ਪੜਚੋਲ ਕਰੋ

ਔਰਤਾਂ ਨੂੰ ਕਿਉਂ ਖਾਣਾ ਚਾਹੀਦਾ ਕਟਹਲ? ਇਸ ਸੁਪਰਫੂਡ ਦੇ ਹੈਰਾਨ ਕਰਨ ਵਾਲੇ ਫਾਇਦੇ, ਡਾਈਟ 'ਚ ਜ਼ਰੂਰ ਕਰੋ ਸ਼ਾਮਿਲ

ਅੱਜਕੱਲ੍ਹ ਔਰਤਾਂ 'ਚ ਵੀ BP ਅਤੇ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ। ਖਾਸ ਕਰਕੇ ਮੀਨੋਪਾਜ਼ ਤੋਂ ਬਾਅਦ ਔਰਤਾਂ 'ਚ ਦਿਲ ਦੀ ਬਿਮਾਰੀ ਹੋਣ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਇਸ ਤਰ੍ਹਾਂ ਦੀ ਸਥਿਤੀ ਚ ਜੇ ਔਰਤਾਂ ਆਪਣੀ ਡਾਇਟ 'ਚ ਕਟਹਲ

ਕਟਹਲ ਇੱਕ ਅਜਿਹਾ ਸਬਜ਼ੀ ਵਾਲਾ ਫਲ ਹੈ ਜੋ ਸੁਆਦ ਵਿੱਚ ਇੰਨਾ ਵਧੀਆ ਹੁੰਦਾ ਹੈ ਕਿ ਕਈ ਲੋਕ ਇਸਨੂੰ ਸ਼ਾਕਾਹਾਰੀ ਲੋਕਾਂ ਦਾ ਮੀਟ ਵੀ ਕਹਿੰਦੇ ਹਨ। ਕਟਹਲ ਦੀ ਸੁੱਕੀ ਜਾਂ ਰਸਦਾਰ ਸਬਜ਼ੀ ਦੀ ਖੁਸ਼ਬੂ ਹੀ ਲੋਕਾਂ ਦੇ ਮੂੰਹ ਵਿੱਚ ਪਾਣੀ ਲਿਆਉਂਦੀ ਹੈ। ਕਟਹਲ ਸਿਰਫ਼ ਸੁਆਦ ਲਈ ਹੀ ਨਹੀਂ, ਸਿਹਤ ਲਈ ਵੀ ਬਹੁਤ ਫਾਇਦਾਮੰਦ ਹੈ। ਖਾਸ ਕਰਕੇ ਔਰਤਾਂ ਲਈ ਇਹ ਇੱਕ ਸੁਪਰਫੂਡ ਵਾਂਗ ਕੰਮ ਕਰਦਾ ਹੈ।

ਇਸ ਵਿੱਚ ਅਜਿਹੇ ਪੋਸ਼ਕ ਤੱਤ ਹੁੰਦੇ ਹਨ ਜੋ ਔਰਤਾਂ ਦੇ ਹਾਰਮੋਨ ਬੈਲੈਂਸ, ਹੱਡੀਆਂ ਦੀ ਮਜ਼ਬੂਤੀ, ਵਜ਼ਨ ਕੰਟਰੋਲ ਅਤੇ ਪਾਚਣ ਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ। ਇਸ ਲਈ ਔਰਤਾਂ ਨੂੰ ਆਪਣੀ ਡਾਇਟ ਵਿੱਚ ਕਟਹਲ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਅਕਸਰ ਵੇਖਿਆ ਗਿਆ ਹੈ ਕਿ ਔਰਤਾਂ ਆਪਣੀ ਡਾਇਟ ਦਾ ਵਧੀਆ ਧਿਆਨ ਨਹੀਂ ਰੱਖਦੀਆਂ। ਖਾਸ ਕਰਕੇ ਉਹਨਾਂ ਦੀ ਖੁਰਾਕ ਵਿੱਚ ਅਜਿਹੀਆਂ ਚੀਜ਼ਾਂ ਘੱਟ ਹੁੰਦੀਆਂ ਹਨ ਜੋ ਸਰੀਰ ਦੀ ਪੋਸ਼ਣ ਦੀ ਘਾਟ ਨੂੰ ਪੂਰਾ ਕਰ ਸਕਣ। ਔਰਤਾਂ ਦਾ ਸਰੀਰ ਵੀ ਕਈ ਤਰ੍ਹਾਂ ਦੇ ਬਦਲਾਅ ਵਿਚੋਂ ਲੰਘਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਹੋਰ ਵੱਧ ਪੋਸ਼ਕ ਤੱਤਾਂ ਦੀ ਲੋੜ ਹੁੰਦੀ ਹੈ।

ਅਜੇਹੀ ਸਥਿਤੀ ਵਿੱਚ ਜੇਕਰ ਉਹ ਆਪਣੀ ਡਾਇਟ ਵਿੱਚ ਕਟਹਲ ਨੂੰ ਸ਼ਾਮਲ ਕਰ ਲੈਂਦੀਆਂ ਹਨ, ਤਾਂ ਉਨ੍ਹਾਂ ਨੂੰ ਵਿਟਾਮਿਨ A, C, ਪੋਟੈਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਜ਼ਰੂਰੀ ਤੱਤ ਮਿਲਦੇ ਹਨ ਜੋ ਉਨ੍ਹਾਂ ਦੀ ਕੁੱਲ ਸਿਹਤ ਨੂੰ ਮਜ਼ਬੂਤ ਬਣਾਉਂਦੇ ਹਨ।

ਔਰਤਾਂ ਵਿੱਚ 30 ਸਾਲ ਦੀ ਉਮਰ ਤੋਂ ਬਾਅਦ ਹੱਡੀਆਂ ਦੀ ਘਣਤਾ ਹੌਲੇ-ਹੌਲੇ ਘਟਣੀ ਸ਼ੁਰੂ ਹੋ ਜਾਂਦੀ ਹੈ। ਖਾਸ ਕਰਕੇ ਮੀਨੋਪਾਜ਼ ਤੋਂ ਬਾਅਦ ਉਨ੍ਹਾਂ ਨੂੰ ਅਸਥੀਔਪਚਯ (Osteoporosis) ਹੋਣ ਦਾ ਖਤਰਾ ਵੱਧ ਜਾਂਦਾ ਹੈ।

ਕਟਹਲ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟੈਸ਼ੀਅਮ ਵਾਫ਼ਰ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।

ਔਰਤਾਂ ਵਿੱਚ ਆਇਰਨ ਦੀ ਘਾਟ ਕਾਫੀ ਆਮ ਗੱਲ ਹੈ। ਖਾਸ ਕਰਕੇ ਪੀਰੀਅਡਸ, ਗਰਭਾਵਸਥਾ ਅਤੇ ਡਿਲਿਵਰੀ ਤੋਂ ਬਾਅਦ ਉਹਨਾਂ ਦੇ ਸਰੀਰ ਵਿੱਚ ਆਇਰਨ ਦੀ ਕਮੀ ਹੋ ਜਾਂਦੀ ਹੈ, ਜਿਸਨੂੰ ਅਨੀਮੀਆ ਵੀ ਕਿਹਾ ਜਾਂਦਾ ਹੈ।

ਕਟਹਲ ਆਇਰਨ ਦਾ ਇਕ ਵਧੀਆ ਪੌਦਿਆਂ ਵਾਲਾ ਸਰੋਤ ਹੋ ਸਕਦਾ ਹੈ। ਖਾਸ ਕਰਕੇ ਕਟਹਲ ਦੇ ਬੀਜ ਆਇਰਨ ਨਾਲ ਭਰਪੂਰ ਹੁੰਦੇ ਹਨ। ਔਰਤਾਂ ਨੂੰ ਇਹਨਾਂ ਬੀਜਾਂ ਨੂੰ ਨਿਯਮਤ ਤੌਰ 'ਤੇ ਆਪਣੀ ਡਾਇਟ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਔਰਤਾਂ ਆਪਣੀ ਚਮੜੀ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਰਹਿੰਦੀਆਂ ਹਨ। ਇਸ ਲਈ ਉਹ ਕਈ ਸਕਿਨ ਕੇਅਰ ਉਤਪਾਦ ਵੀ ਵਰਤਦੀਆਂ ਹਨ, ਪਰ ਇਹ ਜਾਣਨਾ ਜਰੂਰੀ ਹੈ ਕਿ ਚਮੜੀ ਦੀ ਚਮਕ ਤੁਹਾਡੀ ਖੁਰਾਕ 'ਤੇ ਵੀ ਨਿਰਭਰ ਕਰਦੀ ਹੈ।

ਕਟਹਲ ਵਿੱਚ ਵਿੱਟਾਮਿਨ C ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਸਰੀਰ ਵਿੱਚ ਆਕਸੀਡੇਟਿਵ ਸਟ੍ਰੈੱਸ ਨੂੰ ਘਟਾਉਂਦੇ ਹਨ। ਇਸ ਨਾਲ ਚਮੜੀ ਹੋਰ ਚਮਕਦਾਰ, ਜਵਾਨ ਅਤੇ ਤੰਦਰੁਸਤ ਬਣੀ ਰਹਿੰਦੀ ਹੈ।

ਅੱਜਕੱਲ੍ਹ ਔਰਤਾਂ ਵਿੱਚ ਵੀ ਬੀਪੀ ਅਤੇ ਦਿਲ ਸੰਬੰਧੀ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ। ਖਾਸ ਕਰਕੇ ਮੀਨੋਪਾਜ਼ ਤੋਂ ਬਾਅਦ ਔਰਤਾਂ ਵਿੱਚ ਦਿਲ ਦੀ ਬਿਮਾਰੀ ਹੋਣ ਦਾ ਖਤਰਾ ਕਾਫੀ ਵੱਧ ਜਾਂਦਾ ਹੈ।

ਇਸ ਹਾਲਤ ਵਿੱਚ ਜੇਕਰ ਔਰਤਾਂ ਆਪਣੀ ਡਾਇਟ ਵਿੱਚ ਕਟਹਲ ਨੂੰ ਸ਼ਾਮਲ ਕਰਨ, ਤਾਂ ਇਹ ਉਨ੍ਹਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਸਕਦਾ ਹੈ। ਕਿਉਂਕਿ ਕਟਹਲ ਵਿੱਚ ਪੋਟੈਸ਼ੀਅਮ ਵਾਫਰ ਮਾਤਰਾ ਵਿੱਚ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕਾਬੂ ਵਿੱਚ ਰੱਖਣ ਅਤੇ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।

ਦਿਲ ਦੀ ਸਿਹਤ ਨੂੰ ਠੀਕ ਰੱਖਦਾ ਹੈ ਕਟਹਲ

ਅੱਜਕੱਲ੍ਹ ਔਰਤਾਂ ਵਿੱਚ ਵੀ ਬਲੱਡ ਪ੍ਰੈਸ਼ਰ (BP) ਅਤੇ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ। ਖਾਸ ਕਰਕੇ ਮੀਨੋਪਾਜ਼ ਤੋਂ ਬਾਅਦ ਔਰਤਾਂ ਵਿੱਚ ਦਿਲ ਦੀ ਬਿਮਾਰੀ ਹੋਣ ਦਾ ਖਤਰਾ ਕਾਫੀ ਵੱਧ ਜਾਂਦਾ ਹੈ।

ਇਸ ਤਰ੍ਹਾਂ ਦੀ ਸਥਿਤੀ ਵਿੱਚ ਜੇ ਔਰਤਾਂ ਆਪਣੀ ਡਾਇਟ ਵਿੱਚ ਕਟਹਲ ਨੂੰ ਸ਼ਾਮਲ ਕਰ ਲੈਣ, ਤਾਂ ਇਹ ਉਨ੍ਹਾਂ ਲਈ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਕਟਹਲ ਵਿੱਚ ਪੋਟੈਸ਼ੀਅਮ ਦੀ ਵਾਫਰ ਮਾਤਰਾ ਹੁੰਦੀ ਹੈ, ਜੋ ਬੀਪੀ ਨੂੰ ਕਾਬੂ ਵਿੱਚ ਰੱਖਣ ਅਤੇ ਦਿਲ ਨਾਲ ਸੰਬੰਧਤ ਬਿਮਾਰੀਆਂ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget