ਪੜਚੋਲ ਕਰੋ

ਮਿਠਾਈਆਂ ਤੋਂ ਬਚਣ ਲਈ ਖਾ ਰਹੇ ਹੋ Sugar Free Products? WHO ਨੇ ਦੱਸਿਆ ਇਹ ਸਰੀਰ ਲਈ ਬਣ ਰਹੇ 'ਜ਼ਹਿਰ'!

side effects of sugar-free products : WHO ਦੀ ਰਿਪੋਰਟ ਅਨੁਸਾਰ Artificial Sweet ਸਰੀਰ ਲਈ ਮਿੱਠਾ ਜ਼ਹਿਰ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਬੇਹੱਦ ਨੁਕਸਾਨ ਹੁੰਦਾ ਹੈ।

Sugar Free Products : ਅੱਜ ਦੇ ਆਧੁਨਿਕ ਜੀਵਨ ਸ਼ੈਲੀ ਵਿੱਚ ਲੋਕ ਮਿੱਠਾ ਖਾਣਾ ਬਿਲਕੁਲ ਵੀ ਪਸੰਦ ਨਹੀਂ ਕਰਦੇ ਪਰ ਇਸਦੀ ਥਾਂ Artificial Sweet ਦੀ ਵਰਤੋਂ ਕੀਤੀ ਜਾਂਦੀ ਹੈ। WHO ਵੱਲੋਂ ਹਾਲ ਹੀ ਵਿੱਚ ਇੱਕ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਵਿੱਚ ਇਹ ਖੁਲਾਸਾ ਹੋਇਆ ਹੈ ਕਿ Artificial Sweet  ਮਨੁੱਖੀ ਸਰੀਰ ਲਈ ਇੱਕ ਮਿੱਠੇ ਜ਼ਹਿਰ ਵਾਂਗ ਕੰਮ ਕਰਦਾ ਹੈ। ਜਿਨ੍ਹਾਂ ਲੋਕਾਂ ਨੇ Artificial Sweets ਖਾਣਾ ਛੱਡ ਦਿੱਤਾ ਹੈ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ। Artificial Sweet ਖਾਣ ਦੇ ਖ਼ਤਰਿਆਂ ਨੂੰ ਜਾਣਨ ਲਈ ਇਨ੍ਹਾਂ ਗੱਲਾਂ 'ਤੇ ਰੱਖੋ ਧਿਆਨ। 'ਵਰਲਡ ਹੈਲਥ ਆਰਗੇਨਾਈਜ਼ੇਸ਼ਨ' (ਡਬਲਯੂਐਚਓ) ਦੇ ਅਨੁਸਾਰ, ਸ਼ੂਗਰ ਫਰੀ ਖਾਂਣੇ ਵਾਲੇ ਨੌਜਵਾਨਾਂ  ਵਿੱਚ ਟਾਈਪ 2 ਡਾਇਬਟੀਜ਼, ਦਿਲ ਦੇ ਰੋਗ ਅਤੇ ਮੌਤ ਦਰ ਦਾ ਖ਼ਤਰਾ ਵੱਧ ਜਾਂਦਾ ਹੈ।

ਨਕਲੀ ਮਿਠਾਈ (Artificial Sweet) ਅਤੇ ਖੰਡ ਦੇ ਬਦਲ ਕੁਝ ਅਜਿਹੇ ਰਸਾਇਣ ਹੁੰਦੇ ਹਨ, ਜਿਨ੍ਹਾਂ ਦੀ ਵਰਤੋਂ ਖਾਣ-ਪੀਣ ਦਾ ਸਵਾਦ ਵਧਾਉਣ ਲਈ  ਕੀਤਾ ਜਾਂਦਾ ਹੈ। ਸ਼ੂਗਰ ਫ੍ਰੀ ਇਕ ਤੋਂ ਵੱਧ ਚਮਚ ਚੀਨੀ ਤੋਂ ਜ਼ਿਆਦਾ ਸਰੀਰ ਲਈ ਖਤਰਨਾਕ ਹੋ ਸਕਦੀ ਹੈ।

metabolism ਨੂੰ ਕਰਦੀ ਹੈ ਘੱਟ 

ਜੇ ਤੁਸੀਂ ਰੋਜ਼ਾਨਾ ਨਕਲੀ ਮਿੱਠੇ (Artificial Sweet) ਦੀ ਵਰਤੋਂ ਕਰਦੇ ਹੋ, ਤਾਂ ਇਹ ਤੁਹਾਡੇ ਮੈਟਾਬੋਲਿਜ਼ਮ ਨੂੰ ਘਟਾਉਂਦਾ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਇਹ ਗਲੂਕਾਗਨ ਅਤੇ ਇਨਸੁਲਿਨ ਦੇ ਸੰਤੁਲਨ ਨੂੰ ਵੀ ਘੱਟ ਕਰਦਾ ਹੈ। ਇਹ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਕਰਦਾ ਹੈ। ਜਿਸ ਕਾਰਨ ਵਿਅਕਤੀ ਨੂੰ ਜ਼ਿਆਦਾ ਭੁੱਖ ਲੱਗ ਸਕਦੀ ਹੈ ਅਤੇ ਤੁਹਾਡਾ ਭਾਰ ਵਧ ਸਕਦਾ ਹੈ।

ਇਹ ਪੂਰੀ ਤਰ੍ਹਾਂ ਹੈ ਨਕਲੀ 

ਜੋ ਲੋਕ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਨਕਲੀ ਮਿੱਠੇ (Artificial Sweet) ਦੀ ਵਰਤੋਂ ਕਰਦੇ ਹਨ। ਇਹ ਉਨ੍ਹਾਂ ਲਈ ਮਿੱਠੇ ਜ਼ਹਿਰ ਵਾਂਗ ਕੰਮ ਕਰਦਾ ਹੈ। ਨਕਲੀ ਮਿੱਠੇ (Artificial Sweet) ਪੂਰੀ ਤਰ੍ਹਾਂ Artificial ਹੁੰਦਾ ਹੈ ਹਨ। ਇਸ ਵਿੱਚ ਕਿਸੇ ਵੀ ਕੁਦਰਤੀ ਸਮੱਗਰੀ ਦੀ ਵਰਤੋਂ ਨਹੀਂ ਕੀਤੀ ਜਾਂਦੀ। ਇਹ ਪੂਰੀ ਤਰ੍ਹਾਂ ਸਿੰਥੈਟਿਕ ਸਮੱਗਰੀ ਦਾ ਬਣਿਆ ਹੋਇਆ ਹੈ। ਜੋ ਸਰੀਰ ਲਈ ਬਹੁਤ ਹਾਨੀਕਾਰਕ ਹੈ।

ਵਧਾਉਂਦਾ ਹੈ ਭਾਰ

ਜੇ ਤੁਸੀਂ ਲੰਬੇ ਸਮੇਂ ਤੋਂ ਆਰਟੀਫਿਸ਼ੀਅਲ ਮਿੱਠੇ ਦੀ ਵਰਤੋਂ ਕਰ ਰਹੇ ਹੋ, ਤਾਂ ਇਹ ਤੁਹਾਡਾ ਭਾਰ ਵੀ ਵਧਾ ਸਕਦਾ ਹੈ। ਕਿਉਂਕਿ ਇਹ ਤੁਹਾਡੀ ਅੰਤੜੀ ਦੇ ਬੈਕਟੀਰੀਆ ਨੂੰ ਇੱਕ ਹੱਦ ਤੱਕ ਪ੍ਰਭਾਵਿਤ ਕਰਦਾ ਹੈ। ਇਹ ਮੈਟਾਬੋਲਿਜ਼ਮ ਨੂੰ ਵੀ ਪ੍ਰਭਾਵਿਤ ਕਰਦਾ ਹੈ।

ਇਨਸੁਲਿਨ ਹਾਰਮੋਨਸ ਦੇ ਸੰਤੁਲਨ ਨੂੰ ਵੀ ਵਿਗਾੜਦੈ

ਜਦੋਂ ਕੋਈ ਵਿਅਕਤੀ ਮਿਠਾਈਆਂ ਖਾਂਦਾ ਹੈ, ਤਾਂ ਸਰੀਰ ਵਿੱਚ ਇਨਸੁਲਿਨ ਨਿਕਲਦਾ ਹੈ। ਇਸ ਦੇ ਨਾਲ ਹੀ ਬਲੱਡ ਗਲੂਕੋਜ਼ ਦਾ ਪੱਧਰ ਵੀ ਪ੍ਰਭਾਵਿਤ ਹੁੰਦਾ ਹੈ। ਜਿਸ ਕਾਰਨ ਭੁੱਖ ਵੱਧ ਜਾਂਦੀ ਹੈ। ਜੇ ਤੁਸੀਂ ਜ਼ਰੂਰਤ ਤੋਂ ਜ਼ਿਆਦਾ Artificial sweets ਖਾਂਦੇ ਹੋ, ਤਾਂ ਇਨਸੁਲਿਨ ਜ਼ਿਆਦਾ ਰਿਲੀਜ਼ ਹੁੰਦਾ ਹੈ ਜੋ ਸਰੀਰ ਨੂੰ ਪ੍ਰਭਾਵਿਤ ਕਰਦਾ ਹੈ।

ਗਰਭਵਤੀ ਔਰਤਾਂ ਲਈ ਖਤਰਨਾਕ

ਗਰਭਵਤੀ ਔਰਤਾਂ ਨੂੰ ਗਲਤੀ ਨਾਲ ਵੀ ਨਕਲੀ ਮਿੱਠੇ (Artificial sweets) ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕਿਉਂਕਿ ਇਸ ਦਾ ਮਾਂ ਅਤੇ ਬੱਚੇ ਦੋਵਾਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਗਰਭ ਅਵਸਥਾ ਵਿੱਚ ਸਭ ਤੋਂ ਮਹੱਤਵਪੂਰਨ ਚੀਜ਼ ਮਾਂ ਦੀ ਸਿਹਤ ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget