ਪੜਚੋਲ ਕਰੋ

Health Tips : ਪੇਟ 'ਚੋਂ ਕਿਉਂ ਆਉਂਦੀ ਹੈ ਗੁੜਗੁੜ ਦੀ ਆਵਾਜ਼ ?

Stomach Murgling Sounds : ਪੇਟ ਵਿੱਚੋਂ ਗੁੜਗੁੜ ਜਾਂ ਘੁਰ-ਘੁਰ ਦੀ ਆਵਾਜ਼ ਆਉਣਾ ਆਮ ਗੱਲ ਹੈ। ਜ਼ਿਆਦਾਤਰ ਮਾਮਲਿਆਂ ਵਿੱਚ ਇਹ ਕਿਸੇ ਬਿਮਾਰੀ ਦਾ ਸੰਕੇਤ ਨਹੀਂ ਹੁੰਦੀ। ਦਰਅਸਲ, ਜਦੋਂ ਸਾਡਾ ਖਾਣਾ ਪਚ ਰਿਹਾ ਹੁੰਦਾ ਹੈ

Stomach Murgling Sounds : ਪੇਟ ਵਿੱਚੋਂ ਗੁੜਗੁੜ (Stomach Sounds ) ਜਾਂ ਘੁਰ-ਘੁਰ ਦੀ ਆਵਾਜ਼ (  Stomach Gurgling) ਆਉਣਾ ਆਮ ਗੱਲ ਹੈ। ਜ਼ਿਆਦਾਤਰ ਮਾਮਲਿਆਂ ਵਿੱਚ ਇਹ ਕਿਸੇ ਬਿਮਾਰੀ ਦਾ ਸੰਕੇਤ ਨਹੀਂ ਹੁੰਦੀ। ਦਰਅਸਲ, ਜਦੋਂ ਸਾਡਾ ਖਾਣਾ ਪਚ ਰਿਹਾ ਹੁੰਦਾ ਹੈ ਤਾਂ ਆਂਤਾਂ ਵਿੱਚ ਗੈਸ ਅਤੇ ਤਰਲ ਪਦਾਰਥ ਲਗਾਤਾਰ ਹਿਲਦੇ-ਡੁੱਲਦੇ ਰਹਿੰਦੇ ਹਨ। ਇਨ੍ਹਾਂ ਦੀ ਹਿਲਜੁਲ ਕਾਰਨ ਪੇਟ ਵਿੱਚੋਂ ਵੱਖ-ਵੱਖ ਤਰ੍ਹਾਂ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਹਨ।

ਖਾਲੀ ਪੇਟ (Stomach Sounds ) ਹੋਣ 'ਤੇ ਇਹ ਆਵਾਜ਼ ਹੋਰ ਜ਼ਿਆਦਾ ਸੁਣਾਈ ਦੇ ਸਕਦੀ ਹੈ। ਇਸੇ ਤਰ੍ਹਾਂ ਖਾਣਾ ਖਾਣ ਤੋਂ ਬਾਅਦ ਵੀ ਪਾਚਨ ਪ੍ਰਕਿਰਿਆ ਦੌਰਾਨ ਪੇਟ ਵਿੱਚ ਗੁੜਗੁੜ ਹੋ ਸਕਦੀ ਹੈ।

ਜਲਦੀ-ਜਲਦੀ ਖਾਣਾ ਵੀ ਹੋ ਸਕਦਾ ਹੈ ਕਾਰਨ

ਜੇ ਤੁਸੀਂ ਬਹੁਤ ਤੇਜ਼ੀ ਨਾਲ ਖਾਣਾ ਖਾਂਦੇ ਹੋ ਤਾਂ ਇਸ ਦੌਰਾਨ ਜ਼ਿਆਦਾ ਹਵਾ ਪੇਟ ਵਿੱਚ ਚਲੀ ਜਾਂਦੀ ਹੈ। ਇਸ ਨਾਲ ਗੈਸ ਬਣ ਸਕਦੀ ਹੈ ਅਤੇ ਪੇਟ ਵਿੱਚੋਂ ਆਵਾਜ਼ ਆਉਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਕੁਝ ਖਾਣ-ਪੀਣ ਵਾਲੀਆਂ ਚੀਜ਼ਾਂ ਖਾਣ ਤੋਂ ਬਾਅਦ ਵੀ ਪੇਟ ਵਿੱਚ ਗੈਸ ਅਤੇ ਗੁੜਗੁੜ ਦੀ ਆਵਾਜ਼ ਵਧ ਸਕਦੀ ਹੈ।

ਸਿਰਫ਼ ਪੇਟ ਵਿੱਚੋਂ ਗੁੜਗੁੜ ਦੀ ਆਵਾਜ਼ ਆਉਣਾ ਆਮ ਤੌਰ 'ਤੇ ਚਿੰਤਾ ਦੀ ਗੱਲ ਨਹੀਂ ਹੈ। ਪਰ ਜੇ ਇਸ ਦੇ ਨਾਲ ਤੇਜ਼ ਪੇਟ ਦਰਦ, ਉਲਟੀ, ਲਗਾਤਾਰ ਪਰੇਸ਼ਾਨੀ, ਪੇਟ ਫੁੱਲਣਾ ਜਾਂ ਹੋਰ ਅਸਧਾਰਨ ਲੱਛਣ ਵੀ ਹੋਣ ਤਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

Advertisement

ਟਾਪ ਹੈਡਲਾਈਨ

Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget