ਪੜਚੋਲ ਕਰੋ

Dengue: ਕਿਨ੍ਹਾਂ ਨੂੰ ਹੁੰਦਾ ਹੈ ਡੇਂਗੂ ਨਾਲ ਮੌਤ ਦਾ ਸਭ ਤੋਂ ਵੱਧ ਖ਼ਤਰਾ?

Dengue: ਅਤਿ ਦੀ ਗਰਮੀ ਤੋਂ ਬਾਅਦ ਹੁਣ ਮੀਂਹ ਨੇ ਦਸਤਕ ਦੇ ਦਿੱਤੀ ਹੈ। ਜਿਵੇਂ-ਜਿਵੇਂ ਬਰਸਾਤ ਦਾ ਮੌਸਮ ਨੇੜੇ ਆਉਂਦਾ ਹੈ, ਮੱਛਰਾਂ ਦੀ ਭਰਮਾਰ ਵੀ ਵਧ ਜਾਂਦੀ ਹੈ। ਜਿਸ ਕਾਰਨ ਡੇਂਗੂ ਦੀ ਬਿਮਾਰੀ ਦਾ ਪ੍ਰਕੋਪ ਵਧਣ ਲੱਗਦਾ ਹੈ।

Dengue: ਅਤਿ ਦੀ ਗਰਮੀ ਤੋਂ ਬਾਅਦ ਬਾਰਿਸ਼ ਆ ਗਈ ਹੈ। ਪਰ ਜਿਵੇਂ ਕਿ ਤੁਸੀਂ ਜਾਣਦੇ ਹੋ, ਜਿਵੇਂ-ਜਿਵੇਂ ਮੌਸਮ ਬਦਲਦਾ ਹੈ, ਬਹੁਤ ਸਾਰੀਆਂ ਬਿਮਾਰੀਆਂ ਦਾ ਪ੍ਰਭਾਵ ਵੀ ਵਧਦਾ ਹੈ। ਇਸ ਮੌਸਮ ਵਿੱਚ ਮੱਛਰਾਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਜਿਸ ਕਾਰਨ ਡੇਂਗੂ ਦਾ ਪ੍ਰਕੋਪ ਵੀ ਵੱਧ ਜਾਂਦਾ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਡੇਂਗੂ ਦੀ ਬਿਮਾਰੀ ਦਾ ਸਭ ਤੋਂ ਵੱਧ ਖ਼ਤਰਾ ਕਿਹੜੇ ਲੋਕਾਂ ਨੂੰ ਹੁੰਦਾ ਹੈ?

ਬਰਸਾਤ ਦੇ ਮੌਸਮ ਵਿੱਚ ਡੇਂਗੂ ਦਾ ਕਹਿਰ 

ਬਰਸਾਤ ਦੇ ਆਉਂਦੇ ਹੀ ਡੇਂਗੂ ਦਾ ਕਹਿਰ ਵਧਣਾ ਸ਼ੁਰੂ ਹੋ ਜਾਂਦਾ ਹੈ। ਅਜਿਹੇ 'ਚ ਬੱਚਿਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਲੋਕ ਮੱਛਰ ਦੇ ਕੱਟਣ ਨੂੰ ਜਿੰਨੀ ਗੰਭੀਰਤਾ ਨਾਲ ਲੈਣੇ ਚਾਹੀਦੇ ਹਨ, ਉਸ ਨੂੰ ਨਹੀਂ ਲੈਂਦੇ ਅਤੇ ਇਸ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਉਠਾਉਣਾ ਪੈਂਦਾ ਹੈ। ਸਿਹਤ ਮਾਹਿਰਾਂ ਅਨੁਸਾਰ ਡੇਂਗੂ ਤੋਂ ਜਿਨਾਂ ਖਤਰਾ ਬੱਚਿਆਂ ਨੂੰ ਹੁੰਦਾ ਹੋਰ ਕਿਸੇ ਨੂੰ ਨਹੀਂ ਹੁੰਦਾ। ਇੱਕ ਵਾਰ ਜਦੋਂ ਇੱਕ ਬੱਚੇ ਨੂੰ ਡੇਂਗੂ ਹੋ ਜਾਂਦਾ ਹੈ, ਤਾਂ ਮੌਤ ਦੀ ਸੰਭਾਵਨਾ ਬਾਲਗਾਂ ਦੇ ਮੁਕਾਬਲੇ ਕਈ ਗੁਣਾ ਵੱਧ ਜਾਂਦੀ ਹੈ।

ਇਸ ਉਮਰ ਵਿੱਚ ਬੱਚਿਆਂ ਨੂੰ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ 

5-10 ਸਾਲ ਦੀ ਉਮਰ ਦੇ ਬੱਚਿਆਂ ਨੂੰ ਡੇਂਗੂ ਬੁਖਾਰ ਦਾ ਸਭ ਤੋਂ ਵੱਧ ਖ਼ਤਰਾ ਹੁੰਦਾ ਹੈ। ਸਾਇੰਸ ਡਾਇਰੈਕਟ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਅਨੁਸਾਰ ਡੇਂਗੂ ਤੋਂ ਪੀੜਤ 80 ਫੀਸਦੀ ਤੋਂ ਵੱਧ ਬੱਚੇ 9 ਸਾਲ ਤੋਂ ਘੱਟ ਉਮਰ ਦੇ ਹਨ। ਇਸ ਵਿੱਚ ਲੜਕੀਆਂ ਦੇ ਮੁਕਾਬਲੇ ਲੜਕਿਆਂ ਦੀ ਗਿਣਤੀ ਸਭ ਤੋਂ ਵੱਧ ਵੇਖੀ ਗਈ ਹੈ। ਖੋਜ ਅਨੁਸਾਰ ਡੇਂਗੂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਸਭ ਤੋਂ ਵੱਧ ਹੈ।

ਡੇਂਗੂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਬੱਚਿਆਂ ਵਿੱਚ 4 ਗੁਣਾ ਵੱਧ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਡੇਂਗੂ ਦੇ ਕਈ ਮਾਮਲੇ ਬਹੁਤ ਘਾਤਕ ਹੁੰਦੇ ਹਨ। ਹਾਲਾਂਕਿ, ਜੇਕਰ ਵਿਅਕਤੀ ਨੂੰ ਸਮੇਂ ਸਿਰ ਇਲਾਜ ਨਾ ਮਿਲੇ, ਤਾਂ ਇਹ ਮੌਤ ਦਾ ਕਾਰਨ ਵੀ ਬਣ ਸਕਦਾ ਹੈ। 44 ਫੀਸਦੀ ਮੌਤਾਂ ਡੇਂਗੂ ਦੇ ਦੋ ਗੰਭੀਰ ਇਨਫੈਕਸ਼ਨ ਕਾਰਨ ਹੁੰਦੀਆਂ ਹਨ। ਪਹਿਲਾ ਡੇਂਗੂ ਹੈਮੋਰੇਜਿਕ ਬੁਖਾਰ ਹੈ (dengue hemorrhagic fever) ਅਤੇ ਦੂਜਾ ਡੇਂਗੂ ਸੌਕ ਸਿੰਡਰੋਮ (Dengue shock syndrome) ਹੈ।

ਬੱਚਿਆਂ ਵਿੱਚ ਡੇਂਗੂ ਦੇ ਲੱਛਣ

ਤੇਜ਼ ਬੁਖਾਰ, ਉਲਟੀਆਂ, ਦਸਤ, ਸਰੀਰ ਵਿੱਚ ਦਰਦ, ਸਦਮਾ, ਸਰੀਰ ਵਿੱਚ ਧੱਫੜ

ਬੱਚਿਆਂ ਵਿੱਚ ਘੱਟ ਇਮਿਊਨਿਟੀ

ਬੱਚਿਆਂ ਦੀ ਇਮਿਊਨਿਟੀ ਵੱਡਿਆਂ ਨਾਲੋਂ ਕਮਜ਼ੋਰ ਹੁੰਦੀ ਹੈ। ਇਸ ਲਈ ਬੱਚਿਆਂ ਨੂੰ ਖਾਸ ਤੌਰ 'ਤੇ ਅਜਿਹੀਆਂ ਚੀਜ਼ਾਂ ਖਾਣ ਲਈ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨਾਲ ਉਨ੍ਹਾਂ ਦੀ ਇਮਿਊਨਿਟੀ ਮਜ਼ਬੂਤ ​​ਰਹੇ। ਕਿਉਂਕਿ ਜੇਕਰ ਬੱਚੇ ਕਮਜ਼ੋਰ ਰਹਿਣਗੇ ਤਾਂ ਉਹ ਡੇਂਗੂ ਬੁਖਾਰ ਨੂੰ ਝੱਲ ਨਹੀਂ ਸਕਣਗੇ।

ਬੱਚਿਆਂ ਨੂੰ ਡੇਂਗੂ ਦਾ ਜ਼ਿਆਦਾ ਡਰ ਕਿਉਂ ?

ਡੇਂਗੂ ਦਾ ਪਤਾ ਬੱਚਿਆਂ ਵਿੱਚ ਦੇਰ ਨਾਲ ਪਾਇਆ ਜਾਂਦਾ ਹੈ

ਡੇਂਗੂ ਦਾ ਪਹਿਲਾ ਲੱਛਣ ਬੁਖਾਰ ਹੈ। ਇਸ ਦੇ ਲੱਛਣ ਬੱਚਿਆਂ ਵਿੱਚ ਲੰਬੇ ਸਮੇਂ ਬਾਅਦ ਦਿਖਾਈ ਦਿੰਦੇ ਹਨ। ਇਸ 'ਚ ਪਲੇਟਲੇਟਸ ਤੇਜ਼ੀ ਨਾਲ ਡਿੱਗਣ ਲੱਗਦੇ ਹਨ।

ਮੱਛਰ ਦਾ ਆਸਾਨ ਸ਼ਿਕਾਰ

ਜਦੋਂ ਬੱਚੇ ਬਾਹਰ ਖੇਡਣ ਜਾਂਦੇ ਹਨ ਤਾਂ ਡੇਂਗੂ ਦਾ ਮੱਛਰ ਕੱਟਦਾ ਹੈ। ਅਜਿਹੀ ਸਥਿਤੀ ਵਿੱਚ, ਜਦੋਂ ਵੀ ਤੁਹਾਡਾ ਬੱਚਾ ਬਾਹਰ ਜਾਂਦਾ ਹੈ, ਇਹ ਯਕੀਨੀ ਬਣਾਓ ਕਿ ਉਸ ਨੇ ਸਹੀ ਤਰ੍ਹਾਂ ਕੱਪੜੇ ਪਾਏ ਹੋਏ ਹਨ।

Disclaimer:  ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget