ਪੜਚੋਲ ਕਰੋ

Right time to drink milk: ਕੀ ਹੈ ਦੁੱਧ ਪੀਣ ਦਾ ਸਹੀ ਸਮਾਂ? ਮਾਹਿਰਾਂ ਤੋਂ ਜਾਣੋ ਹੈਰਾਨ ਕਰਨ ਵਾਲੇ ਤੱਥ

What is the right time to drink milk : ਦੁੱਧ ਪੀਣਾ ਸਿਹਤ ਲਈ ਬਹੁਤ ਲਾਭਦਾਇਕ ਹੈ ਪਰ ਸਿਹਤਮੰਦ ਰਹਿਣ ਲਈ ਸਾਨੂੰ ਕਿਸ ਸਮੇਂ ਦੁੱਧ ਪੀਣਾ ਚਾਹੀਦਾ ਹੈ, ਇਸ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ?

What is the right time to drink milk : ਦੁੱਧ ਪੀਣਾ ਸਿਹਤ ਲਈ ਬਹੁਤ ਲਾਭਦਾਇਕ ਹੈ ਪਰ ਸਿਹਤਮੰਦ ਰਹਿਣ ਲਈ ਸਾਨੂੰ ਕਿਸ ਸਮੇਂ ਦੁੱਧ ਪੀਣਾ ਚਾਹੀਦਾ ਹੈ, ਇਸ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ? ਤੁਹਾਨੂੰ ਦੱਸ ਦਈਏ ਕਿ ਦੁੱਧ ਵਿੱਚ ਮੌਜੂਦ ਵਿਟਾਮਿਨ ਡੀ ਤੇ ਕੈਲਸ਼ੀਅਮ ਹੱਡੀਆਂ ਨੂੰ ਉਮਰ ਭਰ ਮਜ਼ਬੂਤ ​​ਰੱਖਦਾ ਹੈ। ਇਸ ਤੋਂ ਇਲਾਵਾ ਇਸ ਦੇ ਹੋਰ ਵੀ ਕਈ ਲਾਭ ਹਨ ਜਿਸ ਕਾਰਨ ਲੋਕ ਦੁੱਧ ਦਾ ਸੇਵਨ ਕਰਦੇ ਹਨ ਪਰ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਦੁੱਧ ਪੀਂਦੇ ਹਨ ਪਰ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਹੁੰਦਾ।

ਇਸ ਦਾ ਮਤਲਬ ਹੈ ਕਿ ਤੁਸੀਂ ਸਹੀ ਸਮੇਂ ‘ਤੇ ਦੁੱਧ ਨਹੀਂ ਪੀਂਦੇ। ਸਿਹਤਮੰਦ ਰਹਿਣ ਲਈ ਦੁੱਧ ਦਾ ਇਸਤੇਮਾਲ ਸਹੀ ਸਮੇਂ ਉੱਤੇ ਕਰਨਾ ਬਹੁਤ ਜ਼ਰੂਰੀ ਹੈ। ਦੁੱਧ ਪੀਣ ਦਾ ਸਹੀ ਸਮਾਂ ਕਿਹੜਾ ਹੈ? ਤੁਹਾਨੂੰ ਕਿਹੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ? ਰਾਂਚੀ ਰਿਮਸ ਦੇ ਨਿਊਰੋ ਤੇ ਸਪਾਈਨ ਸਰਜਨ ਡਾ. ਵਿਕਾਸ ਕੁਮਾਰ ਨੇ ਟਵਿੱਟਰ ‘ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਇਹਨਾਂ ਸਵਾਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।

ਦੁੱਧ ਪੀਣ ਦਾ ਸਹੀ ਸਮਾਂ?

ਕੀ ਸਵੇਰੇ ਜਾਂ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ਪੀਣਾ ਬਿਹਤਰ ਹੈ? ਬੇਸ਼ੱਕ ਇਸ ਬਾਰੇ ਲੋਕਾਂ ਦੀ ਵੱਖੋ-ਵੱਖ ਰਾਏ ਹੈ ਪਰ ਮਾਹਿਰ ਰਾਤ ਨੂੰ ਦੁੱਧ ਪੀਣ ਦੀ ਸਲਾਹ ਦਿੰਦੇ ਹਨ। ਡਾਕਟਰ ਵਿਕਾਸ ਕੁਮਾਰ ਅਨੁਸਾਰ ਰਾਤ ਨੂੰ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ। ਇਸ ਤੋਂ ਇਲਾਵਾ, ਸੌਣ ਵੇਲੇ ਐਕਟੀਵਿਟੀ ਦਾ ਪੱਧਰ ਵੀ ਘੱਟ ਜਾਂਦਾ ਹੈ। ਇਸ ਲਈ ਸਰੀਰ ਦੁੱਧ ਤੋਂ ਵੱਧ ਤੋਂ ਵੱਧ ਕੈਲਸ਼ੀਅਮ ਸੋਖ ਲੈਂਦਾ ਹੈ। ਹਾਲਾਂਕਿ ਜੇਕਰ ਤੁਸੀਂ ਦਿਨ ‘ਚ ਵੀ ਦੁੱਧ ਪੀਂਦੇ ਹੋ ਤਾਂ ਕੋਈ ਨੁਕਸਾਨ ਨਹੀਂ ਹੁੰਦਾ।

ਇਨਸੌਮਨੀਆ ਤੋਂ ਬਚਾਏਗਾ ਦੁੱਧ 

ਮਾਹਿਰਾਂ ਦੇ ਅਨੁਸਾਰ ਰਾਤ ਨੂੰ ਦੁੱਧ ਪੀਣਾ ਚਾਹੀਦਾ ਹੈ। ਡਾਕਟਰ ਵਿਕਾਸ ਕੁਮਾਰ ਅਨੁਸਾਰ ਰਾਤ ਨੂੰ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ।

ਖਾਲੀ ਪੇਟ ਦੁੱਧ ਪੀਣ ਤੋਂ ਪਰਹੇਜ਼ ਕਰੋ

ਡਾਕਟਰ ਦੇ ਅਨੁਸਾਰ, ਖਾਲੀ ਪੇਟ ਦੁੱਧ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਖਾਲੀ ਪੇਟ ਦੁੱਧ ਪੀਣ ਨਾਲ ਕਬਜ਼ ਅਤੇ ਗੈਸ ਹੋ ਸਕਦੀ ਹੈ। ਅਜਿਹੇ ‘ਚ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਜ਼ਿਆਦਾ ਸਾਵਧਾਨੀ ਦੀ ਲੋੜ ਹੁੰਦੀ ਹੈ। ਹਾਲਾਂਕਿ, ਛੋਟੇ ਬੱਚੇ ਕਿਸੇ ਵੀ ਸਮੇਂ ਦੁੱਧ ਪੀ ਸਕਦੇ ਹਨ। ਇਸ ਨਾਲ ਉਨ੍ਹਾਂ ਨੂੰ ਦਿਨ ਭਰ ਊਰਜਾ ਮਿਲਦੀ ਹੈ ਅਤੇ ਉਨ੍ਹਾਂ ਦੇ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਮਿਲਦੇ ਹਨ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਦੁੱਧ ਦੀ ਅਹਿਮ ਭੂਮਿਕਾ ਹੁੰਦੀ ਹੈ।

ਹੱਡੀਆਂ ਮਜ਼ਬੂਤ ​​ਹੋਣਗੀਆਂ

ਨਿਯਮਿਤ ਰੂਪ ਨਾਲ ਦੁੱਧ ਪੀਣ ਨਾਲ ਹੱਡੀਆਂ ਮਜ਼ਬੂਤ ​​ ਹੁੰਦੀਆਂ ਹਨ। । ਸਦੀਆਂ ਤੋਂ, ਸਰੀਰ ਨੂੰ ਤੰਦਰੁਸਤ ਰੱਖਣ ਲਈ ਦੁੱਧ ਪੀਣ ਦੀ ਸਲਾਹ ਦਿੱਤੀ ਜਾਂਦੀ ਰਹੀ ਹੈ। ਪਰ ਜੇਕਰ ਤੁਸੀਂ ਬਾਲਗ ਹੋ ਤਾਂ ਰਾਤ ਨੂੰ ਦੁੱਧ ਪੀਣਾ ਜ਼ਿਆਦਾ ਫਾਇਦੇਮੰਦ ਹੋਵੇਗਾ।

ਦੰਦਾਂ ਦੇ ਦਰਦ ਤੋਂ ਰਾਹਤ

ਦੁੱਧ ਪੀਣ ਨਾਲ ਦੰਦਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਦਰਅਸਲ, ਦੁੱਧ ਕੈਲਸ਼ੀਅਮ ਦਾ ਚੰਗਾ ਸਰੋਤ ਹੈ, ਜੋ ਦੰਦਾਂ ਦੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ।

ਤੁਹਾਨੂੰ ਮਿਲੇਗੀ ਭਰਪੂਰ ਊਰਜਾ

ਕੁਝ ਲੋਕ ਥੋੜ੍ਹੀ ਜਿਹੀ ਮਿਹਨਤ ਕਰਨ ਤੋਂ ਬਾਅਦ ਵੀ ਥਕਾਵਟ ਮਹਿਸੂਸ ਕਰਨ ਲੱਗਦੇ ਹਨ। ਅਜਿਹੇ ਲੋਕਾਂ ਲਈ ਦੁੱਧ ਦਾ ਸੇਵਨ ਬਿਹਤਰ ਵਿਕਲਪ ਹੈ। ਜੇਕਰ ਤੁਸੀਂ ਨਿਯਮਿਤ ਰੂਪ ਨਾਲ ਦੁੱਧ ਦਾ ਸੇਵਨ ਕਰਦੇ ਹੋ, ਤਾਂ ਤੁਸੀਂ ਲੰਬੇ ਸਮੇਂ ਤੱਕ ਊਰਜਾ ਨਾਲ ਭਰਪੂਰ ਰਹੋਗੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ
ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ
Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ
Embed widget