ਪੜਚੋਲ ਕਰੋ

ਜਵਾਨੀ 'ਚ ਹੀ ਹੋ ਰਹੇ ਚਿੱਟੇ ਵਾਲ, ਤੁਰੰਤ ਸ਼ੁਰੂ ਕਰੋ 5 ਕੰਮ, ਵਾਲ ਹੋ ਜਾਣਗੇ ਕਾਲੇ

ਇਸ ਲਈ ਲੋਕ ਕੱਲਰ ਲਾਉਣ ਲੱਗ ਪੈਂਦੇ ਹਨ ਜਿਸ ਨਾਲ ਵਾਲ ਵੀ ਤੇਜ਼ੀ ਨਾਲ ਸਫੇਦ ਹੋਣ ਲੱਗਦੇ ਹਨ। ਉਂਝ ਕੁਝ ਚੀਜ਼ਾਂ ਹਨ ਜਿਨ੍ਹਾਂ ਦਾ ਖਿਆਲ ਰੱਖ ਕੇ ਵਾਲਾ ਚਿੱਟੇ ਹੋਣ ਤੋਂ ਰੋਕਿਆ ਜਾ ਸਕਦਾ ਹੈ।

Health Tips: ਪੁਰਾਣੇ ਵੇਲੇ ਆਮ ਤੌਰ 'ਤੇ 50 ਸਾਲ ਦੀ ਉਮਰ ਮਗਰੋਂ ਵਾਲ ਚਿੱਟੇ ਹੋਣ ਲੱਗਦੇ ਹਨ ਪਰ ਅੱਜਕੱਲ੍ਹ 25-30 ਸਾਲ ਦੀ ਉਮਰ ਵਿੱਚ ਹੀ ਵਾਲ ਸਫੇਦ ਹੋਣ ਲੱਗਦੇ ਹਨ। ਇਸ ਲਈ ਲੋਕ ਕੱਲਰ ਲਾਉਣ ਲੱਗ ਪੈਂਦੇ ਹਨ ਜਿਸ ਨਾਲ ਵਾਲ ਵੀ ਤੇਜ਼ੀ ਨਾਲ ਸਫੇਦ ਹੋਣ ਲੱਗਦੇ ਹਨ। ਉਂਝ ਕੁਝ ਚੀਜ਼ਾਂ ਹਨ ਜਿਨ੍ਹਾਂ ਦਾ ਖਿਆਲ ਰੱਖ ਕੇ ਵਾਲਾ ਚਿੱਟੇ ਹੋਣ ਤੋਂ ਰੋਕਿਆ ਜਾ ਸਕਦਾ ਹੈ। ਇਸ ਲਈ ਤੁਰੰਤ 5 ਕੰਮ ਸ਼ੁਰੂ ਕਰੋ-

ਸਿਗਰਟ ਤੇ ਸ਼ਰਾਬ ਤੋਂ ਦੂਰੀ ਬਣਾਓ 
ਮੈਨਐਕਸਪੀ ਅਨੁਸਾਰ ਜੇਕਰ ਤੁਸੀਂ ਚਾਹੁੰਦੇ ਹੋ ਕਿ ਜਵਾਨੀ ਵਿੱਚ ਵਾਲ ਸਫੇਦ ਨਾ ਹੋਣ ਤਾਂ ਹੁਣ ਤੋਂ ਹੀ ਸਿਗਰੇਟ ਤੇ ਸ਼ਰਾਬ ਛੱਡ ਦਿਓ। ਮੇਲੇਨਿਨ ਨਾਮਕ ਕੁਦਰਤੀ ਮਿਸ਼ਰਣ ਕਾਰਨ ਵਾਲਾਂ ਦਾ ਰੰਗ ਕਾਲਾ ਹੁੰਦਾ ਹੈ। ਜਦੋਂ ਮੇਲੇਨਿਨ ਵਾਲਾਂ ਦੀ ਪੋਰ ਵਿੱਚ ਦਾਖਲ ਨਹੀਂ ਹੁੰਦਾ ਜਾਂ ਇਹ ਘੱਟ ਬਣਦਾ ਹੈ, ਤਾਂ ਵਾਲ ਸਫੈਦ ਹੋ ਜਾਂਦੇ ਹਨ। ਤਣਾਅ, ਚਿੰਤਾ, ਡਿਪਰੈਸ਼ਨ ਮੇਲੇਨਿਨ ਨੂੰ ਘੱਟ ਕਰਨ ਦੇ ਸਭ ਤੋਂ ਵੱਡੇ ਕਾਰਨ ਹਨ। ਇਸ ਲਈ ਤਣਾਅ, ਚਿੰਤਾ, ਉਦਾਸੀ ਨੂੰ ਦੂਰ ਕਰਨਾ ਹੋਵੇਗਾ।

ਸਿਹਤਮੰਦ ਖੁਰਾਕ ਲਓ
ਜ਼ਿੰਕ ਤੇ ਵਿਟਾਮਿਨ ਬੀ12 ਦੀ ਕਮੀ ਨਾਲ ਆਮ ਤੌਰ 'ਤੇ ਵਾਲ ਸਫੈਦ ਹੋ ਜਾਂਦੇ ਹਨ। ਇਸ ਲਈ ਆਪਣੀ ਖੁਰਾਕ 'ਚ ਵਿਟਾਮਿਨ ਬੀ12 ਨਾਲ ਭਰਪੂਰ ਭੋਜਨ ਸ਼ਾਮਲ ਕਰੋ। ਮੋਟੇ ਅਨਾਜ ਜਾਂ ਸਪਾਉਟ, ਡੇਅਰੀ ਉਤਪਾਦ, ਹਰੀਆਂ ਪੱਤੇਦਾਰ ਸਬਜ਼ੀਆਂ, ਮੀਟ ਆਦਿ ਨਾਲ ਵਿਟਾਮਿਨ ਬੀ12 ਦੀ ਕਮੀ ਪੂਰੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵਿਟਾਮਿਨ ਸੀ, ਡੀ ਤੇ ਈ ਦੀ ਵੀ ਲੋੜ ਹੁੰਦੀ ਹੈ। ਇਸ ਲਈ ਸੰਤਰਾ, ਆਂਵਲਾ, ਪਾਲਕ, ਬੇਰੀਆਂ, ਸਟ੍ਰਾਬੇਰੀ, ਗਾਜਰ, ਟੁਨਾ ਮੱਛੀ, ਸੂਰਜਮੁਖੀ ਦੇ ਬੀਜ, ਰਾਗੀ, ਅਲਸੀ ਦੇ ਬੀਜ, ਕੱਦੂ ਦੇ ਬੀਜ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ।
 
ਜ਼ਰੂਰੀ ਤੇਲ ਦੀ ਵਰਤੋਂ
ਕੁਝ ਜ਼ਰੂਰੀ ਤੇਲ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਮੇਲੇਨਿਨ ਨੂੰ ਵਧਾਇਆ ਜਾ ਸਕਦਾ ਹੈ। ਹੈਲਥਲਾਈਨ ਮੁਤਾਬਕ ਜੇਕਰ ਤੁਸੀਂ ਕਾਲੇ ਤਿਲ ਦਾ ਤੇਲ, ਨਾਰੀਅਲ ਤੇਲ, ਬਦਾਮ ਦਾ ਤੇਲ, ਆਂਵਲਾ ਤੇਲ ਆਦਿ ਦੀ ਨਿਯਮਤ ਵਰਤੋਂ ਕਰਦੇ ਹੋ ਤਾਂ ਜਵਾਨੀ 'ਚ ਵਾਲ ਸਫੇਦ ਨਹੀਂ ਹੋਣਗੇ ਪਰ ਇਸ ਲਈ ਖੁਰਾਕ ਤੇ ਗਲਤ ਚੀਜ਼ਾਂ ਦਾ ਤਿਆਗ ਵੀ ਜ਼ਰੂਰੀ ਹੈ।

ਇਨ੍ਹਾਂ ਚੀਜ਼ਾਂ ਤੋਂ ਬਚੋ
ਵਾਲਾਂ ਨੂੰ ਬਲੀਚ ਕਰਨਾ, ਹੇਅਰ ਬਰੱਸ਼, ਆਇਰਨ ਜਾਂ ਵਾਲਾਂ ਵਿੱਚ ਜ਼ਿਆਦਾ ਗਰਮੀ, ਹਾਰਸ਼ ਸ਼ੈਂਪੂ ਦੀ ਵਰਤੋਂ ਕਰਨਾ, ਇਹ ਸਾਰੀਆਂ ਆਦਤਾਂ ਵਾਲਾਂ ਨੂੰ ਸਮੇਂ ਤੋਂ ਪਹਿਲਾਂ ਸਫੈਦ ਕਰ ਦਿੰਦੀਆਂ ਹਨ ਤੇ ਵਾਲ ਝੜਨੇ ਵੀ ਸ਼ੁਰੂ ਹੋ ਜਾਂਦੇ ਹਨ।
 
ਕੜ੍ਹੀ ਪੱਤੇ, ਮਹਿੰਦੀ ਆਦਿ ਦੀ ਵਰਤੋਂ
ਕੜੀ ਪੱਤੇ ਨੂੰ ਪਾਣੀ ਨਾਲ ਪੀਸ ਕੇ ਮਹੀਨੇ ਵਿੱਚ ਇੱਕ ਵਾਰ ਵਾਲਾਂ ਵਿੱਚ ਲਗਾਓ ਤੇ ਅੱਧੇ ਘੰਟੇ ਬਾਅਦ ਕੱਢ ਲਓ। ਕੜ੍ਹੀ ਪੱਤੇ ਵਾਲਾਂ ਵਿੱਚ ਕੁਦਰਤੀ ਤੌਰ 'ਤੇ ਚਮਕ ਤੇ ਕਾਲਾਪਨ ਲਿਆਏਗਾ। ਇਸੇ ਤਰ੍ਹਾਂ ਮਹਿੰਦੀ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget