ਪੜਚੋਲ ਕਰੋ

ਇਹ ਸਬਜ਼ੀ ਚਿਕਨ ਨਾਲੋਂ ਵਧੇਰੇ ਕੀਮਤੀ, ਜਾਣੋ ਕਿਉਂ?

ਕੋਰੋਨਵਾਇਰਸ ਦੇ ਡਰ ਕਾਰਨ ਚਿਕਨ ਤੇ ਮਟਨ ਦੀ ਵਿਕਰੀ ਘਟਣ ਨਾਲ 'ਕਟਹਲ' (ਜੈਕਫਰੂਟ) ਵਧੀਆ ਵਿਕਲਪ ਵਜੋਂ ਉੱਭਰਿਆ ਹੈ। ‘ਕਟਹਲ’ ਹੁਣ ਪ੍ਰਤੀ ਕਿਲੋਗ੍ਰਾਮ 120 ਰੁਪਏ ਵਿੱਕ ਰਹੀ ਹੈ ਜੋ ਆਮ ਤੌਰ 'ਤੇ 50 ਰੁਪਏ ਪ੍ਰਤੀ ਕਿਲੋਗ੍ਰਾਮ 'ਚ ਵਿਕਦਾ ਸੀ ਜੋ ਆਮ ਨਾਲੋਂ 70 ਰੁਪਏ ਵਧੇਰੇ ਹੈ।

ਨਵੀਂ ਦਿੱਲੀ: ਕੋਰੋਨਵਾਇਰਸ ਦੇ ਡਰ ਕਾਰਨ ਚਿਕਨ ਤੇ ਮਟਨ ਦੀ ਵਿਕਰੀ ਘਟਣ ਨਾਲ 'ਕਟਹਲ' (ਜੈਕਫਰੂਟ) ਵਧੀਆ ਵਿਕਲਪ ਵਜੋਂ ਉੱਭਰਿਆ ਹੈ। ‘ਕਟਹਲ’ ਹੁਣ ਪ੍ਰਤੀ ਕਿਲੋਗ੍ਰਾਮ 120 ਰੁਪਏ ਵਿੱਕ ਰਹੀ ਹੈ ਜੋ ਆਮ ਤੌਰ 'ਤੇ 50 ਰੁਪਏ ਪ੍ਰਤੀ ਕਿਲੋਗ੍ਰਾਮ 'ਚ ਵਿਕਦਾ ਸੀ ਜੋ ਆਮ ਨਾਲੋਂ 70 ਰੁਪਏ ਵਧੇਰੇ ਹੈ। ਦਰਅਸਲ 'ਚ ਕਟਹਲ ਹੁਣ ਚਿਕਨ ਨਾਲੋਂ ਉੱਚੇ ਭਾਅ 'ਤੇ ਹੈ ਜਦੋਂਕਿ ਚਿਕਨ ਮਾੜੀ ਮੰਗ ਕਾਰਨ 80 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਇੱਕ ਸ਼ਾਕਾਹਾਰੀ ਪਰਿਵਾਰ ਨੇ ਕਿਹਾ ਕਿ ਮਟਨ ਬਿਰੀਆਨੀ ਨਾਲੋਂ ਕਟਹਲ ਦੀ ਬਿਰੀਆਨੀ ਵਧੇਰੇ ਵਧੀਆ ਹੈ। ਇਸ ਦਾ ਸਵਾਦ ਵੀ ਕਾਫ਼ੀ ਚੰਗਾ ਹੈ। ਇਕੋ ਮੁਸ਼ਕਲ ਇਹ ਹੈ ਕਿ ‘ਕਟਹਲ’ ਹੁਣ ਸਬਜ਼ੀ ਮੰਡੀ 'ਚ ਸੋਲਡ ਆਉਟ ਹੈ ਤੇ ਉਸ ਨੂੰ ਲੱਭਣਾ ਮੁਸ਼ਕਲ ਹੋ ਗਿਆ ਹੈ। ਕੋਰੋਨਾਵਾਇਰਸ ਦੇ ਡਰ ਨੇ ਪੋਲਟਰੀ ਬਿਜਨਸ ਨੂੰ ਕਾਫੀ ਸਖ਼ਤ ਸੱਟ ਮਾਰੀ ਹੈ ਤੇ ਪੋਲਟਰੀ ਫਾਰਮ ਐਸੋਸੀਏਸ਼ਨ ਨੇ ਹਾਲ ਹੀ ਵਿੱਚ ਗੋਰਖਪੁਰ ਵਿੱਚ ਇੱਕ ਚਿਕਨ ਮੇਲਾ ਲਗਾਇਆ ਹੈ ਤਾਂ ਜੋ ਇਸ ਭੁਲੇਖੇ ਨੂੰ ਦੂਰ ਕੀਤਾ ਜਾ ਸਕੇ ਕਿ ਪੰਛੀ ਇਸ ਵਾਇਰਸ ਦੇ ਜ਼ਿੰਮੇਦਾਰ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅਲਕੋਹਲ-ਅਧਾਰਤ ਦਵਾਈਆਂ: ਸਰਕਾਰ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ 'ਤੇ ਸਖ਼ਤ ਹੈ; ਉਨ੍ਹਾਂ ਨੂੰ ਡਾਕਟਰ ਦੀ ਪਰਚੀ ਅਤੇ ਲਾਇਸੈਂਸ ਤੋਂ ਬਿਨਾਂ ਨਹੀਂ ਵੇਚਿਆ ਜਾਵੇਗਾ।
ਅਲਕੋਹਲ-ਅਧਾਰਤ ਦਵਾਈਆਂ: ਸਰਕਾਰ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ 'ਤੇ ਸਖ਼ਤ ਹੈ; ਉਨ੍ਹਾਂ ਨੂੰ ਡਾਕਟਰ ਦੀ ਪਰਚੀ ਅਤੇ ਲਾਇਸੈਂਸ ਤੋਂ ਬਿਨਾਂ ਨਹੀਂ ਵੇਚਿਆ ਜਾਵੇਗਾ।
ਮਾਨਸਿਕ ਸਿਹਤ ਵਿਸ਼ੇਸ਼ ਥੀਏਟਰ: ਇਸ ਦੇਸ਼ ਵਿੱਚ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਥੀਏਟਰ ਬਣਾਏ ਜਾ ਰਹੇ ਹਨ, ਇੱਥੇ ਇਲਾਜ ਕਿਵੇਂ ਕੀਤਾ ਜਾਂਦਾ ਹੈ?
ਮਾਨਸਿਕ ਸਿਹਤ ਵਿਸ਼ੇਸ਼ ਥੀਏਟਰ: ਇਸ ਦੇਸ਼ ਵਿੱਚ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਥੀਏਟਰ ਬਣਾਏ ਜਾ ਰਹੇ ਹਨ, ਇੱਥੇ ਇਲਾਜ ਕਿਵੇਂ ਕੀਤਾ ਜਾਂਦਾ ਹੈ?
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget