ਪੜਚੋਲ ਕਰੋ

Heart Health: ਕੀ ਦਿਲ ਦੇ ਮਰੀਜਾਂ ਨੂੰ ਜ਼ਿਆਦਾ ਪਾਣੀ ਨਹੀਂ ਪੀਣਾ ਚਾਹੀਦਾ, ਜਾਣੋ ਕੀ ਹੈ ਸੱਚਾਈ

ਦਿਲ ਦੇ ਮਰੀਜ਼ਾਂ ਵਿੱਚ ਹਾਰਟ ਪੰਪਿੰਗ ਦੀ ਸਮਰੱਥਾ ਘੱਟ ਹੋ ਜਾਂਦੀ ਹੈ। ਇਸ ਕਾਰਨ ਜ਼ਿਆਦਾ ਪਾਣੀ ਪੀਣ ਨਾਲ ਸਰੀਰ ਤਰਲ ਪਦਾਰਥਾਂ ਨੂੰ ਪੂਰੀ ਤਰ੍ਹਾਂ ਬਾਹਰ ਨਹੀਂ ਕੱਢ ਪਾਉਂਦਾ। ਇਸ ਨਾਲ ਫਲਿਊਡ ਓਵਰਲੋਡ ਦੀ ਸਮੱਸਿਆ ਹੋ ਸਕਦੀ ਹੈ।

Water For Heart Patients: ਦਿਲ ਦੇ ਮਰੀਜਾਂ ਨੂੰ ਜ਼ਿਆਦਾ ਪਾਣੀ ਨਹੀਂ ਪੀਣਾ ਚਾਹੀਦਾ, ਨਹੀਂ ਤਾਂ ਉਨ੍ਹਾਂ ਦਾ ਦਿਲ ਉਨ੍ਹਾਂ ਨੂੰ ਧੋਖਾ ਦੇ ਸਕਦਾ ਹੈ। ਡਾਕਟਰ ਅਕਸਰ ਅਜਿਹੀਆਂ ਹਦਾਇਤਾਂ ਦਿੰਦੇ ਹਨ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਦੇ ਪਿੱਛੇ ਕੀ ਕਾਰਨ ਹੋ ਸਕਦਾ ਹੈ? ਅਸਲ ਵਿੱਚ, ਦਿਲ ਦਾ ਕੰਮ ਸਰੀਰ ਵਿੱਚ ਬਲੱਡ ਪੰਪ ਕਰਨਾ ਹੈ। ਜਿਸ ਕਾਰਨ ਆਕਸੀਜਨ ਅਤੇ ਪੋਸ਼ਕ ਤੱਤ ਸਹੀ ਤਰੀਕੇ ਨਾਲ ਹਰ ਅੰਗ ਤਕ ਪਹੁੰਚ ਪਾਉਂਦੇ ਹਨ।

ਹਾਰਟ ਦੇ ਮਰੀਜਾਂ ਲਈ ਸਰੀਰ ਵਿੱਚ ਸੋਡੀਅਮ, ਪੋਟਾਸ਼ੀਅਮ, ਮਿਨਰਲਸ ਅਤੇ ਇਲੈਕਟਰੋਲਾਈਟਸ ਦਾ ਬੈਲੇਂਸ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਬਹੁਤ ਜ਼ਿਆਦਾ ਪਾਣੀ ਜਾਂ ਤਰਲ ਦਾ ਸੇਵਨ ਇਲੈਕਟ੍ਰੋਲਾਈਟ ਸੰਤੁਲਨ ਵਿਗਾੜ ਸਕਦਾ ਹੈ ਅਤੇ ਕਈ ਤਰ੍ਹਾਂ ਦੀਆਂ ਦਿਲ ਦੀਆਂ ਸਮੱਸਿਆਵਾਂ ਨੂੰ ਵਧਾ ਸਕਦਾ ਹੈ।

ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ

ਜ਼ਿਆਦਾ ਪਾਣੀ ਵਧਾ ਸਕਦਾ ਹੈ ਹਾਰਟ ਪੇਸ਼ੇਂਟ ਦੀ ਪਰੇਸ਼ਾਨੀ 

ਡਾਕਟਰਾਂ ਮੁਤਾਬਕ ਬੇਸ਼ੱਕ ਪਾਣੀ ਸਿਹਤਮੰਦ ਸਰੀਰ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ ਪਰ ਦਿਲ ਦੇ ਮਰੀਜ਼ਾਂ ਲਈ ਇਹ ਖਤਰਨਾਕ ਹੋ ਸਕਦਾ ਹੈ। ਬਹੁਤ ਜ਼ਿਆਦਾ ਪਾਣੀ ਪੀਣ ਨਾਲ ਦਿਲ ਦੇ ਰੋਗੀ ਦੇ ਸਰੀਰ ਵਿੱਚ ਹਾਰਟ ਪੰਪਿੰਗ ਵਿੱਚ ਗੜਬੜੀ, ਆਰਟੀਜ ਵਿੱਚ ਕਮਜ਼ੋਰੀ, ਧੜਕਣ ਤੇਜ਼ ਹੋਣਾ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਕਾਰਨ ਹਾਰਟ ਅਟੈਕ, ਕਾਰਡਿਅਕ ਅਰੇਸਟ ਅਤੇ ਹਾਰਟ ਫੇਲ ਹੋਣ ਦਾ ਰਿਸਕ ਕਾਫੀ ਵੱਧ ਜਾਂਦਾ ਹੈ। ਇਹੀ ਕਾਰਨ ਹੈ ਕਿ ਡਾਕਟਰ ਦਿਲ ਦੇ ਰੋਗੀਆਂ ਨੂੰ ਘੱਟ ਪਾਣੀ ਪੀਣ ਦੀ ਸਲਾਹ ਦਿੰਦੇ ਹਨ।

ਇਹ ਵੀ ਪੜ੍ਹੋ: ਨੀਂਦ ਦੀ ਕਮੀ ਕਾਰਨ ਡੈਮੇਜ ਹੋ ਸਕਦਾ ਹੈ ਲਿਵਰ, ਇਨ੍ਹਾਂ ਲੱਛਣਾਂ ਨੂੰ ਦੇਖ ਕੇ ਨਾ ਕਰੋ ਅਣਗਹਿਲੀ

ਬਹੁਤ ਜ਼ਿਆਦਾ ਪਾਣੀ ਪੀਣ ਦੇ ਕੀ ਖ਼ਤਰੇ ਹਨ?

ਦਿਲ ਦੇ ਮਰੀਜ਼ਾਂ ਵਿੱਚ ਦਿਲ ਦੀ ਪੰਪਿੰਗ ਸਮਰੱਥਾ ਘੱਟ ਜਾਂਦੀ ਹੈ। ਇਸ ਕਾਰਨ ਜ਼ਿਆਦਾ ਪਾਣੀ ਪੀਣ ਨਾਲ ਸਰੀਰ ਤਰਲ ਪਦਾਰਥ ਨੂੰ ਪੂਰੀ ਤਰ੍ਹਾਂ ਬਾਹਰ ਨਹੀਂ ਕੱਢ ਪਾਉਂਦਾ। ਇਸ ਨਾਲ ਫਲਿਊਡ ਓਵਰਲੋਡ ਦੀ ਸਮੱਸਿਆ ਹੋ ਸਕਦੀ ਹੈ। ਇਸ ਕਾਰਨ ਸਰੀਰ ਵਿੱਚ ਸੋਜ ਵੱਧ ਸਕਦੀ ਹੈ। ਜ਼ਿਆਦਾ ਪਾਣੀ ਪੀਣ ਨਾਲ ਫੇਫੜਿਆਂ 'ਚ ਪਾਣੀ ਜਮ੍ਹਾ ਹੋ ਜਾਂਦਾ ਹੈ, ਜਿਸ ਨਾਲ ਸਾਹ ਲੈਣ 'ਚ ਮੁਸ਼ਕਿਲ ਹੋ ਸਕਦੀ ਹੈ। ਫੇਫੜਿਆਂ 'ਚ ਪਾਣੀ ਜਮ੍ਹਾ ਹੋਣ ਕਾਰਨ ਆਕਸੀਜਨ ਲੈਣ 'ਚ ਦਿੱਕਤ ਹੁੰਦੀ ਹੈ। ਜਿਸ ਕਾਰਨ ਖੰਘ, ਘਬਰਾਹਟ ਅਤੇ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਅਤੇ ਅਸੰਤੁਲਿਤ ਇਲੈਕਟ੍ਰੋਲਾਈਟਸ ਦਾ ਵੀ ਖਤਰਾ ਰਹਿੰਦਾ ਹੈ।

ਦਿਲ ਦੇ ਰੋਗੀਆਂ ਲਈ ਕਿੰਨਾ ਪਾਣੀ ਪੀਣਾ ਸਹੀ ਹੈ?

ਡਾਕਟਰਾਂ ਦਾ ਕਹਿਣਾ ਹੈ ਕਿ ਦਿਲ ਦੇ ਰੋਗੀਆਂ ਨੂੰ ਪਾਣੀ ਦੀ ਇੱਕ ਨਿਸ਼ਚਿਤ ਮਾਤਰਾ ਹੀ ਪੀਣੀ ਚਾਹੀਦੀ ਹੈ। ਹਰ ਰੋਜ਼ 1.5 ਤੋਂ 2 ਲੀਟਰ ਪਾਣੀ ਪੀਣਾ ਉਨ੍ਹਾਂ ਲਈ ਕਾਫੀ ਹੋ ਸਕਦਾ ਹੈ। ਪਾਣੀ ਤੋਂ ਇਲਾਵਾ ਦੁੱਧ ਅਤੇ ਸੂਪ ਵਰਗੇ ਤਰਲ ਪਦਾਰਥ ਵੀ ਘੱਟ ਪੀਣੇ ਚਾਹੀਦੇ ਹਨ। ਡਾਕਟਰ ਦਾ ਕਹਿਣਾ ਹੈ ਕਿ ਦਿਲ ਦੇ ਰੋਗੀਆਂ ਨੂੰ ਇਸ ਵਿੱਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Winter Blood Pressure : ਸਰਦੀਆਂ ਵਿੱਚ ਕਿਉਂ ਵਧ ਜਾਂਦਾ ਹੈ ਬਲੱਡ ਪ੍ਰੈਸ਼ਰ? 5 ਲੱਛਣ ਜਿਨ੍ਹਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Winter Blood Pressure : ਸਰਦੀਆਂ ਵਿੱਚ ਕਿਉਂ ਵਧ ਜਾਂਦਾ ਹੈ ਬਲੱਡ ਪ੍ਰੈਸ਼ਰ? 5 ਲੱਛਣ ਜਿਨ੍ਹਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget