ਪੜਚੋਲ ਕਰੋ

ਗਰਮੀਆਂ 'ਚ ਜ਼ਿਆਦਾ ਠੰਡਾ ਪਾਣੀ ਪੀਣ ਨਾਲ ਹੋ ਸਕਦੇ ਨੇ ਇਹ ਨੁਕਸਾਨ, ਜਾਣੋ

Cold Water:ਕੀ ਤੁਸੀਂ ਜਾਣਦੇ ਹੋ ਕਿ ਠੰਡਾ ਪਾਣੀ ਤੁਹਾਡੀ ਸਿਹਤ ਨੂੰ ਕਿੰਨਾ ਨੁਕਸਾਨ ਪਹੁੰਚਾ ਸਕਦਾ ਹੈ। ਭਾਵੇਂ ਠੰਡਾ ਪਾਣੀ ਪੀਣ ਨਾਲ ਤੁਹਾਨੂੰ ਰਾਹਤ ਮਿਲਦੀ ਹੈ ਪਰ ਇਹ ਤੁਹਾਡੀ ਸਿਹਤ ਲਈ ਹਾਨੀਕਾਰਕ ਹੈ।

Disadvantages of Drinking Cold Water: ਗਰਮੀਆਂ 'ਚ ਲੋਕ ਆਪਣੇ ਗਲੇ ਨੂੰ ਸ਼ਾਂਤ ਕਰਨ ਲਈ ਬਹੁਤ ਜ਼ਿਆਦਾ ਠੰਡਾ ਪਾਣੀ ਪੀਂਦੇ ਹਨ ਪਰ ਜ਼ਿਆਦਾ ਠੰਡਾ ਪਾਣੀ ਪੀਣ ਨਾਲ ਸਾਨੂੰ ਨੁਕਸਾਨ ਵੀ ਹੋ ਸਕਦਾ ਹੈ। ਅਸਲ ਵਿੱਚ, ਇਹ ਅੰਤੜੀਆਂ ਦੀਆਂ ਬਿਮਾਰੀਆਂ ਅਤੇ ਪਾਚਨ ਵਿੱਚ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਗਰਮੀਆਂ ਵਿੱਚ ਬਹੁਤ ਠੰਡਾ ਪਾਣੀ ਪੀਣ ਤੋਂ ਹਮੇਸ਼ਾ ਪਰਹੇਜ਼ ਕਰਨਾ ਚਾਹੀਦਾ ਹੈ। ਇੰਨਾ ਹੀ ਨਹੀਂ ਸਗੋ ਇੱਕ ਦਮ ਬਾਹਰ ਗਰਮੀ ਵਿੱਚੋਂ ਆਉਣ ਤੋਂ ਬਾਅਦ ਠੰਡਾ ਪਾਣੀ ਬਿਲਕੁਲ ਵੀ ਨਾ ਪੀਓ। ਇਸ ਨਾਲ ਜ਼ੁਕਾਮ ਅਤੇ ਫਲੂ ਦਾ ਖਤਰਾ ਹੋ ਸਕਦਾ ਹੈ। 

ਬਹੁਤ ਠੰਡਾ ਪਾਣੀ ਪੀਣ ਦੇ ਕੀ ਨੁਕਸਾਨ ਹਨ
 
ਬਹੁਤ ਜ਼ਿਆਦਾ ਠੰਡਾ ਪਾਣੀ ਸਰੀਰ ਦੇ ਮਲ ਨੂੰ ਜੰਮਾ ਦਿੰਦਾ ਹੈ। ਇਸ ਕਾਰਨ ਬਵਾਸੀਰ ਅਤੇ ਅੰਤੜੀਆਂ ਦੀਆਂ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸਾਨੂੰ ਗਰਮੀਆਂ 'ਚ ਜ਼ਿਆਦਾ ਠੰਡਾ ਪਾਣੀ ਨਹੀਂ ਪੀਣਾ ਚਾਹੀਦਾ।

ਠੰਡਾ ਪਾਣੀ ਪੀਣ ਨਾਲ ਦਿਲ ਦੀ ਧੜਕਣ ਦੀ ਗਤੀ 'ਤੇ ਅਸਰ ਪੈਂਦਾ ਹੈ। ਇਹ ਪਾਣੀ ਸਰੀਰ ਦੇ ਨਰਵਸ ਸਿਸਟਮ ਦਾ ਸੰਤੁਲਨ ਵਿਗਾੜਨ ਦਾ ਕੰਮ ਕਰ ਸਕਦਾ ਹੈ।

ਜ਼ਿਆਦਾ ਠੰਡਾ ਪਾਣੀ ਪੀਣ ਨਾਲ ਸਰੀਰ ਵਿਚ ਜ਼ਿਆਦਾ ਕੈਲੋਰੀ ਬਰਨ ਹੁੰਦੀ ਹੈ ਅਤੇ ਪਾਚਨ ਵਿੱਚ ਰੁਕਾਵਟ ਪੈਂਦੀ ਹੈ। ਠੰਡਾ ਪਾਣੀ ਪੀਣ ਤੋਂ ਬਾਅਦ ਭੋਜਨ ਨੂੰ ਪਚਾਉਣ ਲਈ ਸਰੀਰ ਨੂੰ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ।
 
ਠੰਡਾ ਪਾਣੀ ਪੀਣ ਨਾਲ ਸਰੀਰ ਦੀਆਂ ਖੂਨ ਦੀਆਂ ਨਾੜੀਆਂ ਸੁੰਗੜ ਜਾਂਦੀਆਂ ਹਨ। ਖੂਨ ਦੀਆਂ ਨਾੜੀਆਂ ਦੇ ਸੁੰਗੜਨ ਕਾਰਨ ਪਾਚਨ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈ। ਜਿਸ ਕਾਰਨ ਭੋਜਨ ਦੀ ਪਾਚਨ ਕਿਰਿਆ ਠੀਕ ਤਰ੍ਹਾਂ ਨਾਲ ਨਹੀਂ ਹੁੰਦੀ ਹੈ।

ਫਰਿੱਜ ਦਾ ਠੰਡਾ ਪਾਣੀ ਪੀਣ ਨਾਲ ਵੱਡੀ ਅੰਤੜੀ ਸੁੰਗੜ ਸਕਦੀ ਹੈ। ਜਿਸ ਕਾਰਨ ਸਵੇਰੇ ਢਿੱਡ ਠੀਕ ਤਰ੍ਹਾਂ ਨਾਲ ਸਾਫ ਨਹੀਂ ਹੁੰਦਾ ਅਤੇ ਕਬਜ਼ ਦੀ ਸਮੱਸਿਆ ਹੋ ਜਾਂਦੀ ਹੈ। ਆਯੁਰਵੇਦ ਵਿੱਚ ਕਬਜ਼ ਨੂੰ ਕਈ ਬਿਮਾਰੀਆਂ ਨਾਲ ਜੋੜਿਆ ਗਿਆ ਹੈ।

ਠੰਡਾ ਪਾਣੀ ਪੀਣ ਨਾਲ ਭੋਜਨ ਦੇ ਸਾਰੇ ਪੋਸ਼ਕ ਤੱਤ ਜੋ ਸਰੀਰ ਵਿੱਚ ਜਾਂਦੇ ਹਨ, ਨਸ਼ਟ ਹੋ ਜਾਂਦੇ ਹਨ। ਸਰੀਰ ਦਾ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਵੱਧ ਜਾਂਦਾ ਹੈ। ਅਜਿਹੇ 'ਚ ਜਦੋਂ ਤੁਸੀਂ ਕੋਈ ਠੰਡੀ ਚੀਜ਼ ਪੀਂਦੇ ਹੋ ਤਾਂ ਇਸ ਨਾਲ ਸਰੀਰ ਪੂਰੀ ਤਰ੍ਹਾਂ ਠੰਡਾ ਹੋ ਜਾਂਦਾ ਹੈ ਅਤੇ ਪੋਸ਼ਕ ਤੱਤ ਖਤਮ ਹੋ ਜਾਂਦੇ ਹਨ।

ਖਰਾਬ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਨੇ ਪਹਿਲਾਂ ਹੀ ਲੋਕਾਂ ਵਿੱਚ ਮੋਟਾਪੇ ਦੀ ਸਮੱਸਿਆ ਨੂੰ ਵਧਾਉਣ ਦਾ ਕੰਮ ਕੀਤਾ ਹੈ। ਅਜਿਹੇ 'ਚ ਜੇਕਰ ਖਾਣਾ ਖਾਣ ਤੋਂ ਤੁਰੰਤ ਬਾਅਦ ਠੰਡਾ ਪਾਣੀ ਪੀਤਾ ਜਾਵੇ ਤਾਂ ਮੋਟਾਪਾ ਹੋਰ ਤੇਜ਼ੀ ਨਾਲ ਵੱਧ ਸਕਦਾ ਹੈ। ਇਹੀ ਕਾਰਨ ਹੈ ਕਿ ਬਹੁਤ ਸਾਰੇ ਡਾਈਟੀਸ਼ੀਅਨ ਖਾਣਾ ਖਾਣ ਤੋਂ ਤੁਰੰਤ ਬਾਅਦ ਠੰਡਾ ਪਾਣੀ ਪੀਣ ਤੋਂ ਬਚਣ ਦੀ ਸਲਾਹ ਦਿੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

ਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲਆਪਣੀ ਮਾਂ ਵਰਗੀ ਜ਼ਮੀਨ ਵੇਚ , ਬਾਹਰ ਜਾਕੇ ਘਰ ਪਾਉਣ ਦਾ ਕੀ ਫਾਇਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget