ਪੜਚੋਲ ਕਰੋ

Health Effects of Alcohol: ਆਖਰ ਸ਼ਰਾਬ ਕਦੋਂ ਬਣ ਜਾਂਦੀ ਸਰੀਰ ਲਈ ਜਹਿਰ? ਇਸ ਹਿੱਸੇ ਨੂੰ ਕਰ ਦਿੰਦੀ ਤਬਾਹ

ਦਰਅਸਲ ਸ਼ਰਾਬ ਦੇ ਆਦੀ ਹੋਣ ਨਾਲ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਨਾਲ ਸਰੀਰ ਦੇ ਕਈ ਹਿੱਸਿਆਂ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਸਵਾਲ ਇਹ ਹੈ ਕਿ ਸ਼ਰਾਬ ਦਾ ਸਰੀਰ ਦੇ ਕਿਸ ਹਿੱਸੇ 'ਤੇ ਸਭ ਤੋਂ ਬੁਰਾ ਪ੍ਰਭਾਵ ਪੈਂਦਾ ਹੈ?

Health Effects of Alcohol: ਬਹੁਤ ਸਾਰੇ ਲੋਕ ਸ਼ਰਾਬ ਪੀਣ ਦੇ ਸ਼ੌਕੀਨ ਹੁੰਦੇ ਹਨ। ਉਂਝ ਬਹੁਤ ਸਾਰੇ ਲੋਕ ਆਪਣੇ ਦੋਸਤਾਂ ਨਾਲ ਜਾਂ ਕਿਸੇ ਖਾਸ ਮੌਕੇ ਜਿਵੇਂ ਵਿਆਹ-ਸ਼ਾਦੀ, ਪਾਰਟੀ ਆਦਿ 'ਤੇ ਸ਼ਰਾਬ ਪੀਂਦੇ ਹਨ ਤੇ ਉਹ ਵੀ ਇੱਕ ਹੱਦ ਅੰਦਰ। ਪਰ, ਕੁਝ ਲੋਕ ਸ਼ਰਾਬ ਪੀਣ ਦੇ ਆਦੀ ਹੋ ਜਾਂਦੇ ਹਨ ਤੇ ਉਨ੍ਹਾਂ ਦੀ ਬੋਤਲ ਸ਼ਾਮ ਢਲਦਿਆਂ ਹੀ ਜਾਂ ਕਦੇ-ਕਦੇ ਮੌਕਾ ਮਿਲਣ 'ਤੇ ਖੁੱਲ੍ਹ ਜਾਂਦੀ ਹੈ। ਬੱਸ ਇੱਥੋਂ ਹੀ ਸ਼ਰਾਬ ਬਦਨਾਮ ਹੋਣ ਲੱਗਦੀ ਹੈ।

ਦਰਅਸਲ ਸ਼ਰਾਬ ਦੇ ਆਦੀ ਹੋਣ ਨਾਲ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਨਾਲ ਸਰੀਰ ਦੇ ਕਈ ਹਿੱਸਿਆਂ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਸਵਾਲ ਇਹ ਹੈ ਕਿ ਸ਼ਰਾਬ ਦਾ ਸਰੀਰ ਦੇ ਕਿਸ ਹਿੱਸੇ 'ਤੇ ਸਭ ਤੋਂ ਬੁਰਾ ਪ੍ਰਭਾਵ ਪੈਂਦਾ ਹੈ? ਅੱਜ ਦੱਸਾਂਗੇ ਕਿ ਜ਼ਿਆਦਾ ਸ਼ਰਾਬ ਪੀਣ ਨਾਲ ਸਰੀਰ ਦਾ ਕਿਹੜਾ ਹਿੱਸਾ ਪ੍ਰਭਾਵਿਤ ਹੁੰਦਾ ਹੈ-

ਸਰੀਰ ਦੇ ਇਸ ਹਿੱਸੇ 'ਤੇ ਪੈਂਦਾ ਬੁਰਾ ਪ੍ਰਭਾਵ

ਕਿਹਾ ਜਾਂਦਾ ਹੈ ਕਿ ਜੇਕਰ ਸ਼ਰਾਬ ਦਾ ਸੇਵਨ ਸੀਮਾ ਦੇ ਅੰਦਰ ਹੋਵੇ ਤਾਂ ਕਈ ਵਾਰ ਇਹ ਦਵਾਈ ਦਾ ਕੰਮ ਵੀ ਕਰਦੀ ਹੈ ਪਰ ਜੇਕਰ ਇਹ ਨਸ਼ਾ ਬਣ ਜਾਵੇ ਤੇ ਕੋਈ ਇਸ ਨੂੰ ਹੱਦੋਂ ਵੱਧ ਪੀਣ ਲੱਗ ਜਾਵੇ ਤਾਂ ਇਹ ਸ਼ਰਾਬ ਜ਼ਹਿਰ ਦਾ ਕੰਮ ਕਰਨ ਲੱਗ ਜਾਂਦੀ ਹੈ। ਸ਼ਰਾਬ ਦੀ ਆਦਤ ਦਾ ਸਭ ਤੋਂ ਵੱਧ ਬੁਰਾ ਪ੍ਰਭਾਵ ਜਿਗਰ ‘ਤੇ ਹੁੰਦਾ ਹੈ। 

ਇਸ ਕਾਰਨ ਸ਼ਰਾਬ ਦੇ ਆਦੀ ਵਿਅਕਤੀ ਨੂੰ ਲੀਵਰ ਨਾਲ ਸਬੰਧਤ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ ਜਿਸ ਵਿੱਚ ਇੱਕ ਬਿਮਾਰੀ ਦਾ ਨਾਮ ਸੀਰੋਸਿਸ ਹੈ। ਸ਼ਰਾਬ ਦੇ ਜ਼ਿਆਦਾ ਸੇਵਨ ਨਾਲ ਲੀਵਰ ਆਮ ਤੌਰ 'ਤੇ ਕੰਮ ਕਰਨਾ ਬੰਦ ਕਰ ਦਿੰਦਾ ਹੈ ਤੇ ਬੁਰੀ ਤਰ੍ਹਾਂ ਨਾਲ ਖਰਾਬ ਹੋ ਜਾਂਦਾ ਹੈ। ਕਦੇ-ਕਦਾਈਂ ਤੇ ਬਹੁਤ ਘੱਟ ਮਾਤਰਾ ਵਿੱਚ ਸ਼ਰਾਬ ਪੀਣ ਨਾਲ ਜਿਗਰ ਵਿੱਚ ਬਹੁਤਾ ਫਰਕ ਨਹੀਂ ਪੈਂਦਾ ਪਰ, ਜ਼ਿਆਦਾ ਮਾਤਰਾ ਵਿੱਚ ਸ਼ਰਾਬ ਦਾ ਲਗਾਤਾਰ ਸੇਵਨ ਲੀਵਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਇਸ ਲਈ ਸਿਹਤ ਨੂੰ ਠੀਕ ਰੱਖਣ ਲਈ ਜ਼ਰੂਰੀ ਹੈ ਕਿ ਸ਼ਰਾਬ ਦੇ ਆਦੀ ਨਾ ਬਣਿਆ ਜਾਵੇ।

ਪੈਦਾ ਹੁੰਦੀਆਂ ਹੋਰ ਸਮੱਸਿਆਵਾਂ

ਸ਼ਰਾਬ ਦੇ ਸੇਵਨ ਨਾਲ ਲੀਵਰ ਖਰਾਬ ਹੋਣ ਤੋਂ ਇਲਾਵਾ ਸਰੀਰ 'ਚ ਹੋਰ ਸਮੱਸਿਆਵਾਂ ਵੀ ਹੁੰਦੀਆਂ ਹਨ। ਇਸ ਲਤ ਕਾਰਨ ਯਾਦਦਾਸ਼ਤ ਦੀ ਸਮੱਸਿਆ ਤੇ ਸੋਚਣ-ਸਮਝਣ ਦੀ ਸਮਰੱਥਾ ਵਿੱਚ ਵੀ ਕਮੀ ਆ ਜਾਂਦੀ ਹੈ। ਇਸ ਤੋਂ ਇਲਾਵਾ ਸ਼ਰਾਬ ਪੀਣ ਨਾਲ ਤੁਹਾਡੇ ਚਿਹਰੇ ਦੀ ਚਮਕ ਵੀ ਘੱਟ ਹੁੰਦੀ ਹੈ, ਨਾਲ ਹੀ ਸਰੀਰ ਦੇ ਭਾਰ 'ਚ ਵੀ ਅਨਿਯਮਿਤਤਾ ਦੇਖਣ ਨੂੰ ਮਿਲਦੀ ਹੈ। ਸ਼ਰਾਬ ਦਾ ਜ਼ਿਆਦਾ ਸੇਵਨ ਕੈਂਸਰ ਤੇ ਨਿਪੁੰਸਕਤਾ ਵਰਗੀਆਂ ਘਾਤਕ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ।

ਸ਼ਰਾਬ ਦੇ ਆਦੀ ਨਾ ਹੋਵੋ

ਸ਼ਰਾਬ ਦੀ ਲਤ ਤੁਹਾਡੇ ਸਰੀਰ ਦੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਇਸ ਦੀ ਆਦਤ ਨਾ ਪਾਓ। ਤੁਸੀਂ ਸ਼ਰਾਬ ਦੀ ਲਤ ਤੋਂ ਛੁਟਕਾਰਾ ਪਾਉਣ ਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਦੀ ਅਗਵਾਈ ਕਰਨ ਤੇ ਇੱਕ ਖੁਸ਼ਹਾਲ ਜੀਵਨ ਬਤੀਤ ਕਰਨ ਲਈ ਇੱਕ ਮਾਹਰ ਦੀ ਸਲਾਹ ਲੈ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ
PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ
PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ
ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ
ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ
Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ
Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ
Embed widget