Hot or Cold Rice: ਗਰਮ ਜਾਂ ਠੰਡੇ ਚੌਲ, ਦੋਵਾਂ ਵਿੱਚੋਂ ਸਿਹਤ ਲਈ ਕਿਹੜਾ ਬੈਸਟ? ਸਿਹਤ ਮਾਹਿਰ ਵੱਲੋਂ ਹੈਰਾਨ ਕਰਨ ਵਾਲਾ ਖੁਲਾਸਾ

Health News:ਕਈ ਲੋਕਾਂ ਦਾ ਮੰਨਣਾ ਹੈ ਕਿ ਗਰਮ ਚੌਲ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਠੰਡੇ ਚੌਲ ਸਿਹਤ ਲਈ ਚੰਗੇ ਹਨ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਦੋਵਾਂ ਵਿੱਚੋਂ ਕਿਹੜਾ ਬਿਹਤਰ ਹੈ?

Hot or Cold Rice: ਵੈਸੇ ਤਾਂ ਪੂਰੀ ਦੁਨੀਆ ਦੇ ਵਿੱਚ ਚੌਲਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਭਾਰਤ ਦੇ ਵਿੱਚ ਉੱਤਰੀ ਭਾਰਤ ਤੋਂ ਦੱਖਣ ਤੱਕ, ਚੌਲ ਇੱਕ ਅਜਿਹੀ ਚੀਜ਼ ਹੈ ਜੋ ਹਰ ਰੋਜ਼ ਖਾਧੀ ਜਾਂਦੀ ਹੈ। ਜੀ ਹਾਂ ਬਹੁਤ ਸਾਰੇ ਘਰਾਂ ਦੇ ਵਿੱਚ ਇੱਕ ਟਾਈਮ

Related Articles