ਪੜਚੋਲ ਕਰੋ

Beer Disadvantages: ਬੀਅਰ ਪੀਣ ਦੇ ਸ਼ੌਕੀਨ ਸਾਵਧਾਨ! ਅੱਜ ਤੋਂ ਹੀ ਪੱਲੇ ਬੰਨ੍ਹ ਲਵੋ ਇਹ ਗੱਲਾਂ

Beer Disadvantages: ਚਾਹ ਤੇ ਕੌਫੀ ਤੋਂ ਬਾਅਦ ਬੀਅਰ ਹੀ ਦੁਨੀਆ ਦਾ ਸਭ ਤੋਂ ਮਸ਼ਹੂਰ ਡਰਿੰਕ ਹੈ। ਹੁਣ ਭਾਰਤ ਅੰਦਰ ਵੀ ਬੀਅਰ ਪੀਣਾ ਫੈਸ਼ਨ ਜਿਹਾ ਬਣ ਗਿਆ ਹੈ। ਔਰਤਾਂ ਵੀ ਬੀਅਰ ਬੜੇ ਸ਼ੌਂ ਨਾਲ ਪੀਣ ਲੱਗੀਆਂ

Beer Disadvantages: ਚਾਹ ਤੇ ਕੌਫੀ ਤੋਂ ਬਾਅਦ ਬੀਅਰ ਹੀ ਦੁਨੀਆ ਦਾ ਸਭ ਤੋਂ ਮਸ਼ਹੂਰ ਡਰਿੰਕ ਹੈ। ਹੁਣ ਭਾਰਤ ਅੰਦਰ ਵੀ ਬੀਅਰ ਪੀਣਾ ਫੈਸ਼ਨ ਜਿਹਾ ਬਣ ਗਿਆ ਹੈ। ਔਰਤਾਂ ਵੀ ਬੀਅਰ ਬੜੇ ਸ਼ੌਂ ਨਾਲ ਪੀਣ ਲੱਗੀਆਂ ਹਨ। ਹਾਲਾਂਕਿ, ਇਸ ਨੂੰ ਪੀਣ ਨਾਲ ਲੋਕਾਂ ਦੀ ਤੋਂਦ ਵੀ ਨਿਕਲਣੀ ਸ਼ੁਰੂ ਹੋ ਜਾਂਦੀ ਹੈ। ਮੋਟਾਪਾ ਵਧਣ ਕਾਰਨ ਹੋਰ ਕਈ ਬਿਮਾਰੀਆਂ ਵੀ ਸਰੀਰ ਨੂੰ ਘੇਰਨ ਲੱਗਦੀਆਂ ਹਨ।

ਦਰਅਸਲ ਜ਼ਿਆਦਾ ਬੀਅਰ ਪੀਣ ਨਾਲ ਪੇਟ ਖਰਾਬ ਹੋ ਸਕਦਾ ਹੈ। ਲਗਾਤਾਰ ਬੀਅਰ ਪੀਣ ਨਾਲ ਭਾਰ ਵਧਦਾ ਹੈ ਤੇ ਫਿਰ ਪੇਟ ਬਾਹਰ ਨਿਕਲਣਾ ਸ਼ੁਰੂ ਹੋ ਜਾਂਗਾ ਹੈ। ਬੀਅਰ ਦੀਆਂ ਵਾਧੂ ਕੈਲੋਰੀਜ਼ ਕਾਰਨ ਬਾਹਰ ਨਿਕਲਣ ਵਾਲੀ ਤੋਂਦ ਨੂੰ ਬੀਅਰ ਬੇਲੀ ਕਿਹਾ ਜਾਂਦਾ ਹੈ। ਆਓ ਜਾਣਦੇ ਹਾਂ ਕਿ ਬੀਅਰ ਬੈਲੀ ਦੇ ਕੀ ਕਾਰਨ ਹਨ।

ਬੀਅਰ ਪੀਣ ਨਾਲ ਪੇਟ ਦੀ ਚਰਬੀ ਕਿਉਂ ਵਧ ਜਾਂਦੀ?
ਬੀਅਰ ਵਿੱਚ ਅਲਕੋਹਲ ਸਮੱਗਰੀ ਤੇ ਕੈਲੋਰੀ ਸਮੱਗਰੀ ਇੱਕੋ ਜਿਹੀ ਹੁੰਦੀ ਹੈ। ਕੁਝ ਖੋਜਾਂ ਕਹਿੰਦੀਆਂ ਹਨ ਕਿ ਬਹੁਤ ਜ਼ਿਆਦਾ ਬੀਅਰ ਪੀਣ ਨਾਲ ਪੇਟ ਦੀ ਚਰਬੀ ਵਧ ਸਕਦੀ ਹੈ।

ਪੇਟ ਦੀ ਚਰਬੀ ਨੂੰ ਕਿਵੇਂ ਘਟਾਈਏ
ਬੀਅਰ ਬੈਲੀ ਨੂੰ ਘਟਾਉਣ ਲਈ ਤੁਸੀਂ ਕਈ ਤਰੀਕੇ ਅਪਣਾ ਸਕਦੇ ਹੋ। ਕੁਝ ਬਦਲਾਅ ਕਰਕੇ ਪੇਟ ਦੀ ਚਰਬੀ ਨੂੰ ਘਟਾਇਆ ਜਾ ਸਕਦਾ ਹੈ।

ਕੈਲੋਰੀਜ਼ ਦੀ ਗਿਣਤੀ ਕਰੋ
ਬੀਅਰ ਬੈਲੀ ਨੂੰ ਘਟਾਉਣ ਲਈ, ਕੈਲੋਰੀਜ਼ ਵੱਲ ਧਿਆਨ ਦਿਓ। ਇਸ ਗੱਲ ਦਾ ਧਿਆਨ ਰੱਖੋ ਕਿ ਤੁਸੀਂ ਇੱਕ ਦਿਨ ਵਿੱਚ ਕਿੰਨੀਆਂ ਕੈਲੋਰੀਆਂ ਦੀ ਖਪਤ ਕਰਦੇ ਹੋ।

ਸਿਹਤਮੰਦ ਭੋਜਨ ਚੁਣੋ
ਬੀਅਰ ਬੈਲੀ ਨੂੰ ਘਟਾਉਣ ਲਈ ਕੁਝ ਬਦਲਾਅ ਕਰੋ, ਜਿਵੇਂ ਮਿੱਠੇ ਲਈ ਆਈਸਕ੍ਰੀਮ ਦੀ ਬਜਾਏ ਸਟ੍ਰਾਬੇਰੀ ਅਜ਼ਮਾਓ। ਸੋਡੇ ਦੀ ਬਜਾਏ ਪਾਣੀ ਪੀਓ। ਖਾਣਾ ਪਕਾਉਣ ਵੇਲੇ, ਮੱਖਣ ਦੀ ਬਜਾਏ ਜੈਤੂਨ ਦੇ ਤੇਲ ਵਰਗੇ ਦੀ ਚੋਣ ਕਰੋ।

ਬੀਅਰ ਬੈਲੀ ਨੂੰ ਘਟਾਉਣ ਲਈ ਤੁਰੋ
ਭਾਰ ਘਟਾਉਣ ਦੀ ਕੋਸ਼ਿਸ਼ ਕਰਦੇ ਸਮੇਂ ਸਰੀਰਕ ਗਤੀਵਿਧੀ ਵਧਾਉਣਾ ਮਹੱਤਵਪੂਰਨ ਹੁੰਦਾ ਹੈ। ਹਫ਼ਤੇ ਦੇ ਜ਼ਿਆਦਾਤਰ ਦਿਨਾਂ ਵਿੱਚ ਘੱਟੋ-ਘੱਟ 30 ਮਿੰਟ ਉੱਚ-ਤੀਬਰਤਾ ਵਾਲੀ ਐਰੋਬਿਕ ਕਸਰਤ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget