ਪੜਚੋਲ ਕਰੋ

Water fasting: ਕੀ ਹੈ ਵਾਟਰ ਫਾਸਟਿੰਗ? ਜਿਸ ਨਾਲ ਤੇਜ਼ੀ ਨਾਲ ਘੱਟ ਹੁੰਦਾ ਵਜ਼ਨ, ਜਾਣੋ ਮਾਹਿਰਾਂ ਤੋਂ ਕਿੰਨਾ ਅਸਰਦਾਇਕ

weight loss: ਵਾਟਰ ਫਾਸਟਿੰਗ ਮਤਲਬ ਜਿਸ ਵਰਤ ਵਿੱਚ ਸਿਰਫ ਪਾਣੀ ਦਾ ਸੇਵਨ ਕੀਤਾ ਜਾਂਦਾ ਹੈ, ਇਸ ਤੋਂ ਇਲਾਵਾ ਹੋਰ ਕੁੱਝ ਨਹੀਂ ਖਾਧਾ ਜਾਂ ਪੀਤਾ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ ਅਤੇ ਨੁਕਸਾਨਾਂ ਬਾਰੇ...

What is water fasting: ਅੱਜ ਦੇ ਸਮੇਂ ਵਿੱਚ ਖੁਦ ਨੂੰ ਫਿੱਟ ਰੱਖਣਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ। ਭੱਜ-ਦੌੜ ਵਾਲੀ ਜ਼ਿੰਦਗੀ ਅਤੇ ਸਹੀ ਖਾਣਾ ਨਾ ਖਾਣ ਕਰਕੇ ਅੱਜ ਕੱਲ੍ਹ ਮੋਟਾਪਾ ਇੱਕ ਆਮ ਬਿਮਾਰੀ ਹੋ ਗਿਆ ਹੈ। ਵੱਡੀ ਗਿਣਤੀ ਦੇ ਵਿੱਚ ਲੋਕ ਆਪਣੇ ਵਜ਼ਨ ਤੋਂ ਪ੍ਰੇਸ਼ਾਨ ਹਨ। ਜਿਸ ਕਰਕੇ ਉਹ ਵੱਖ-ਵੱਖ ਤਰੀਕ ਅਪਣਾਉਂਦੇ ਰਹਿੰਦੇ ਹਨ ਤਾਂ ਜੋ ਵਜ਼ਨ ਨੂੰ ਕੰਟੋਰਲ ਕੀਤਾ ਜਾ ਸਕਦੇ। ਜਿੰਮ, ਯੋਗਾ, ਸੈਰ ਤੋਂ ਇਲਾਵਾ ਇੰਨੀ ਦਿਨੀਂ ਵਰਤ ਰੱਖਣ ਦਾ ਰੁਝਾਨ ਬਹੁਤ ਵਧ ਗਿਆ ਹੈ। ਇਹ ਭਾਰ ਘਟਾਉਣ ਦਾ ਇੱਕ ਪ੍ਰਮੁੱਖ ਤਰੀਕਾ ਬਣ ਗਿਆ ਹੈ। ਇਸ ਦੇ ਪਿੱਛੇ ਵਿਗਿਆਨ ਹੈ ਅਤੇ ਬਹੁਤ ਸਾਰੇ ਅਧਿਐਨ ਇਸ ਦਾ ਸਮਰਥਨ ਕਰਦੇ ਹਨ, ਪਰ ਸੀਮਤ ਸਮੇਂ (1-2 ਦਿਨ) ਲਈ ਵਰਤ ਰੱਖਣਾ ਆਮ ਤੌਰ 'ਤੇ ਸਹੀ ਮੰਨਿਆ ਜਾਂਦਾ ਹੈ। ਲੰਬੇ ਸਮੇਂ ਤੱਕ ਵਰਤ ਰੱਖਣ ਨਾਲ ਸਰੀਰ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਹੋ ਸਕਦੀ ਹੈ ਅਤੇ ਸਰੀਰ ਨੂੰ ਨੁਕਸਾਨ ਹੋ ਸਕਦਾ ਹੈ। ਵਰਤ ਰੱਖਣ ਨਾਲ ਬਲੱਡ ਸ਼ੂਗਰ ਲੈਵਲ, ਬੀਪੀ ਅਤੇ ਕੋਲੈਸਟ੍ਰੋਲ ਪੱਧਰ 'ਤੇ ਅਸਰ ਪੈਂਦਾ ਹੈ। ਵਰਤ ਰੱਖਣ ਦੌਰਾਨ ਕਾਫ਼ੀ ਪਾਣੀ ਪੀਣਾ ਜ਼ਰੂਰੀ (It is important to drink enough water while fasting) ਹੈ, ਇਸ ਨਾਲ ਡੀਹਾਈਡ੍ਰੇਸ਼ਨ ਤੋਂ ਬਚਿਆ ਜਾਵੇਗਾ।

ਹੋਰ ਪੜ੍ਹੋ : ਮੋਬਾਈਲ 'ਤੇ ਦੇਖ ਰਹੇ ਹੋ ਅਡਲਟ ਰੀਲਾਂ? ਜਾਣੋ ਇਹ ਤੁਹਾਡੀ ਸਿਹਤ ਅਤੇ ਭਵਿੱਖ ਲਈ ਕਿੰਨਾ ਘਾਤਕ

ਕੁਝ ਖੋਜਾਂ ਨੇ ਦਿਖਾਇਆ ਹੈ ਕਿ ਲੰਬੇ ਸਮੇਂ ਤੱਕ ਵਰਤ ਰੱਖਣ ਨਾਲ ਸਰੀਰ ਦੀ ਚਰਬੀ ਦੀ ਪ੍ਰਤੀਸ਼ਤਤਾ ਘੱਟ ਸਕਦੀ ਹੈ। ਪਰ ਇਹ ਪ੍ਰਭਾਵ ਬਹੁਤ ਘੱਟ ਹੈ। ਜਿਵੇਂ ਹੀ ਤੁਸੀਂ ਖਾਣਾ ਖਾਂਦੇ ਹੋ, ਤੁਹਾਡੀ ਚਰਬੀ ਵਧਦੀ ਜਾਵੇਗੀ। ਵਰਤ ਰੱਖਣ ਨਾਲ ਸਰੀਰ ਦਾ ਸਮੁੱਚਾ ਭਾਰ ਘੱਟ ਹੋ ਸਕਦਾ ਹੈ, ਪਰ ਇਹ ਖਾਸ ਤੌਰ 'ਤੇ ਚਰਬੀ ਨੂੰ ਘੱਟ ਨਹੀਂ ਕਰਦਾ। ਵਰਤ ਰੱਖਣ ਦੇ ਨਾਲ-ਨਾਲ ਤੁਹਾਡੇ ਲਈ ਨਿਯਮਤ ਕਸਰਤ ਅਤੇ ਕੈਲੋਰੀ ਕੰਟਰੋਲ ਕਰਨਾ ਵੀ ਜ਼ਰੂਰੀ ਹੈ, ਅਜਿਹਾ ਨਹੀਂ ਹੈ ਕਿ ਇਕੱਲੇ ਵਰਤ ਰੱਖਣ ਨਾਲ ਸਰੀਰ 'ਤੇ ਜ਼ਿਆਦਾ ਅਸਰ ਨਹੀਂ ਹੋਵੇਗਾ। ਵਰਤ ਰੱਖਣ ਨਾਲ ਮੈਟਾਬੋਲਿਜ਼ਮ ਵਧ ਸਕਦਾ ਹੈ, ਪਰ ਇਹ ਚਰਬੀ ਘਟਾਉਣ ਦਾ ਸਹੀ ਤਰੀਕਾ ਨਹੀਂ ਹੈ।

 ਕੀ ਹੈ ਵਾਟਰ ਫਾਸਟਿੰਗ? (What is water fasting?)

ਵਾਟਰ ਫਾਸਟਿੰਗ ਮਤਲਬ ਜਿਸ ਵਰਤ ਵਿੱਚ ਸਿਰਫ ਪਾਣੀ ਦਾ ਸੇਵਨ ਕੀਤਾ ਜਾਂਦਾ ਹੈ, ਇਸ ਤੋਂ ਇਲਾਵਾ ਹੋਰ ਕੁੱਝ ਨਹੀਂ ਖਾਧਾ ਜਾਂ ਪੀਤਾ ਜਾਂਦਾ ਹੈ। ਲੋਕ 24 ਤੋਂ 72 ਘੰਟੇ ਆਪਣੀ ਸਹੂਲਤ ਅਨੁਸਾਰ ਅਜਿਹਾ ਕਰਦੇ ਹਨ। ਇਸ ਵਿਚ ਪੂਰੇ ਵਰਤ ਦੌਰਾਨ ਸਿਰਫ ਪਾਣੀ ਹੀ ਪੀਤਾ ਜਾਂਦਾ ਹੈ, ਜਿਸ ਨਾਲ ਭਾਰ ਬਹੁਤ ਤੇਜ਼ੀ ਨਾਲ ਘੱਟ ਹੁੰਦਾ ਹੈ।

ਕੁੱਝ ਸਮੇਂ ਲਈ ਵਜ਼ਨ ਘੱਟ ਸਕਦਾ ਹੈ (Weight may decrease for some time)

ਸ਼ੁਰੂ ਵਿੱਚ, ਵਰਤ ਰੱਖਣ ਨਾਲ ਭਾਰ ਵਿੱਚ ਤੇਜ਼ੀ ਨਾਲ ਕਮੀ ਹੋ ਸਕਦੀ ਹੈ, ਪਰ ਇਹ ਜ਼ਿਆਦਾਤਰ ਪਾਣੀ ਦਾ ਭਾਰ ਹੈ। ਵਰਤ ਰੱਖਣ ਤੋਂ ਬਾਅਦ, ਭਾਰ ਘਟ ਸਕਦਾ ਹੈ ਜਾਂ ਫਿਰ ਵਧ ਸਕਦਾ ਹੈ। ਆਓ ਇਸ ਨੂੰ ਸਮਝਦੇ ਹਾਂ। ਜਦੋਂ ਅਸੀਂ ਭੋਜਨ ਖਾਂਦੇ ਹਾਂ ਤਾਂ ਸਰੀਰ ਵਿੱਚ ਗਲਾਈਕੋਜਨ ਦੇ ਰੂਪ ਵਿੱਚ ਵਾਧੂ ਊਰਜਾ ਜਮ੍ਹਾਂ ਹੋ ਜਾਂਦੀ ਹੈ। ਇਹ ਗਲਾਈਕੋਜਨ ਸਾਡੇ ਜਿਗਰ ਅਤੇ ਮਾਸਪੇਸ਼ੀਆਂ ਵਿੱਚ ਸਟੋਰ ਹੁੰਦਾ ਹੈ। ਜਦੋਂ ਤੁਸੀਂ ਵਰਤ ਰੱਖਦੇ ਹੋ, ਤਾਂ ਸਰੀਰ ਸਭ ਤੋਂ ਪਹਿਲਾਂ ਇਸ ਗਲਾਈਕੋਜਨ ਨੂੰ ਊਰਜਾ ਵਜੋਂ ਵਰਤਦਾ ਹੈ। ਜਦੋਂ ਗਲਾਈਕੋਜਨ ਸਟੋਰ ਖਤਮ ਹੋ ਜਾਂਦੇ ਹਨ, ਇਸ ਲਈ ਸਰੀਰ ਊਰਜਾ ਲਈ ਫੈਟ ਸਟੋਰਾਂ ਦੀ ਵਰਤੋਂ ਕਰਨਾ ਸ਼ੁਰੂ ਕਰ ਦਿੰਦਾ ਹੈ। ਇਹੀ ਕਾਰਨ ਹੈ ਕਿ ਲੰਬੇ ਸਮੇਂ ਤੱਕ ਵਰਤ ਰੱਖਣ ਨਾਲ ਭਾਰ ਘੱਟ ਹੁੰਦਾ ਹੈ। ਪਰ ਇਸ ਵਿਧੀ ਨੂੰ ਸਹੀ ਨਹੀਂ ਮੰਨਿਆ ਜਾਂਦਾ ਹੈ।

ਜਾਣੋ ਖੋਜ ਕੀ ਕਹਿੰਦੀ ਹੈ ( what the research says)

ਖੋਜ ਦੇ ਅਨੁਸਾਰ, ਲੰਬੇ ਸਮੇਂ ਤੱਕ ਵਰਤ ਰੱਖਣ ਨਾਲ ਸਰੀਰ ਦੀ ਚਰਬੀ ਦੀ ਪ੍ਰਤੀਸ਼ਤ ਵਿੱਚ ਮਾਮੂਲੀ ਕਮੀ ਆ ਸਕਦੀ ਹੈ। ਫਿਰ ਵੀ, ਚਰਬੀ ਘਟਾਉਣ ਲਈ, ਨਿਯਮਤ ਵਰਤ ਦੇ ਨਾਲ-ਨਾਲ ਕਸਰਤ ਅਤੇ ਕੈਲੋਰੀ ਕੰਟਰੋਲ ਕਰਨਾ ਜ਼ਰੂਰੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget