ਪੜਚੋਲ ਕਰੋ

Benefits of Lassi: ਮੌਡਰਨ ਬਣਨ ਦੇ ਚੱਕਰ 'ਚ ਨਾ ਕਰੋ ਸਿਹਤ ਦਾ ਘਾਣ! ਮਹਿੰਗੇ ਕੋਲਡ ਡ੍ਰਿੰਕ ਦੀ ਥਾਂ ਪੀਓ ਠੰਢੀ ਲੱਸੀ

Benefits of Lassi: ਗਰਮੀਆਂ ਵਿੱਚ ਪਿਆਸ ਬੁਝਾਉਣ ਲਈ ਲੋਕ ਮਹਿੰਗੇ ਕੋਲਡ ਡ੍ਰਿੰਕ ਪੀਂਦੇ ਹਨ। ਬਹੁਤੇ ਲੋਕਾਂ ਨੇ ਇਸ ਨੂੰ ਸਟੇਟਸ ਸਿਬੰਲ ਬਣਾ ਲਿਆ ਹੈ। ਉਹ ਮੌਡਰਨ ਦਿੱਸਣ ਲਈ ਰਵਾਇਤੀ ਭੋਜਨ

Benefits of Lassi: ਗਰਮੀਆਂ ਵਿੱਚ ਪਿਆਸ ਬੁਝਾਉਣ ਲਈ ਲੋਕ ਮਹਿੰਗੇ ਕੋਲਡ ਡ੍ਰਿੰਕ ਪੀਂਦੇ ਹਨ। ਬਹੁਤੇ ਲੋਕਾਂ ਨੇ ਇਸ ਨੂੰ ਸਟੇਟਸ ਸਿਬੰਲ ਬਣਾ ਲਿਆ ਹੈ। ਉਹ ਮੌਡਰਨ ਦਿੱਸਣ ਲਈ ਰਵਾਇਤੀ ਭੋਜਨ ਪਦਾਰਥਾਂ ਨੂੰ ਤਿਆਗ ਫਾਸਟ ਫੂਡ ਤੇ ਕੋਲਡ ਡ੍ਰਿਕ ਵਰਤਣ ਲੱਗੇ ਹਨ। ਬੇਸ਼ੱਕ ਇਸ ਨਾਲ ਇੱਕ ਵਾਰ ਮਨ ਨੂੰ ਸ਼ਾਂਤੀ ਮਿਲਦੀ ਹੈ ਪਰ ਇਸ ਦੇ ਜ਼ਿਆਦਾ ਸੇਵਨ ਨਾਲ ਕਾਫੀ ਨੁਕਸਾਨ ਵੀ ਹੁੰਦੇ ਹਨ। ਕੋਲਡ ਡ੍ਰਿੰਕ ਦਾ ਸਭ ਤੋਂ ਵਧੀਆ ਬਦਲ ਲੱਸੀ ਹੈ। 

ਦਰਅਸਲ ਲੱਸੀ ਇੱਕ ਪ੍ਰਸਿੱਧ ਸਿਹਤਮੰਦ ਤੇ ਤਾਜ਼ਗੀ ਵਾਲੀ ਡ੍ਰਿੰਕ ਹੈ। ਗਰਮੀਆਂ ਵਿੱਚ ਇਸ ਦੀ ਵਰਤੋਂ ਵਧ ਜਾਂਦੀ ਹੈ। ਸਾਰੇ ਭਾਰਤ ਦੇ ਲੋਕ ਲੱਸੀ ਨੂੰ ਪਸੰਦ ਕਰਦੇ ਹਨ। ਰਵਾਇਤੀ ਡ੍ਰਿੰਕ ਦੀ ਵਰਤੋਂ ਨਾਲ ਗਰਮੀ ਦਾ ਅਹਿਸਾਸ ਘੱਟ ਹੁੰਦਾ ਹੈ। ਇਹ ਗਰਮੀਆਂ ਦੇ ਪੀਣ ਵਾਲੇ ਪਦਾਰਥਾਂ ਵਿੱਚ ਪੋਸ਼ਕ ਤੱਤਾਂ ਤੇ ਵਿਟਾਮਿਨਾਂ ਨਾਲ ਭਰਪੂਰ ਇੱਕ ਵਧੀਆ ਡ੍ਰਿੰਕ ਹੈ।

ਇਸ ਨੂੰ ਗਰਮੀਆਂ ਵਿੱਚ ਪੀਣ ਨਾਲ ਤੁਹਾਡੀ ਸਿਹਤ ਨੂੰ ਲਾਭ ਹੁੰਦਾ ਹੈ। ਲੱਸੀ ਨੂੰ ਪਾਣੀ ਵਿੱਚ ਦਹੀਂ ਮਿਲਾ ਕੇ ਬਣਾਇਆ ਜਾਂਦਾ ਹੈ। ਬਾਅਦ ਵਿੱਚ ਸੁਆਦ ਨੂੰ ਵਧਾਉਣ ਲਈ ਨਮਕ ਜਾਂ ਚੀਨੀ ਨੂੰ ਮਿਲਾਇਆ ਜਾਂਦਾ ਹੈ। ਅਸਲ ਵਿੱਚ ਇਸ ਨੂੰ ਇੱਕ ਲੰਬੇ ਗਲਾਸ ਵਿੱਚ ਠੰਢਾ ਪਰੋਸਿਆ ਜਾਂਦਾ ਹੈ। ਇਸ ਦਾ ਸਵਾਦ ਬਹੁਤ ਵਧੀਆ ਹੁੰਦਾ ਹੈ। ਆਓ ਤੁਹਾਨੂੰ ਲੱਸੀ ਦੇ ਲਾਭਾਂ ਬਾਰੇ ਦੱਸਦੇ ਹਾਂ।

ਸਰੀਰ ਦੀ ਗਰਮੀ ਨਾਲ ਲੜਾਈ
ਸ਼ੀਤਲ, ਠੰਢਾ ਤੇ ਤਾਜ਼ਾ ਡ੍ਰਿੰਕ ਦਾ ਖਿਤਾਬ ਪ੍ਰਾਪਤ ਕਰ ਚੁੱਕੀ ਲੱਸੀ ਸਰੀਰ ਦੀ ਗਰਮੀ ਨੂੰ ਘਟਾਉਂਦੀ ਹੈ। ਇਸ ਤੋਂ ਇਲਾਵਾ ਇਸ ਵਿੱਚ ਇਲੈਕਟ੍ਰੋਲਾਈਟਸ ਦੀ ਮਾਤਰਾ ਬਹੁਤ ਜਿਆਦਾ ਹੈ ਜੋ ਆਸਾਨੀ ਨਾਲ ਸਰੀਰ ਦੇ ਅੰਦਰ ਡੀਹਾਈਡ੍ਰੇਸ਼ਨ ਨਾਲ ਲੜ ਸਕਦੀ ਹੈ। ਇਸ ਤਰ੍ਹਾਂ, ਰੋਜ਼ਾਨਾ ਲੱਸੀ ਦਾ ਸੇਵਨ ਸਰੀਰ ਦੀ ਗਰਮੀ ਨੂੰ ਕਾਬੂ ਵਿਚ ਰੱਖਣ ਵਿੱਚ ਸਹਾਇਤਾ ਕਰੇਗਾ।

ਪਾਚਨ ਵਿੱਚ ਸਹਾਇਤਾ ਕਰਦੀ
ਦਹੀਂ ਨਾਲ ਬਣੀ ਲੱਸੀ ਹਜ਼ਮ ਪ੍ਰਕਿਰਿਆ ਲਈ ਬਿਲਕੁਲ ਫਾਇਦੇਮੰਦ ਮੰਨੀ ਜਾਂਦੀ ਹੈ। ਇਹ ਪੇਟ ਲਈ ਹਲਕੀ ਹੁੰਦੀ ਹੈ ਤੇ ਇਸ ਵਿੱਚ ਲੈਕਟੋਬੈਸੀਲੀ ਦੇ ਰੂਪ ਵਿੱਚ ਚੰਗੇ ਬੈਕਟਰੀਆ ਹੁੰਦੇ ਹਨ, ਜੋ ਅੰਤੜੀਆਂ ਨੂੰ ਲੁਬਰੀਕੇਟ ਕਰਦੇ ਹਨ ਤੇ ਅਸਾਨੀ ਨਾਲ ਪਾਚਣ ਵਿੱਚ ਸਹਾਇਤਾ ਕਰਦੇ ਹਨ।

ਹੱਡੀਆਂ ਦੀ ਸਿਹਤ ਲਈ ਲਾਭਕਾਰੀ
ਲੱਸੀ ਨੂੰ ਕੈਲਸ਼ੀਅਮ ਨਾਲ ਭਰਪੂਰ ਮੰਨਿਆ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਵਧੀਆ ਹੈ। ਜ਼ਿਆਦਾ ਵਾਰ ਲੱਸੀ ਪੀਣ ਨਾਲ ਹੱਡੀਆਂ ਤੇ ਦੰਦਾਂ ਦੀ ਸਮੁੱਚੀ ਸਿਹਤ ਵਿੱਚ ਸੁਧਾਰ ਹੁੰਦਾ ਹੈ।

ਪ੍ਰੋਬਾਇਓਟਿਕਸ ਦਾ ਚੰਗਾ ਸ੍ਰੋਤ
ਲੱਸੀ ਸਿਰਫ ਤੰਦਰੁਸਤ ਬੈਕਟੀਰੀਆ ਦੇ ਵਾਧੇ ਨੂੰ ਪ੍ਰਭਾਵਤ ਕਰਦੀ ਹੈ ਤੇ ਅੰਤੜੀਆਂ ਵਿੱਚ ਮਾੜੇ ਬੈਕਟੀਰੀਆ ਦੇ ਵਾਧੇ ਨੂੰ ਰੋਕਦੀ ਹੈ। ਇਸ ਤੋਂ ਇਲਾਵਾ, ਇਸ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ ਜੋ ਸਰੀਰ ਦੇ ਅੰਦਰਲੇ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs NZ LIVE Score: 128 ਦੌੜਾਂ 'ਤੇ ਡਿੱਗਿਆ ਭਾਰਤ ਦਾ ਚੌਥਾ ਵਿਕਟ, ਸ਼੍ਰੇਅਸ ਅਈਅਰ ਤੇ ਅਕਸ਼ਰ ਪਟੇਲ ਦੀ ਸਾਂਝੇਦਾਰੀ ਟੁੱਟੀ

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ

Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ

Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Advertisement
ABP Premium

ਵੀਡੀਓਜ਼

ਪਹਿਲਾਂ ਆਪਣੀ ਕੈਬਿਨੇਟ ਦਾ ਡੋਪ ਟੈਸਟ ਕਰਾਵੇ ਮੁੱਖ ਮੰਤਰੀ ਭਗਵੰਤ ਮਾਨਪੁਲਿਸ ਨੇ ਕੀਤਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀਪਾ ਹਥਿਆਰਾਂ ਸਮੇਤ ਗ੍ਰਿਫਤਾਰਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਉਂਟਰ, 2 ਗੈਂਗਸਟਰਾਂ ਨੂੰ ਲੱਗੀ ਗੋਲੀਮੁੱਖ ਮੰਤਰੀ ਅੜਿਕਾ ਸਿੰਘ ਨਾਲ ਪੁਲ ਬਣਾਉਣ ਦਾ ਰਵਨੀਤ ਬਿੱਟੂ ਨੇ ਪਾ ਲਿਆ ਰੌਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs NZ LIVE Score: 128 ਦੌੜਾਂ 'ਤੇ ਡਿੱਗਿਆ ਭਾਰਤ ਦਾ ਚੌਥਾ ਵਿਕਟ, ਸ਼੍ਰੇਅਸ ਅਈਅਰ ਤੇ ਅਕਸ਼ਰ ਪਟੇਲ ਦੀ ਸਾਂਝੇਦਾਰੀ ਟੁੱਟੀ
IND vs NZ LIVE Score: 128 ਦੌੜਾਂ 'ਤੇ ਡਿੱਗਿਆ ਭਾਰਤ ਦਾ ਚੌਥਾ ਵਿਕਟ, ਸ਼੍ਰੇਅਸ ਅਈਅਰ ਤੇ ਅਕਸ਼ਰ ਪਟੇਲ ਦੀ ਸਾਂਝੇਦਾਰੀ ਟੁੱਟੀ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ

ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ

ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ

Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ

Embed widget