ਪੜਚੋਲ ਕਰੋ

ਦੇਸੀ ਸ਼ਰਾਬ ਕੱਢਣ ਲੱਗਿਆਂ ਇਸ ਗ਼ਲਤੀ ਕਰਕੇ ਜ਼ਹਿਰੀਲੀ ਬਣ ਜਾਂਦੀ ਸ਼ਰਾਬ

ਚੰਡੀਗੜ੍ਹ: ਦੇਸੀ ਸ਼ਰਾਬ ਨੂੰ ਆਮ ਭਾਸ਼ਾ ਵਿੱਚ ਕੱਚੀ ਦਾਰੂ ਵੀ ਕਿਹਾ ਜਾਂਦਾ ਹੈ। ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਆਖ਼ਰ ਕੱਚੀ ਸ਼ਰਾਬ ਕੱਢਣ ਲੱਗਿਆਂ ਉਹ ਕਿਹੜੀ ਗ਼ਲਤੀ ਰਹਿ ਹੁੰਦੀ ਹੈ ਜਿਸ ਕਰਕੇ ਇਹ ਸ਼ਰਾਬ ਜਾਨਲੇਵਾ ਬਣ ਜਾਂਦੀ ਹੈ। ਦਹਾਕਿਆਂ ਤੋਂ ਸ਼ਰਾਬ ਵਿੱਚ ਮਿਲਾਵਟ ਦਾ ਕਾਰੋਬਾਰ ਜਾਰੀ ਹੈ। ਦਰਅਸਲ ਕੱਚੀ ਸ਼ਰਾਬ ਨੂੰ ਜ਼ਿਆਦਾ ਨਸ਼ੀਲੀ ਬਣਾਉਣ ਦੇ ਚੱਕਰ ਵਿੱਚ ਹੀ ਇਹ ਜ਼ਹਿਰੀਲੀ ਬਣ ਜਾਂਦੀ ਹੈ। ਆਮ ਤੌਰ ’ਤੇ ਦੇਸੀ ਸ਼ਰਾਬ ਨੂੰ ਗੁੜ ਦੇ ਸ਼ੀਰੇ ਤੋਂ ਤਿਆਰ ਕੀਤਾ ਜਾਂਦਾ ਹੈ ਪਰ ਹੋਰ ਨਸ਼ੀਲੀ ਬਣਾਉਣ ਲਈ ਇਸ ਵਿੱਚ ਯੂਰੀਆ ਤੇ ਬੇਸਰਮਬੇਲ ਦੀਆਂ ਪੱਤੀਆਂ ਪਾ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਵਧੇਰੇ ਨਸ਼ੀਲੇਪਣ ਲਈ ਇਸ ਵਿੱਚ ਆਕਸੀਟੋਸਿਨ ਵੀ ਮਿਲਾਇਆ ਜਾਂਦਾ ਹੈ ਤੇ ਇਹੀ ਬੰਦੇ ਦੀ ਮੌਤ ਦਾ ਕਾਰਨ ਬਣਦਾ ਹੈ। ਕੱਚੀ ਸ਼ਰਾਬ ਵਿੱਚ ਯੂਰੀਆ ਤੇ ਆਕਸੀਟੋਸਿਨ ਵਰਗੇ ਰਸਾਇਣ ਮਿਲਾ ਦੇਣ ਕਰਕੇ ਮਿਥਾਈਲ ਅਲਕੋਹਲ ਬਣ ਜਾਂਦਾ ਹੈ ਜੋ ਲੋਕਾਂ ਦੀ ਮੌਤ ਦਾ ਕਾਰਨ ਬਣਦਾ ਹੈ। ਵਿਗਿਆਨੀਆਂ ਮੁਤਾਬਕ ਸਰੀਰ ਵਿੱਚ ਜਾਂਦਿਆਂ ਹੀ ਕੈਮੀਕਲ ਰੀਐਕਸ਼ਨ ਤੇਜ਼ ਹੋ ਜਾਂਦੀ ਹੈ। ਇਸ ਨਾਲ ਸਰੀਰ ਦੇ ਅੰਦਰੂਨੀ ਅੰਗ ਕੰਮ ਕਰਨਾ ਬੰਦ ਕਰ ਦਿੰਦੇ ਹਨ ਤੇ ਤੁਰੰਤ ਬੰਦੇ ਦੀ ਮੌਤ ਹੋ ਜਾਂਦੀ ਹੈ। ਹਾਲ ਹੀ ਦੇ ਸਾਲਾਂ ਵਿੱਚ ਆਕਸੀਟੋਸਿਨ ਸਬੰਧੀ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਆਕਸੀਟੋਸਿਨ ਨਾਲ ਨਿਪੁੰਸਕਤਾ ਤੇ ਨਰਵਸ ਸਿਸਟਮ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਸ਼ਰਾਬ ਨੂੰ ਪੀਣ ਨਾਲ ਅੱਖਾਂ ਵਿੱਚ ਜਲਣ, ਖਾਰਸ਼ ਤੇ ਪੇਟ ਵਿੱਚ ਵੀ ਜਲਣ ਹੋ ਸਕਦੀ ਹੈ। ਲੰਮੇ ਸਮੇਂ ਤਕ ਇਹ ਸ਼ਰਾਬ ਪੀਣ ਨਾਲ ਅੱਖਾਂ ਦੀ ਰੌਸ਼ਨੀ ਵੀ ਜਾ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget