ਪੜਚੋਲ ਕਰੋ

Health: ਸਰੀਰ 'ਚ ਇਨ੍ਹਾਂ ਥਾਵਾਂ 'ਤੇ ਸੋਜ ਹੋਣਾ ਹੋ ਸਕਦਾ ਖਤਰਨਾਕ, ਹੋ ਸਕਦੇ ਗੰਭੀਰ ਬਿਮਾਰੀ ਦੇ ਲੱਛਣ

Fatty liver: ਕਈ ਵਾਰ ਅਸੀਂ ਸਰੀਰ ਦੇ ਛੋਟੇ-ਛੋਟੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਅਜਿਹੀ ਸਥਿਤੀ ਵਿੱਚ ਇਹ ਜ਼ਰੂਰੀ ਹੈ ਕਿ ਇਨ੍ਹਾਂ ਲੱਛਣਾਂ ਨੂੰ ਇਗਨੋਰ ਨਾ ਕਰਕੇ ਡਾਕਟਰ ਦੀ ਸਲਾਹ ਲਓ।

Fatty liver: ਕਈ ਵਾਰ ਅਸੀਂ ਸਰੀਰ ਦੇ ਛੋਟੇ-ਛੋਟੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਅਜਿਹੀ ਸਥਿਤੀ ਵਿੱਚ ਇਹ ਮਹੱਤਵਪੂਰਨ ਹੈ ਕਿ ਇਨ੍ਹਾਂ ਇਗਨੋਰ ਨਾ ਕਰੋ ਅਤੇ ਇੱਕ ਵਾਰ ਡਾਕਟਰ ਨੂੰ ਜ਼ਰੂਰ ਦਿਖਾਓ। ਇਹ ਆਮ ਤੌਰ 'ਤੇ ਸੋਜ ਨੂੰ ਲੈ ਕੇ ਹੁੰਦਾ ਹੈ। ਅਕਸਰ ਅਸੀਂ ਸੋਜ ਨੂੰ ਹਲਕੇ ਵਿੱਚ ਲੈ ਕੇ ਕੋਈ ਨਾ ਕੋਈ ਕਾਰਨ ਸਮਝ ਕੇ ਇਗਨੋਰ ਕਰ ਦਿੰਦੇ ਹਾਂ। ਪਰ ਕੀ ਤੁਹਾਨੂੰ ਪਤਾ ਹੈ ਕਿ ਹਰ ਸੋਜ ਮਾਮੂਲੀ ਨਹੀਂ ਹੁੰਦੀ? ਜੇਕਰ ਤੁਸੀਂ ਅਕਸਰ ਸਰੀਰ ਵਿੱਚ ਕੁਝ ਥਾਵਾਂ 'ਤੇ ਸੋਜ ਦੇਖ ਰਹੇ ਹੋ, ਤਾਂ ਤੁਹਾਨੂੰ ਥੋੜ੍ਹਾ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਇਹ ਤੁਹਾਡੇ ਲੀਵਰ ਦੀ ਬਿਮਾਰੀ ਨਾਲ ਸਬੰਧਤ ਹੋ ਸਕਦਾ ਹੈ।

ਲੀਵਰ ਦਾ ਸਭ ਤੋਂ ਜ਼ਰੂਰੀ ਕੰਮ ਹੁੰਦਾ ਸਰੀਰ ਤੋਂ ਟਾਕਸਿਨਸ ਜਾਂ ਗੰਦਗੀ ਨੂੰ ਬਾਹਰ ਕੱਢਣਾ। ਲੀਵਰ ਸਾਡੇ ਸਰੀਰ ਦਾ ਬਹੁਤ ਜ਼ਰੂਰੀ ਹਿੱਸਾ ਹੁੰਦਾ ਹੈ। ਇਹ ਪੌਸ਼ਟਿਕ ਤੱਤਾਂ ਨੂੰ ਮੈਟਾਬੋਲਾਈਜ਼ ਕਰਨ ਤੋਂ ਲੈ ਕੇ ਪਾਚਨ ਲਈ ਪਿੱਤ ਬਣਾਉਣ ਤੱਕ ਕੰਮ ਕਰਦਾ ਹੈ। ਲੀਵਰ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੈ। ਇਕ ਵਾਰ ਲੀਵਰ ਖਰਾਬ ਹੋਣ ਤੋਂ ਬਾਅਦ, ਸਰੀਰ ਹੌਲੀ ਹੌਲੀ ਕੰਮ ਕਰਨਾ ਬੰਦ ਕਰ ਦਿੰਦਾ ਹੈ।

ਫੈਟੀ ਲੀਵਰ ਦੇ ਲੱਛਣ

ਪੈਰਾਂ ਵਿੱਚ ਸੋਜ ਜਾਂ ਥਕਾਵਟ

ਪੇਟ ਹਮੇਸ਼ਾ ਭਰਿਆ ਹੋਇਆ ਮਹਿਸੂਸ ਹੋਣਾ

ਪੂਰੇ ਸਰੀਰ ਵਿੱਚ ਸੋਜ

ਖੂਨ ਦੀ ਕਮੀ

ਇਹ ਵੀ ਪੜ੍ਹੋ: Health: ਜੇਕਰ ਜੋੜਾਂ ਦੇ ਦਰਦ ਤੋਂ ਪਾਉਣਾ ਚਾਹੁੰਦੇ ਰਾਹਤ, ਤਾਂ ਅਪਣਾਓ ਇਹ ਤਰੀਕਾ, ਕੁਝ ਹੀ ਮਿੰਟਾ 'ਚ ਮਿਲੇਗਾ ਆਰਾਮ

ਲੀਵਰ ਦੀ ਬਿਮਾਰੀ ਹੋਣ ‘ਤੇ ਸਰੀਰ ਵਿੱਚ ਹੁੰਦੇ ਇਹ ਬਦਲਾਅ

ਸ਼ੁਰੂਆਤ ਵਿੱਚ ਲੀਵਰ ਦੀ ਬਿਮਾਰੀ ਕੋਈ ਨੁਕਸਾਨ ਨਹੀਂ ਪਹੁੰਚਾਉਂਦੀ ਅਤੇ ਬਿਨਾਂ ਲੱਛਣਾਂ ਤੋਂ ਹੁੰਦੀ ਹੈ। ਹਾਲਾਂਕਿ, ਜਦੋਂ ਇਹ ਬਿਮਾਰੀ ਵੱਧ ਜਾਂਦੀ ਹੈ ਤਾਂ ਇਹ ਖਤਰਨਾਕ ਹੋ ਜਾਂਦੀ ਹੈ। ਉੱਥੇ ਹੀ ਜੇਕਰ ਲੀਵਰ ਦੀ ਬਿਮਾਰੀ ਆਖਰੀ ਪੜਾਅ 'ਤੇ ਪਹੁੰਚ ਜਾਵੇ ਤਾਂ ਇਸ ਨੂੰ ਸਿਰੋਸਿਸ ਕਿਹਾ ਜਾਂਦਾ ਹੈ। ਜੇ ਸਿਰੋਸਿਸ ਕਾਰਨ ਲੀਵਰ ਖਰਾਬ ਹੋ ਜਾਂਦਾ ਹੈ, ਤਾਂ ਇਸਦਾ ਇਲਾਜ ਨਹੀਂ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਲੱਤਾਂ, ਗੋਡਿਆਂ, ਪੈਰਾਂ ਅਤੇ ਪੇਟ 'ਚ ਸੋਜ ਆ ਜਾਂਦੀ ਹੈ।  ਬੋਸਟਨ ਚਿਲਡਰਨਸ ਹਸਪਤਾਲ ਦੇ ਅਨੁਸਾਰ, ਦਿਲ, ਲੀਵਰ ਅਤੇ ਗੁਰਦੇ ਦੀਆਂ ਬਿਮਾਰੀਆਂ ਸਰੀਰ ਦੇ ਕਈ ਹਿੱਸਿਆਂ ਵਿੱਚ ਸੋਜ ਦਾ ਕਾਰਨ ਬਣ ਸਕਦੀਆਂ ਹਨ। ਸੋਜ ਦੇ ਨਾਲ-ਨਾਲ ਤੁਹਾਨੂੰ ਇਹ ਸਾਰੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ ਜਿਵੇਂ ਕਿ ਸਰੀਰ ਦਾ ਭਾਰ ਵਧਣਾ, ਰਾਤ ਭਰ ਖੰਘਣਾ, ਥਕਾਵਟ ਹੋਣਾ, ਸਾਹ ਲੈਣ ਵਿੱਚ ਮੁਸ਼ਕਿਲ ਆਉਣਾ, ਜੋ ਕੁਝ ਸਮੇਂ ਬਾਅਦ ਬਦਤਰ ਹੋ ਸਕਦੀ ਹੈ।

ਇਹ ਵੀ ਪੜ੍ਹੋ: Salt side effects: ਜੇਕਰ ਤੁਸੀਂ ਵੀ ਖਾਣੇ ਵਿੱਚ ਕਰਦੇ ਵੱਧ ਤੋਂ ਵੱਧ ਨਮਕ ਦੀ ਵਰਤੋਂ, ਤਾਂ ਘਟਾ ਦਿਓ, ਨਹੀਂ ਤਾਂ ਇਹ ਖਤਰਨਾਕ ਬਿਮਾਰੀਆਂ ਤੁਹਾਨੂੰ ਘੇਰਨ ਲਈ ਤਿਆਰ

Disclaimer: ਇਸ ਆਰਟਿਕਲ ਵਿੱਚ ਦੱਸੇ ਗਏ ਵਿਧੀ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸੰਬੰਧਿਤ ਮਾਹਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget