ਪੜਚੋਲ ਕਰੋ

Right time to eat apple: ਜੇਕਰ ਦਿਨ ਵਿੱਚ ਇਸ ਵੇਲੇ ਖਾਂਦੇ ਹੋ ਸੇਬ, ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਜਾਣੋ ਸਹੀ ਸਮਾਂ

Apple: ਸੇਬ ਸਰੀਰ ਲਈ ਬਹੁਤ ਹੀ ਫਾਇਦੇਮੰਦ ਫਲ ਮੰਨਿਆ ਜਾਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਦਿਨ ਵਿੱਚ ਅਜਿਹਾ ਸਮਾਂ ਵੀ ਹੁੰਦਾ ਹੈ, ਜਦੋਂ ਸੇਬ ਨਹੀਂ ਖਾਣਾ ਚਾਹੀਦਾ ਹੈ। ਆਓ ਜਾਣਦੇ ਹਾਂ...

Best Time To Eat Apple: "An apple a day keeps the doctor away" ਇਹ ਇੱਕ ਮਸ਼ਹੂਰ ਅਖਾਣ ਹੈ। ਇਸ ਦਾ ਮਤਲਬ ਹੈ ਕਿ ਰੋਜ਼ਾਨਾ ਸੇਬ ਖਾਣ ਨਾਲ ਡਾਕਟਰ ਦੀ ਲੋੜ ਨਹੀਂ ਪੈਂਦੀ ਅਤੇ ਇਹ ਬਿਲਕੁਲ ਸੱਚ ਹੈ! ਸੇਬ ਵਿੱਚ ਵਿਟਾਮਿਨ, ਐਂਟੀਆਕਸੀਡੈਂਟ, ਫਾਈਬਰ ਅਤੇ ਕਈ ਤਰ੍ਹਾਂ ਦੇ ਖਣਿਜ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਦਿਨ ਵਿੱਚ ਅਜਿਹਾ ਸਮਾਂ ਵੀ ਹੁੰਦਾ ਹੈ, ਜਦੋਂ ਸੇਬ ਨਹੀਂ ਖਾਣਾ ਚਾਹੀਦਾ ਹੈ। ਇਸ ਨਾਲ ਨੁਕਸਾਨ ਵੀ ਹੋ ਸਕਦਾ ਹੈ। ਆਓ ਜਾਣਦੇ ਹਾਂ ਪੂਰੇ ਦਿਨ 'ਚ ਸਾਨੂੰ ਕਿਹੜੇ ਵੇਲੇ ਸੇਬ ਨਹੀਂ ਖਾਣਾ ਚਾਹੀਦਾ ਹੈ।

ਰਾਤ ਨੂੰ ਸੌਣ ਤੋਂ ਪਹਿਲਾਂ

ਰਾਤ ਨੂੰ ਸੇਬ ਖਾਣ ਨਾਲ ਪੇਟ ਭਾਰੀ ਹੋ ਸਕਦਾ ਹੈ ਅਤੇ ਨੀਂਦ ਖਰਾਬ ਹੋ ਸਕਦੀ ਹੈ। ਸੇਬ ਵਿੱਚ ਸ਼ੂਗਰ ਅਤੇ ਫਰੂਕਟੋਜ਼ ਹੁੰਦਾ ਹੈ ਜੋ ਤੁਹਾਡੇ ਸਰੀਰ ਨੂੰ ਕਿਰਿਆਸ਼ੀਲ ਰੱਖਦਾ ਹੈ। ਇਸ ਨਾਲ ਸੌਣ 'ਚ ਦਿੱਕਤ ਆਉਂਦੀ ਹੈ। ਸੇਬ ਵਿੱਚ ਹਾਈ ਫਾਈਬਰ ਹੁੰਦਾ ਹੈ। ਰਾਤ ਨੂੰ ਖਾਣਾ ਖਾਣ ਨਾਲ ਕਬਜ਼ ਵਰਗੀ ਸਮੱਸਿਆ ਹੋ ਸਕਦੀ ਹੈ। ਸੇਬ ਨੂੰ ਗਰਮ ਦੁੱਧ ਦੇ ਨਾਲ ਖਾਣ ਨਾਲ ਪੇਟ ਭਾਰੀ ਹੋ ਸਕਦਾ ਹੈ ਜੋ ਤੁਹਾਡੀ ਨੀਂਦ ਖਰਾਬ ਕਰ ਦੇਵੇਗਾ। ਸੇਬ ਨਾਲ ਐਸੀਡਿਟੀ ਹੋ ​​ਸਕਦੀ ਹੈ ਜਿਸ ਨਾਲ ਰਾਤ ਨੂੰ ਐਸੀਡਿਟੀ ਅਤੇ ਪੇਟ ਦਰਦ ਹੋ ਸਕਦਾ ਹੈ।

ਇਹ ਵੀ ਪੜ੍ਹੋ: Health Tips: ਜੇਕਰ ਤੁਹਾਨੂੰ ਵੀ ਇਹ ਆਦਤਾਂ ਤਾਂ ਹੈਲਦੀ ਭੋਜਨ ਦਾ ਵੀ ਨਹੀਂ ਹੋਏਗਾ ਕੋਈ ਫਾਇਦਾ, ਤੁਰੰਤ ਬਦਲੋ

ਖਾਣਾ ਖਾਣ ਤੋਂ ਤੁਰੰਤ ਬਾਅਦ

ਸੇਬ ਖਾਣ ਨਾਲ ਪਾਚਨ ਕਿਰਿਆ 'ਤੇ ਅਸਰ ਪੈਂਦਾ ਹੈ। ਸੇਬ 'ਚ ਫਰੂਕਟੋਜ਼ ਅਤੇ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਭੋਜਨ ਤੋਂ ਤੁਰੰਤ ਬਾਅਦ ਇਸ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ। ਸੇਬ ਵਿੱਚ ਮੌਜੂਦ ਐਸਿਡ ਭੋਜਨ ਦੇ ਪਾਚਨ ਨੂੰ ਹੌਲੀ ਕਰ ਸਕਦਾ ਹੈ ਅਤੇ ਬਦਹਜ਼ਮੀ ਦਾ ਕਾਰਨ ਬਣ ਸਕਦਾ ਹੈ। ਇਸ ਲਈ ਖਾਣਾ ਖਾਣ ਤੋਂ ਘੱਟੋ-ਘੱਟ 1-2 ਘੰਟੇ ਬਾਅਦ ਸੇਬ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਪਾਚਨ ਤੰਤਰ ਠੀਕ ਰਹੇਗਾ।

ਸ਼ਾਮ ਨੂੰ

ਸ਼ਾਮ ਨੂੰ ਸੇਬ ਖਾਣ ਨਾਲ ਰਾਤ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਸ਼ਾਮ ਨੂੰ ਸੇਬ ਵਿੱਚ ਮੌਜੂਦ ਸ਼ੂਗਰ ਅਤੇ ਫਰੂਕਟੋਜ਼ ਤੁਹਾਡੀ ਨੀਂਦ ਖਰਾਬ ਕਰ ਸਕਦਾ ਹੈ। ਇਹ ਤੁਹਾਨੂੰ ਐਕਟਿਵ ਰੱਖਦਾ ਹੈ। ਸ਼ਾਮ ਨੂੰ ਸੇਬ ਖਾਣ ਨਾਲ ਐਸੀਡਿਟੀ, ਗੈਸ ਜਾਂ ਪੇਟ ਦਰਦ ਹੋ ਸਕਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ 'ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

ਇਹ ਵੀ ਪੜ੍ਹੋ: Water: ਕੀ ਵੱਧ ਪਾਣੀ ਪੀਣ ਨਾਲ ਕੋਲੈਸਟ੍ਰੋਲ ਹੁੰਦਾ ਕੰਟਰੋਲ? ਜਾਣੋ ਦਿਲ ਲਈ ਪਾਣੀ ਪੀਣਾ ਕਿੰਨਾ ਜ਼ਰੂਰੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget