ਪੜਚੋਲ ਕਰੋ

WHO ਦਾ ਦਾਅਵਾ: ਭਾਰਤ ‘ਚ ਕੋਰੋਨਾ ਸਿਰਫ ਲੌਕਡਾਊਨ ਜ਼ਰੀਏ ਨਹੀਂ ਰੁਕੇਗਾ, ਕਰਨਾ ਪਏਗਾ ਕੁਝ ਵੱਡਾ

ਭਾਰਤ ਵਿੱਚ ਕੋਰੋਨਾਵਾਇਰਸ ਦੇ ਤੇਜ਼ੀ ਨਾਲ ਫੈਲਣ ਦੇ ਖ਼ਤਰੇ ਦੇ ਮੱਦੇਨਜ਼ਰ ਸਰਕਾਰ ਨੇ 21 ਦਿਨਾਂ ਦਾ ਲੌਕਡਾਊਨ ਕੀਤਾ ਹੈ। ਡਬਲਿਊਐਚਓ ਦਾ ਕਹਿਣਾ ਹੈ ਕਿ ਲੌਕਡਾਊਨ ਦੇਸ਼ ‘ਚ ਵਾਇਰਸ ਨੂੰ ਰੋਕ ਨਹੀਂ ਸਕੇਗਾ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ/ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਪੂਰੀ ਦੁਨੀਆ 'ਚ ਹੰਗਾਮਾ ਮਚਾ ਦਿੱਤਾ ਹੈ। ਭਾਰਤ ਵਿੱਚ ਵੀ ਇਹ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਹਾਲਾਂਕਿ, ICMR ਦਾ ਕਹਿਣਾ ਹੈ ਕਿ ਵਾਇਰਸ ਅਜੇ ਵੀ ਦੇਸ਼ ‘ਚ ਦੂਜੇ ਪੜਾਅ 'ਤੇ ਹੈ। ਇਸ ਦੇ ਨਾਲ ਹੀ, ਵਾਇਰਸ ਦੇ ਤੀਜੇ ਪੜਾਅ ਨੂੰ ਰੋਕਣ ਲਈ ਸਰਕਾਰ ਨੇ 14 ਅਪ੍ਰੈਲ ਤੱਕ ਲੌਕਡਾਊਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਬਾਰੇ ਵੱਡਾ ਬਿਆਨ ਦਿੱਤਾ ਹੈ ਕਿ ਦੇਸ਼ ਵਿੱਚ ਵਾਇਰਸ ਸਿਰਫ ਲੌਕਡਾਊਨ ਨਾਲ ਨਹੀਂ ਰੁਕੇਗਾ। ਇਸ ਦੇ ਨਾਲ ਕੁਝ ਵੱਡੇ ਤੇ ਸਖ਼ਤ ਫੈਸਲੇ ਲੈਣੇ ਪੈਣਗੇ। ਡਬਲਿਊਐਚਓ ਦੇ ਚੇਅਰਮੈਨ ਡਾ. ਟੇਡ੍ਰੋਸ ਨੇ ਕਿਹਾ ਕਿ ਭਾਰਤ ‘ਚ ਖ਼ਤਰਨਾਕ ਕੋਰੋਨਵਾਇਰਸ ਨੂੰ ਹਰਾਉਣ ਦੀ ਯੋਗਤਾ ਹੈ। ਲੌਕਡਾਊਨ ਵਰਗੇ ਫੈਸਲਿਆਂ ਦੀ ਵੀ ਤਾਰੀਫ ਕੀਤੀ ਪਰ, ਤੀਜੇ ਪੜਾਅ ਦੇ ਸਬੰਧ ‘ਚ ਡਬਲਿਊਐਚਓ ਦੇ ਚੇਅਰਮੈਨ ਨੇ ਕਿਹਾ ਕਿ ਇਹ ਮਾੜੇ ਪ੍ਰਭਾਵ ਦਿਖਾ ਰਿਹਾ ਹੈ, ਅਜਿਹੀ ਸਥਿਤੀ ‘ਚ ਹਰ ਇੱਕ ਦੇ ਸਾਹਮਣੇ ਚੁਣੌਤੀ ਸਹੀ ਕਦਮ ਚੁੱਕਣ ਦੀ ਹੈ। ਡਬਲਿਊਐਚਓ ਦੇ ਡਾ. ਰਿਆਨ ਦਾ ਕਹਿਣਾ ਹੈ ਕਿ ਲੌਕਡਾਊਨ ਤੋਂ ਇਲਾਵਾ ਹੁਣ ਭਾਰਤ ਨੂੰ ਵੀ ਇਸ ਮਾਮਲੇ ਦੀ ਹੋਰ ਭਾਲ ਕਰਨੀ ਪਵੇਗੀ। ਜਿਹੜਾ ਵੀ ਵਿਅਕਤੀ ਪੀੜਤ ਦੇ ਸੰਪਰਕ ਵਿੱਚ ਆਇਆ ਹੈ, ਉਸ ਨੂੰ ਨਿਰੀਖਣ ਵਿੱਚ ਰੱਖਣਾ ਪਏਗਾ, ਜੇ ਇਹ ਸਭ ਹੁੰਦਾ ਹੈ ਤਾਂ ਕੋਰੋਨਾ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ। WHO ਦਾ ਕਹਿਣਾ ਹੈ ਕਿ ਭਾਰਤ ਨੂੰ ਆਪਣੀ ਯੋਜਨਾ ‘ਚ ਪਹਿਲਾਂ ਬਦਲਾਅ ਕਰਨਾ ਪਏਗਾ ਤੇ ਜਿੱਥੇ ਹੋਰ ਮਾਮਲੇ ਹੁੰਦੇ ਹਨ ਉੱਥੇ ਸਾਵਧਾਨੀ ਵਰਤਣੀ ਪਏਗੀ। ਅਜਿਹੀ ਸਥਿਤੀ ਵਿੱਚ ਚੀਨ ਤੇ ਸਿੰਗਾਪੁਰ ਦੇ ਮਾਡਲ ਨੂੰ ਅਪਣਾਇਆ ਜਾ ਸਕਦਾ ਹੈ, ਕਿਉਂਕਿ ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੇ ਫੈਸਲੇ ਲਏ ਗਏ। ਦੱਸ ਦੇਈਏ ਕਿ ਹੁਣ ਤੱਕ ਮਾਹਰ ਕਹਿੰਦੇ ਹਨ ਕਿ ਸੋਸ਼ਲ ਡਿਸਟੈਂਸਿੰਗ ਜ਼ਰੀਏ ਹੀ ਇਸ ਖ਼ਤਰਨਾਕ ਵਾਇਰਸ ਤੋਂ ਬਚਿਆ ਦਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget