ਪੜਚੋਲ ਕਰੋ

White Radish Benefits: 15 ਬਿਮਾਰੀ ਦੇ ਇਲਾਜ ਲਈ ਬੜੀ ਗੁਣਕਾਰੀ ਚਿੱਟੀ ਮੂਲੀ..

ਮੂਲੀ ਦੀ ਖੇਤੀ ਕਿਸਾਨਾਂ ਲਈ ਫਾਇਦੇ ਹੈ। ਮੂਲ਼ੀ ਦੀ ਕਾਸ਼ਤ ਸਾਰਾ ਸਾਲ ਕੀਤੀ ਜਾ ਸਕਦੀ ਹੈ। ਜੇ ਮੂਲ਼ੀ ਦੀ ਬਿਜਾਈ ਕਰਨੀ ਹੈ ਤਾਂ ਪੂਸਾ ਹਿਮਾਨੀ ਕਿਸਮ ਬੀਜੀ ਜਾਵੇ। ਮੂਲੀ ਸਿਹਤ ਲਈ ਗੁਣਕਾਰੀ ਬੜੀ ਗੁਣਕਾਰੀ ਹੈ।

ਚੰਡੀਗੜ੍ਹ: ਮੂਲੀ ਦੀ ਖੇਤੀ ਕਿਸਾਨਾਂ ਲਈ ਫਾਇਦੇ ਹੈ। ਮੂਲ਼ੀ ਦੀ ਕਾਸ਼ਤ ਸਾਰਾ ਸਾਲ ਕੀਤੀ ਜਾ ਸਕਦੀ ਹੈ। ਜੇ ਮੂਲ਼ੀ ਦੀ ਬਿਜਾਈ ਕਰਨੀ ਹੈ ਤਾਂ ਪੂਸਾ ਹਿਮਾਨੀ ਕਿਸਮ ਬੀਜੀ ਜਾਵੇ। ਮੂਲੀ ਸਿਹਤ ਲਈ ਗੁਣਕਾਰੀ ਬੜੀ ਗੁਣਕਾਰੀ ਹੈ।

1.ਪਿਸ਼ਾਬ ‘ਚ ਤਕਲੀਫ ਤੇ ਜਲਣ : ਇਕ ਕੱਪ ਮੂਲੀ ਦੇ ਪੱਤਿਆਂ ਦਾ ਰਸ ਦਿਨ ਵਿਚ 2-3 ਵਾਰ ਪੀਣ ਨਾਲ ਪਿਸ਼ਾਬ ਬਿਨਾਂ ਤਕਲੀਫ ਦੇ ਖੁੱਲ੍ਹ ਕੇ ਆਉਂਦਾ ਹੈ ਅਤੇ ਜਲਨ ਵੀ ਨਹੀਂ ਹੁੰਦੀ।

2.ਪੱਥਰੀ : 35-40 ਗ੍ਰਾਮ ਮੂਲੀ ਦੇ ਬੀਜਾਂ ਨੂੰ ਅੱਧਾ ਕਿਲੋ ਪਾਣੀ ਵਿਚ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਛਾਣ ਕੇ ਪੀਓ। ਇਸ ਨਾਲ 10-12 ਦਿਨਾਂ ਵਿਚ ਪਿਸ਼ਾਬ ਮਾਰਗ ਦੀ ਪੱਥਰੀ ਟੁੱਟ ਕੇ ਨਿਕਲ ਜਾਂਦੀ ਹੈ। ਮੂਲੀ ਦਾ ਰਸ ਪੀਣ ਨਾਲ ਪਿੱਤੇ ‘ਚ ਪੱਥਰੀ ਵੀ ਨਹੀਂ ਬਣਦੀ।

3.ਪਿਸ਼ਾਬ ਨਾਲ ਵੀਰਜ ਨਿਕਲਣਾ : ਅੱਧਾ ਕੱਪ ਮੂਲੀ ਦੇ ਰਸ ਵਿਚ 15-20 ਬੂੰਦਾਂ ਨਿੰਬੂ ਦੀਆਂ ਨਿਚੋੜ ਕੇ ਦਿਨ ਵਿਚ 3-4 ਵਾਰ ਪੀਣ ਨਾਲ ਕੁਝ ਹੀ ਦਿਨਾਂ ਵਿਚ ਪਿਸ਼ਾਬ ਦੇ ਨਾਲ ਵੀਰਜ ਨਿਕਲਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

4.ਮਾਸਪੇਸ਼ੀਆਂ ‘ਚ ਦਰਦ : ਮੂਲੀ ਖਾਂਦੇ ਰਹਿਣ ਨਾਲ ਮਾਸਪੇਸ਼ੀਆਂ ਵਿਚ ਦਰਦ ਤੋਂ ਆਰਾਮ ਮਿਲਦਾਹੈ।

5.ਗਠੀਆ : ਮੂਲੀ ਦੇ ਇਕ ਕੱਪ ਰਸ ਵਿਚ 15-20 ਬੂੰਦਾਂ ਅਦਰਕ ਦੇ ਰਸ ਦੀਆਂ ਪਾ ਕੇ ਇਕ ਹਫਤਾ ਸਵੇਰੇ-ਸ਼ਾਮ ਦਿਨ ਵਿਚ 2 ਵਾਰ ਪੀਣ ਨਾਲ ਅਤੇ ਇਕ ਹਫਤਾ ਰੋਜ਼ਾਨਾ ਮੂਲੀ ਦੇ ਬੀਜ ਪੀਹ ਕੇ ਤਿਲਾਂ ਦੇ ਤੇਲ ਵਿਚ ਭੁੰਨ ਕੇ ਇਸ ਦਾ ਗਠੀਆ ਤੋਂ ਪ੍ਰਭਾਵਿਤ ਅੰਗਾਂ ‘ਤੇ ਲੇਪ ਕਰ ਕੇ ਪੱਟੀ ਬੰਨ੍ਹਣ ਨਾਲ ਗਠੀਏ ਵੇਲੇ ਬਹੁਤ ਫਾਇਦਾ ਮਿਲਦਾ ਹੈ।

6.ਹੱਡੀਆਂ ਦੀ ਕੜਕੜਾਹਟ : ਉੱਠਣ-ਬੈਠਣ ਵੇਲੇ ਗੋਡੇ ਦੀਆਂ ਜਾਂ ਹੱਥ ਉੱਪਰ-ਹੇਠਾਂ ਕਰਨ ਵੇਲੇ ਮੋਢੇ ਦੀਆਂ ਹੱਡੀਆਂ ਦੇ ਕੜਕਣ ਦੀ ਆਵਾਜ਼ ਆਉਂਦੀ ਹੋਵੇ ਤਾਂ ਰੋਜ਼ਾਨਾ ਅੱਧਾ ਕੱਪ ਮੂਲੀ ਦਾ ਰਸ ਪੀਓ।

7.ਚਿਹਰੇ ਦੇ ਦਾਗ, ਛਾਈਆਂ : ਭੋਜਨ ਵਿਚ ਪੋਟਾਸ਼ੀਅਮ ਦੀ ਕਮੀ ਹੋਣ ਨਾਲ ਚਿਹਰੇ ‘ਤੇ ਦਾਗ ਪੈ ਜਾਂਦੇ ਹਨ ਅਤੇ ਛਾਈਆਂ ਬਣ ਜਾਂਦੀਆਂ ਹਨ। ਇਕ ਹਫਤਾ ਰੋਜ਼ਾਨਾ ਇਕ ਕੱਪ ਮੂਲੀ ਤੇ ਉਸ ਦੇ ਪੱਤਿਆਂ ਦਾ ਰਸ ਪੀਣ ਨਾਲ ਚਿਹਰੇ ਦੇ ਦਾਗ ਤੇ ਛਾਈਆਂ ਮਿਟ ਜਾਂਦੀਆਂ ਹਨ ਅਤੇ ਚਿਹਰਾ ਨਿਖਰ ਜਾਂਦਾ ਹੈ।

8.ਵਾਲ ਝੜਨਾ : ਫਾਸਫੋਰਸ ਦੀ ਕਮੀ ਹੋਣ ਨਾਲ ਵਾਲ ਝੜਨ ਲਗਦੇ ਹਨ। ਬਿਨਾਂ ਛਿੱਲੇ ਮੂਲੀ ਤੇ ਉਸ ਦੇ ਨਰਮ ਪੱਤਿਆਂ ਨੂੰ ਖਾਂਦੇ ਰਹਿਣ ਨਾਲ ਵਾਲ ਝੜਨੇ ਬੰਦ ਹੋ ਜਾਂਦੇ ਹਨ।

9.ਜੂੰਆਂ ਤੇ ਲੀਖਾਂ : ਵਾਲ ਧੋ ਕੇ ਤੌਲੀਏ ਨਾਲ ਪੂੰਝ ਕੇ ਸੁਕਾ ਲਵੋ ਅਤੇ ਮੂਲੀ ਦਾ ਤਾਜ਼ਾ ਰਸ ਕੱਢ ਕੇ ਉਸ ਨੂੰ ਸਿਰ ਵਿਚ ਪਾ ਕੇ ਚੰਗੀ ਤਰ੍ਹਾਂ ਰਚਾ ਕੇ ਇਕ-ਦੋ ਘੰਟਿਆਂ ਲਈ ਧੁੱਪ ਵਿਚ ਬੈਠ ਜਾਵੋ। ਇੰਝ ਕਰਨ ਨਾਲ ਜੂੰਆਂ ਤੇ ਲੀਖਾਂ ਮਰ ਜਾਂਦੀਆਂ ਹਨ। ਹੁਣ ਸਿਰ ਚੰਗੀ ਤਰ੍ਹਾਂ ਧੋ ਕੇ ਉਸ ਵਿਚ ਸੁਗੰਧਿਤ ਤੇਲ ਲਗਾ ਦਿਓ।

10.ਖੁਜਲੀ : ਮੂਲੀ ਕੱਦੂਕਸ ਕਰ ਕੇ ਉਸ ਦੀ ਲੁਗਦੀ ਖੁਜਲੀ ਵਾਲੀ ਥਾਂ ‘ਤੇ ਮਲ ਦੇਣ ਨਾਲ ਖੁਜਲੀ ਵੇਲੇ ਫਾਇਦਾ ਪਹੁੰਚਦਾ ਹੈ।

11.ਦਾਦ : ਰੋਜ਼ਾਨਾ ਮੂਲੀ ਦੇ ਪੱਤਿਆਂ ਤੇ ਸੁੱਕੇ ਪੱਤਿਆਂ ਨੂੰ ਨਿੰਬੂ ਦੇ ਰਸ ਵਿਚ ਪੀਹ ਕੇ ਗਰਮ ਕਰ ਕੇ ਲਗਾਉਂਦੇ ਰਹਿਣ ਨਾਲ ਕੁਝ ਹੀ ਦਿਨਾਂ ਵਿਚ ਫਾਇਦਾ ਮਿਲੇਗਾ।

12.ਫੋੜੇ-ਫਿੰਸੀਆਂ : ਮੂਲੀ ਕੱਦੂਕਸ ਕਰ ਕੇ ਲੁਗਦੀ ਬਣਾਓ ਅਤੇ ਰੋਜ਼ਾਨਾ ਇਸ ਦਾ ਫੋੜੇ-ਫਿੰਸੀਆਂ ‘ਤੇ ਲੇਪ ਕਰੋ। ਨਾਲ ਹੀ ਮੂਲੀ ਤੇ ਇਸ ਦੇ ਨਰਮ ਪੱਤੇ ਖਾਓ ਜਾਂ ਸਵੇਰੇ-ਸ਼ਾਮ ਇਕ-ਇਕ ਕੱਪ ਰਸ ਪੀਂਦੇ ਰਹਿਣ ਨਾਲ ਕੁਝ ਹੀ ਦਿਨਾਂ ਵਿਚ ਫੋੜੇ-ਫਿੰਸੀਆਂ ਠੀਕ ਹੋ ਜਾਂਦੇ ਹਨ ਅਤੇ ਚਮੜੀ ਸਾਫ ਹੋ ਜਾਂਦੀ ਹੈ।

13.ਮਾਹਵਾਰੀ ਰੁਕਣੀ : ਦੋ-ਢਾਈ ਗ੍ਰਾਮ ਮੂਲੀ ਦੇ ਬੀਜਾਂ ਦਾ ਪਾਊਡਰ ਸਵੇਰੇ-ਸ਼ਾਮ ਪਾਣੀ ਨਾਲ ਖਾਣ ਨਾਲ ਕੁਝ ਹੀ ਦਿਨਾਂ ਵਿਚ ਮਾਹਵਾਰੀ ਖੁੱਲ੍ਹ ਕੇ ਆਉਣ ਲਗਦੀ ਹੈ।

14.ਬਵਾਸੀਰ : ਰੋਜ਼ ਸਵੇਰੇ ਇਕ ਕੱਪ ਮੂਲੀ ਦਾ ਰਸ ਪੀਂਦੇ ਰਹਿਣ ਨਾਲ ਅਤੇ ਪਖਾਨਾ ਜਾਣ ਤੋਂ ਬਾਅਦ ਹੱਥ ਧੋਣ ਤੋਂ ਬਾਅਦ ਮੂਲੀ ਦੇ ਪਾਣੀ ਨਾਲ ਮੁੜ ਗੁਦਾ ਧੋਣ ਨਾਲ ਕੁਝ ਹੀ ਦਿਨਾਂ ਵਿਚ ਬਵਾਸੀਰ ਦੀ ਬੀਮਾਰੀ ਦੂਰ ਹੋ ਜਾਂਦੀ ਹੈ।

15.ਬਿੱਛੂ ਦਾ ਕੱਟਣਾ : ਮੂਲੀ ਦੇ ਬੀਜ ‘ਚੋਂ ਇਕ ਗੋਲ ਚਪਟਾ ਟੁਕੜਾ ਕੱਟ ਕੇ ਉਸ ਨੂੰ ਲੂਣ ਲਗਾ ਕੇ ਬਿੱਛੂ ਦੇ ਕੱਟੇ ਵਾਲੀ ਥਾਂ ‘ਤੇ ਚਿਪਕਾ ਦਿਓ ਅਤੇ ਥੋੜ੍ਹੀ-ਥੋੜ੍ਹੀ ਦੇਰ ਬਾਅਦ ਇਸ ਨੂੰ ਬਦਲਦੇ ਰਹੋ। ਇਸ ਨਾਲ ਜ਼ਹਿਰ ਦਾ ਅਸਰ ਖਤਮ ਹੋ ਜਾਂਦਾ ਹੈ ਅਤੇ ਦਰਦ ਤੇ ਜਲਣ ਤੋਂ ਛੁਟਕਾਰਾ ਮਿਲਦਾ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget