ਪੜਚੋਲ ਕਰੋ

ਕਿਉਂ ਹੁੰਦੀ ਹੈ ਪੱਥਰੀ ਦੀ ਸਮੱਸਿਆ, ਕਿਹੜੀ ਦਵਾਈ ਹੈ ਫ਼ਾਇਦੇਮੰਦ? ਜਾਣੋ

ਪੱਥਰੀ ਜ਼ਿਆਦਾਤਰ ਮੂੰਗੀ ਦੇ ਦਾਣੇ ਦੇ ਆਕਾਰ ਜਿੰਨੀ ਹੁੰਦੀ ਹੈ, ਪਰ ਕਈ ਵਾਰ ਪੱਥਰੀ ਮਟਰ ਤੋਂ ਵੀ ਵੱਡੀ ਹੋ ਸਕਦੀ ਹੈ। ਸਰੀਰ 'ਚ ਪਾਣੀ ਦੀ ਕਮੀ ਪੱਥਰੀ ਦਾ ਮੁੱਖ ਕਾਰਨ ਹੈ। ਯੂਰਿਕ ਐਸਿਡ ਨੂੰ ਮੈਂਟੇਨ ਰੱਖਣ ਲਈ ਕਾਫ਼ੀ ਪਾਣੀ ਪੀਣਾ ਚਾਹੀਦਾ ਹੈ।

Kidney Stones Treatment: ਪੱਥਰੀ ਹੋਣਾ ਇੱਕ ਆਮ ਸਮੱਸਿਆ ਹੈ, ਜਿਸ ਨੂੰ ਸਹੀ ਇਲਾਜ ਨਾਲ ਜਲਦੀ ਠੀਕ ਕੀਤਾ ਜਾ ਸਕਦਾ ਹੈ। ਜਦੋਂ ਸਰੀਰ 'ਚ ਖਣਿਜ ਅਤੇ ਲੂਣ ਪੱਥਰ ਦਾ ਰੂਪ ਧਾਰ ਲੈਂਦੇ ਹਨ ਤਾਂ ਅਸੀਂ ਉਸ ਨੂੰ ਪੱਥਰੀ ਕਹਿੰਦੇ ਹਾਂ। ਪੱਥਰੀ ਜ਼ਿਆਦਾਤਰ ਮੂੰਗੀ ਦੇ ਦਾਣੇ ਦੇ ਆਕਾਰ ਜਿੰਨੀ ਹੁੰਦੀ ਹੈ, ਪਰ ਕਈ ਵਾਰ ਪੱਥਰੀ ਮਟਰ ਤੋਂ ਵੀ ਵੱਡੀ ਹੋ ਸਕਦੀ ਹੈ। ਸਰੀਰ 'ਚ ਪਾਣੀ ਦੀ ਕਮੀ ਪੱਥਰੀ ਦਾ ਮੁੱਖ ਕਾਰਨ ਹੈ। ਰਿਸਰਚ ਮੁਤਾਬਕ ਯੂਰਿਕ ਐਸਿਡ ਨੂੰ ਮੈਂਟੇਨ ਰੱਖਣ ਲਈ ਕਾਫ਼ੀ ਪਾਣੀ ਪੀਣਾ ਚਾਹੀਦਾ ਹੈ। ਪਾਣੀ ਨਾ ਪੀਣਾ ਅਕਸਰ ਗੁਰਦੇ ਦੀ ਪੱਥਰੀ ਬਣਨ ਦਾ ਮੁੱਖ ਕਾਰਨ ਹੁੰਦਾ ਹੈ।

ਵਿਟਾਮਿਨ-ਡੀ ਜਾਂ ਕੈਲਸ਼ੀਅਮ ਲੰਬੇ ਸਮੇਂ ਤਕ ਲਈ ਜਾਵੇ ਤਾਂ ਸਰੀਰ 'ਚ ਕੈਲਸ਼ੀਅਮ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਨਾਲ ਪਥਰੀ ਹੋ ਸਕਦੀ ਹੈ। ਮੋਟਾਪਾ ਵਧਣਾ, ਫ਼ਿਜੀਕਲ ਐਕਟਿਵਿਟੀ ਦਾ ਘੱਟ ਹੋਣਾ, ਹਾਈ ਬਲੱਡ ਪ੍ਰੈਸ਼ਰ ਅਤੇ ਸਰੀਰ 'ਚ ਕੈਲਸ਼ੀਅਮ ਦਾ ਘਟਣਾ ਵੀ ਪੱਥਰੀ ਦਾ ਕਾਰਨ ਬਣ ਸਕਦਾ ਹੈ। ਖਾਣੇ 'ਚ ਬਹੁਤ ਜ਼ਿਆਦਾ ਲੂਣ ਜਾਂ ਪ੍ਰੋਟੀਨ ਵਾਲੀ ਖੁਰਾਕ ਜਿਵੇਂ ਮਟਨ, ਚਿਕਨ, ਪਨੀਰ, ਮੱਛੀ, ਆਂਡਾ, ਦੁੱਧ ਆਦਿ ਖਾਣਾ।

ਪੱਥਰੀ ਦੇ ਘਰੇਲੂ ਉਪਚਾਰ

ਸੇਬ ਦਾ ਸਿਰਕਾ ਹੈ ਪੱਥਰੀ 'ਚ ਕਾਰਗਰ

ਸੇਬ ਦੇ ਸਿਰਕੇ 'ਚ ਸਿਟ੍ਰਿਕ ਐਸਿਡ ਚੰਗੀ ਮਾਤਰਾ 'ਚ ਹੁੰਦਾ ਹੈ, ਜੋ ਕਿਡਨੀ ਦੀ ਪੱਥਰੀ ਨੂੰ ਛੋਟੇ ਟੁਕੜਿਆਂ 'ਚ ਕੱਟਣ ਦਾ ਕੰਮ ਕਰਦਾ ਹੈ। ਕੋਸੇ ਪਾਣੀ ਦੇ ਨਾਲ 2 ਚਮਚ ਸਿਰਕੇ ਦਾ ਸੇਵਨ ਕਰਨ ਨਾਲ ਪੱਥਰੀ ਦੀ ਸਮੱਸਿਆ ਤੋਂ ਬਹੁਤ ਰਾਹਤ ਮਿਲਦੀ ਹੈ।

ਜੈਤੂਨ ਅਤੇ ਨਿੰਬੂ

ਨਿੰਬੂ ਦਾ ਰਸ ਪੱਥਰੀ ਨੂੰ ਤੋੜਨ 'ਚ ਮਦਦ ਕਰਦਾ ਹੈ ਅਤੇ ਜੈਤੂਨ ਦਾ ਤੇਲ ਪੱਥਰੀ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ। ਇੱਕ ਗਲਾਸ ਪਾਣੀ 'ਚ ਇੱਕ ਨਿੰਬੂ ਅਤੇ ਜੈਤੂਨ ਦਾ ਤੇਲ ਪਾਓ। ਇਸ ਨੂੰ ਚੰਗੀ ਤਰ੍ਹਾਂ ਮਿਲਾ ਕੇ ਪੀਣ ਨਾਲ ਪੱਥਰੀ ਜਲਦੀ ਹੀ ਦੂਰ ਹੋ ਜਾਂਦੀ ਹੈ।

ਅਨਾਰ ਦਾ ਜੂਸ

ਪੱਥਰੀ ਦੀ ਸਮੱਸਿਆ 'ਚ ਅਨਾਰ ਬਹੁਤ ਵਧੀਆ ਕੰਮ ਕਰਦਾ ਹੈ। ਇਸ ਦਾ ਜੂਸ ਪੀਣ ਨਾਲ ਸਰੀਰ 'ਚ ਪਾਣੀ ਦੀ ਕਮੀ ਨਹੀਂ ਹੁੰਦੀ ਹੈ ਅਤੇ ਗੁਰਦੇ ਦੀ ਪੱਥਰੀ 'ਚ ਵੀ ਬਹੁਤ ਆਰਾਮ ਮਿਲਦਾ ਹੈ।

ਨਿੰਮ

ਨਿੰਮ ਦੀਆਂ ਪੱਤੀਆਂ ਨੂੰ ਸਾੜ ਕੇ ਭਸਮ ਬਣਾ ਲਓ ਅਤੇ ਰੋਜ਼ਾਨਾ ਸਵੇਰੇ-ਸ਼ਾਮ ਪਾਣੀ ਨਾਲ ਇਕ-ਇਕ ਚਮਚ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget