Ginger: ਅਜਿਹੇ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ ਅਦਰਕ ਦਾ ਸੇਵਨ? ਲਾਭ ਦੀ ਬਜਾਏ ਹੋ ਸਕਦਾ ਨੁਕਸਾਨ 

Health News: ਲੋਕ ਜ਼ਿਆਦਾਤਰ ਠੰਡੇ ਮੌਸਮ 'ਚ ਅਦਰਕ ਦਾ ਸੇਵਨ ਕਰਦੇ ਹਨ, ਇਸ ਨਾਲ ਗਲੇ ਨੂੰ ਆਰਾਮ ਮਿਲਦਾ ਹੈ ਅਤੇ ਸਰੀਰ ਨੂੰ ਗਰਮੀ ਮਿਲਦੀ ਹੈ। ਇਸ ਦੇ ਬਹੁਤ ਸਾਰੇ ਫਾਇਦੇ ਹਨ, ਪਰ ਇਹ ਕੁਝ ਲੋਕਾਂ ਲਈ ਨੁਕਸਾਨਦੇਹ ਵੀ ਹੈ।

Ginger Side Effects: ਅਦਰਕ ਅਜਿਹੀ ਚੀਜ਼ ਹੈ ਜੋ ਹਰ ਘਰ ਦੀ ਰਸੋਈ ਵਿੱਚ ਆਸਾਨੀ ਨਾਲ ਉਪਲਬਧ ਹੈ। ਇਹ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਇਹ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ। ਆਯੁਰਵੇਦ ਵਿੱਚ ਇਸ ਦੀ ਵਰਤੋਂ ਕਈ

Related Articles