ਪੜਚੋਲ ਕਰੋ

WHO ਦੀ ਚੇਤਾਵਨੀ, ਕੋਰੋਨਾ ਵਾਇਰਸ ਦਾ ਪ੍ਰਭਾਵ ਵਧਣ 'ਤੇ ਹੁਣ ਇਹ ਵੱਡਾ ਖਤਰਾ

WHO ਦਾ ਕਹਿਣਾ ਹੈ ਕਿ ਹਰ ਸਾਲ 20 ਲੱਖ ਤੋਂ ਜ਼ਿਆਦਾ ਸਟਿਲਬਰਥ ਦੇ ਮਾਮਲੇ ਸਾਹਮਣੇ ਆਉਣਗੇ। ਦਰਅਸਲ ਗਰਭ ਧਾਰਨ ਦੇ 28 ਹਫਤੇ ਜਾਂ ਉਸ ਤੋਂ ਬਾਅਦ ਮ੍ਰਿਤਕ ਬੱਚੇ ਦੇ ਪੈਦਾ ਹੋਣ ਜਾਂ ਜਨਮ ਦੌਰਾਨ ਬੱਚੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਅਵਸਥਾ ਨੂੰ ਸਟਿਲਬਰਥ ਕਿਹਾ ਜਾਂਦਾ ਹੈ।

ਵਿਸ਼ਵ ਸਿਹਤ ਸੰਗਠਨ, UNICEF ਤੇ ਉਨ੍ਹਾਂ ਦੇ ਸਹਿਯੋਗੀ ਸੰਗਠਨਾਂ ਨੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਲੈਕੇ ਚੇਤਾਵਨੀ ਜਾਰੀ ਕੀਤੀ ਹੈ। ਚੇਤਾਵਨੀ 'ਚ ਕਿਹਾ ਗਿਆ ਕੋਰੋਨਾ ਵਾਇਰਸ ਨਾਲ ਗਰਭਵਤੀ ਮਹਿਲਾਵਾਂ ਤੇ ਉਨ੍ਹਾਂ ਦੇ ਗਰਭ ਲਈ ਲਗਾਤਾਰ ਖਤਰਾ ਵਧ ਰਿਹਾ ਹੈ। WHO ਦੇ ਮੁਤਾਕ ਜੇਕਰ ਕੋਰੋਨਾ ਵਾਇਰਸ ਹੋਰ ਵਧਿਆ ਤਾਂ ਹਰ 16 ਸਕਿੰਟ 'ਚ ਇਕ ਮਰਿਆ ਹੋਇਆ ਬੱਚਾ ਜਨਮ ਲਵੇਗਾ।

WHO ਦਾ ਕਹਿਣਾ ਹੈ ਕਿ ਹਰ ਸਾਲ 20 ਲੱਖ ਤੋਂ ਜ਼ਿਆਦਾ ਸਟਿਲਬਰਥ ਦੇ ਮਾਮਲੇ ਸਾਹਮਣੇ ਆਉਣਗੇ। ਦਰਅਸਲ ਗਰਭ ਧਾਰਨ ਦੇ 28 ਹਫਤੇ ਜਾਂ ਉਸ ਤੋਂ ਬਾਅਦ ਮ੍ਰਿਤਕ ਬੱਚੇ ਦੇ ਪੈਦਾ ਹੋਣ ਜਾਂ ਜਨਮ ਦੌਰਾਨ ਬੱਚੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਅਵਸਥਾ ਨੂੰ ਸਟਿਲਬਰਥ ਕਿਹਾ ਜਾਂਦਾ ਹੈ।

ਕੈਨੇਡਾ ਦੀ ਝੀਲ 'ਚ ਡੁੱਬਣ ਨਾਲ ਪੰਜਾਬੀ ਨੌਜਵਾਨ ਮੁੰਡੇ-ਕੁੜੀ ਦੀ ਮੌਤ

WHO ਦੀ ਰਿਪੋਰਟ ਮੁਤਾਬਕ ਸਟਿਲਬਰਥ ਦੇ ਜ਼ਿਆਦਾਤਰ ਮਾਮਲੇ ਵਿਕਾਸਸ਼ੀਲ ਦੇਸ਼ਾਂ ਨਾਲ ਸਬੰਧਤ ਹੁੰਦੇ ਹਨ। ਸੰਗਠਨ ਦੇ ਮੁਤਾਬਕ ਹਰ ਸਾਲ 20 ਲੱਖ ਬੱਚੇ ਮਰੇ ਹੋਏ ਪੈਦਾ ਹੁੰਦੇ ਹਨ। UNICEF ਦੀ ਕਾਰਜਕਾਰੀ ਨਿਰਦੇਸ਼ਕ ਹੈਨਰਿਟਾ ਫੋਰ ਨੇ ਕਿਹਾ ਜੇਕਰ ਕੋਰੋਨਾ ਦੇ ਮਾਮਲੇ ਇਸ ਤਰ੍ਹਾਂ ਵਧਦੇ ਗਏ ਤਾਂ ਹਰ 16 ਸਕਿੰਟ 'ਚ ਇਕ ਬੱਚਾ ਮਰਿਆ ਪੈਦਾ ਹੋਵੇਗਾ। ਉਨ੍ਹਾਂ ਕਿਹਾ ਇਸ ਸਭ ਨੂੰ ਰੋਕਣ ਲਈ ਮਾਹਿਰ ਡਾਕਟਰਾਂ, ਬਿਹਤਰ ਦੇਖਭਾਲ ਤੇ ਡਿਲੀਵਰੀ ਤੋਂ ਪਹਿਲਾਂ ਚੰਗੀ ਦੇਖਭਾਲ ਦੀ ਲੋੜ ਹੈ। ਵਾਇਰਸ ਦੀ ਵਜ੍ਹਾ ਨਾਲ ਸਿਹਤ ਸੇਵਾਵਾਂ 50 ਫੀਸਦ ਘਟੀਆਂ ਹਨ। ਇਸ ਲਈ ਅਗਲੇ ਸਾਲ 117 ਵਿਕਾਸਸ਼ੀਲ ਦੇਸ਼ਾਂ 'ਚ 20 ਲੱਖ ਤੋਂ ਜ਼ਿਆਦਾ ਸਟਿਲਬਰਥ ਦੇ ਮਾਮਲੇ ਦੇਖਣ ਨੂੰ ਮਿਲ ਸਕਦੇ ਹਨ। ਕਿਸਾਨਾਂ ਦਾ ਇਲਜ਼ਾਮ: ਰੇਲ ਰੋਕੋ ਅੰਦੋਲਨ ਖਤਮ ਕਰਨ ਲਈ ਰਚੀ ਜਾ ਰਹੀ ਇਹ ਸਾਜ਼ਿਸ਼

ਕਿਸਾਨਾਂ ਨੇ ਪਟੜੀਆਂ 'ਤੇ ਤਪਾਏ ਚੁੱਲੇ, ਸੰਘਰਸ਼ ਹੋਰ ਤਪਾਉਣ ਦੇ ਸੰਕੇਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget