦੇ ਹਨ। ਗਰਭਵਤੀ ਮਹਿਲਾਵਾਂ ਅਪਨਾਉਣ ਇਹ ਟਿਪਸ: -ਘੱਟੋਂ-ਘੱਟ 10 ਘੰਟੇ ਦੀ ਨੀਂਦ ਲਵੋ। -ਹਲਕੀ-ਫੁਲਕੀ ਕਸਰਤ ਜ਼ਰੂਰ ਕਰੋ। -ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਣਾ ਖਾਓ। -ਕੰਮ ਦੇ ਵਿੱਚ ਸਨੈਕਸ ਤੇ ਪੀਣ ਵਾਲੀ ਚੀਜ਼ ਜ਼ਰੂਰ ਲਵੋ। -ਫੋਲਿਕ ਐਸਿਡ ਸਹੀ ਮਾਤਰਾ 'ਚ ਲੈਣਾ ਬਹੁਤ ਜ਼ਰੂਰੀ ਹੈ। -ਹਰੀ ਸਬਜ਼ੀਆਂ ਖਾਓ। -ਜ਼ਿਆਦਾ ਤੋਂ ਜ਼ਿਆਦਾ ਪ੍ਰੋਟੀਨ ਲਵੋ। -ਜੰਕ ਫੂਡ ਖਾਣ ਤੋਂ ਪਰਹੇਜ਼ ਕੀਤਾ ਜਾਵੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget