ਪੜਚੋਲ ਕਰੋ

Health Tips: ਸਾਵਧਾਨ! ਅੰਡੇ ਖਾਣ ਤੋਂ ਤੁਰੰਤ ਬਾਅਦ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਸਰੀਰ ਨੂੰ ਪਹੁੰਚਾ ਸਕਦਾ ਭਾਰੀ ਨੁਕਸਾਨ, ਜਾਣੋ ਸਿਹਤ ਮਾਹਿਰਾਂ ਤੋਂ

Health :ਅੰਡੇ ਪ੍ਰੋਟੀਨ, ਫਾਈਬਰ ਅਤੇ ਵਿਟਾਮਿਨ ਨਾਲ ਭਰਪੂਰ ਹੁੰਦੇ ਹਨ। ਇਸ ਨੂੰ ਖਾਣ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਚੰਗੀ ਰਹਿੰਦੀ ਹੈ ਤੇ ਸਰੀਰ ਦਿਨ ਭਰ ਊਰਜਾਵਾਨ ਰਹਿੰਦਾ ਹੈ। ਅੰਡੇ ਖਾਣ ਤੋਂ ਤੁਰੰਤ ਬਾਅਦ ਇਹ ਚੀਜ਼ਾਂ ਨਹੀਂ ਖਾਣੀਆਂ

Things to Avoid Consuming with Eggs: ਅੰਡੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਅੰਡਾ ਅਜਿਹੀ ਚੀਜ਼ ਹੈ ਜਿਸ ਨੂੰ ਤੁਸੀਂ ਨਾਸ਼ਤੇ ਤੋਂ ਲੈ ਕੇ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਤੱਕ ਕਿਸੇ ਵੀ ਸਮੇਂ ਖਾ ਸਕਦੇ ਹੋ। ਬਹੁਤ ਸਾਰੇ ਲੋਕ ਉਬਲਿਆ ਹੋਇਆ ਅੰਡਾ ਤੇ ਕੁੱਝ ਆਮਲੇਟ ਖਾਣਾ ਪਸੰਦ ਕਰਦੇ ਹਨ। ਅੰਡੇ 'ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ 'ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਹੁੰਦਾ ਹੈ। ਜੇਕਰ ਤੁਸੀਂ ਆਪਣੀ ਡਾਈਟ ਦੇ ਵਿੱਚ 2 ਅੰਡੇ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਸਰੀਰ ਨੂੰ ਸਿਹਤਮੰਦ ਰੱਖ ਸਕਦੇ ਹੋ। ਜਿੱਥੇ ਅੰਡੇ ਕਦੇ ਵੀ ਖਾਏ ਜਾ ਸਕਦੇ ਹਨ, ਉੱਥੇ ਅੰਡੇ ਤੋਂ ਬਾਅਦ ਕੁੱਝ ਅਜਿਹੇ ਭੋਜਨ ਹਨ ਜਿਨ੍ਹਾਂ ਨੂੰ ਬਿਲਕੁਲ ਵੀ ਨਹੀਂ ਖਾਣਾ ਚਾਹੀਦਾ ਹੈ। ਨਹੀਂ ਤਾਂ ਸਰੀਰ ਨੂੰ ਕਈ ਤਰ੍ਹਾਂ ਸਮੱਸਿਆਵਾਂ ਘੇਰ ਸਕਦੀਆਂ ਹਨ। ਅੱਜ ਇਸ ਆਰਟੀਕਲ ਦੇ ਰਾਹੀਂ ਜਾਣਾਂਗੇ ਕਿਹੜੇ ਭੋਜਨ ਅੰਡੇ ਦੇ ਤੁਰੰਤ ਬਾਅਦ ਨਹੀਂ ਖਾਣੇ ਚਾਹੀਦੇ (What food items should not be eaten immediately after eggs)। 

ਅੰਡੇ ਪ੍ਰੋਟੀਨ, ਫਾਈਬਰ ਅਤੇ ਵਿਟਾਮਿਨ ਨਾਲ ਭਰਪੂਰ ਹੁੰਦੇ ਹਨ। ਇਸ ਨੂੰ ਖਾਣ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਚੰਗੀ ਰਹਿੰਦੀ ਹੈ ਅਤੇ ਸਰੀਰ ਦਿਨ ਭਰ ਊਰਜਾਵਾਨ ਰਹਿੰਦਾ ਹੈ।

ਅੰਡਾ ਅਤੇ ਪਨੀਰ - ਅੰਡੇ 'ਚ ਪ੍ਰੋਟੀਨ ਹੁੰਦਾ ਹੈ ਅਤੇ ਜੇਕਰ ਤੁਸੀਂ ਉਬਲੇ ਅੰਡੇ ਦੇ ਨਾਲ ਪਨੀਰ ਵਾਲੀਆਂ ਚੀਜ਼ਾਂ ਖਾਂਦੇ ਹੋ ਤਾਂ ਇਹ ਖਤਰਨਾਕ ਸਾਬਤ ਹੋ ਸਕਦਾ ਹੈ। ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਅੰਡੇ ਖਾਣ ਤੋਂ ਬਾਅਦ ਪਨੀਰ ਨਾ ਖਾਓ।

ਅੰਡਾ ਅਤੇ ਨਿੰਬੂ- ਅੰਡਾ ਖਾਣ ਤੋਂ ਬਾਅਦ ਨਿੰਬੂ ਵਾਲੀਆਂ ਚੀਜ਼ਾਂ ਤੋਂ ਤੁਰੰਤ ਦੂਰ ਰਹਿਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਪੀੜਤ ਹੋ ਸਕਦੇ ਹੋ। ਇਹ ਬਹੁਤ ਖਤਰਨਾਕ ਹੋ ਸਕਦਾ ਹੈ।

ਅੰਡੇ ਤੇ ਕੇਲਾ- ਅੰਡੇ ਖਾਣ ਤੋਂ ਬਾਅਦ ਕਦੇ ਵੀ ਕੇਲਾ ਨਾ ਖਾਓ ਕਿਉਂਕਿ ਇਹ ਪੇਟ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਕਬਜ਼, ਐਸੀਡਿਟੀ ਅਤੇ ਅੰਤੜੀਆਂ ਦੀ ਸਮੱਸਿਆ ਵੀ ਹੋ ਸਕਦੀ ਹੈ।

ਕੁੱਝ ਹੋਰ ਚੀਜ਼ਾਂ ਜਿਨ੍ਹਾਂ ਨੂੰ ਅੰਡੇ ਤੋਂ ਬਾਅਦ ਨਹੀਂ ਖਾਣੀ ਚਾਹੀਦੀਆਂ

ਅੰਡੇ ਖਾਣ ਤੋਂ ਬਾਅਦ ਦੁੱਧ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਉਲਟੀ ਆ ਸਕਦੀ ਹੈ। ਅੰਡੇ ਖਾਣ ਤੋਂ ਬਾਅਦ ਫਲ ਜਾਂ ਡੇਅਰੀ ਉਤਪਾਦ ਬਿਲਕੁਲ ਨਾ ਖਾਓ, ਇਸ ਨਾਲ ਬਦਹਜ਼ਮੀ, ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget