ਪੜਚੋਲ ਕਰੋ

ਖਾਲੀ ਪੇਟ ਚਾਹ ਜਾਂ ਕੌਫੀ ਪੀਣ ਤੋਂ ਇਸ ਲਈ ਮਨ੍ਹਾ ਕਰਦੇ ਡਾਕਟਰ, ਇਹ ਖ਼ਬਰ ਪੜ੍ਹ ਲਓ, ਅੱਜ ਹੀ ਛੱਡ ਦਿਓਗੇ ਬੈਡ ਟੀ ਦਾ ਸ਼ੌਂਕ

ਬੈਡ ਟੀ ਦੇ ਸ਼ੌਕੀਨ ਹੋ ਤਾਂ ਇਹ ਖ਼ਬਰ ਤੁਹਾਨੂੰ ਕਰ ਸਕਦੀ ਹੈ ਪਰੇਸ਼ਾਨ। ਖਾਲੀ ਪੇਟ ਚਾਹ ਪੀਣਾ ਤੁਹਾਡੇ ਲਈ ਬਹੁਤ ਨੁਕਸਾਨਦਾਇਕ ਹੈ। ਇਸ ਲਈ ਡਾਕਟਰ ਅਕਸਰ ਮਨ੍ਹਾ ਕਰਦੇ ਹਨ।

Drinking Tea: ਭਾਰਤ ਵਿੱਚ ਲੋਕ ਚਾਹ ਪੀਣਾ ਬਹੁਤ ਪਸੰਦ ਕਰਦੇ ਹਨ। ਇਸ ਲਈ ਤੁਸੀਂ ਦੇਖੋਗੇ ਕਿ ਤੁਹਾਨੂੰ ਭਾਰਤ ਦੇ ਹਰ ਗਲੀ-ਮੁਹੱਲੇ 'ਚ ਚਾਹ ਦੇ ਸਟਾਲ ਜਾਂ ਦੁਕਾਨਾਂ ਆਸਾਨੀ ਨਾਲ ਮਿਲ ਜਾਣਗੀਆਂ। ਇੱਥੇ ਅਜਿਹੇ ਚਾਹ ਦੇ ਪ੍ਰੇਮੀ ਮਿਲ ਜਾਣਗੇ ਜਿਨ੍ਹਾਂ ਨੂੰ ਸਵੇਰੇ ਅੱਖ ਖੁਲ੍ਹਦਿਆਂ ਹੀ ਬੈਡ ‘ਤੇ ਚਾਹ ਚਾਹੀਦੀ ਹੈ। ਜੇਕਰ ਤੁਹਾਨੂੰ ਵੀ ਖਾਲੀ ਪੇਟ ਚਾਹ ਪੀਣ ਦੀ ਆਦਤ ਹੈ ਤਾਂ ਸਾਵਧਾਨ ਹੋ ਜਾਓ ਕਿਉਂਕਿ ਇਹ ਤੁਹਾਡੇ ਪੇਟ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਜੇਕਰ ਤੁਸੀਂ ਸਵੇਰੇ ਖਾਲੀ ਪੇਟ ਚਾਹ ਜਾਂ ਕੌਫੀ ਪੀਣਾ ਪਸੰਦ ਕਰਦੇ ਹੋ ਤਾਂ ਇਸ ਦਾ ਸਿੱਧਾ ਅਸਰ ਤੁਹਾਡੇ ਪਾਚਨ 'ਤੇ ਪੈਂਦਾ ਹੈ।

ਆਓ ਜਾਣਦੇ ਹਾਂ ਆਖਿਰ ਡਾਕਟਰ ਕਿਉਂ ਖਾਲੀ ਪੇਟ ਚਾਹ ਪੀਣ ਤੋਂ ਇਨਕਾਰ ਕਰਦੇ ਹਨ :-

ਨੀਂਦ ਦੀ ਕੰਮੀ

ਹੈਲਥਲਾਈਨ 'ਚ ਛਪੀ ਇਕ ਰਿਪੋਰਟ ਮੁਤਾਬਕ ਜ਼ਿਆਦਾ ਚਾਹ ਜਾਂ ਦੇਰ ਰਾਤ ਚਾਹ ਪੀਣ ਨਾਲ ਨੀਂਦ ਦੀ ਕੰਮੀ ਹੋ ਜਾਂਦੀ ਹੈ। ਇਸ ਦੇ ਨਾਲ ਤੁਹਾਨੂੰ ਚਿੜਚਿੜਾ ਪਨ ਅਤੇ ਥਕਾਵਟ ਮਹਿਸੂਸ ਹੋਵੇਗੀ।

ਹੱਡੀਆਂ ਨੂੰ ਕਮਜ਼ੋਰ ਕਰਦਾ ਹੈ

ਜੇਕਰ ਤੁਸੀਂ ਰੋਜ਼ ਸਵੇਰੇ ਖਾਲੀ ਪੇਟ ਚਾਹ ਜਾਂ ਕੌਫੀ ਪੀਂਦੇ ਹੋ, ਤਾਂ ਇਸ ਨਾਲ ਹੱਡੀਆਂ ਅਤੇ ਜੋੜਾਂ ਵਿੱਚ ਦਰਦ ਹੁੰਦਾ ਹੈ। ਜਿਸ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ।

ਐਸੀਡਿਟੀ

ਖਾਲੀ ਪੇਟ ਚਾਹ ਪੀਣ ਨਾਲ ਪੇਟ ਵਿੱਚ ਐਸੀਡਿਟੀ ਹੁੰਦੀ ਹੈ, ਜਿਸ ਕਾਰਨ ਭੁੱਖ ਨਹੀਂ ਲੱਗਦੀ। ਪੇਟ ਵਿੱਚ ਐਸੀਡਿਟੀ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਇਸ ਲਈ ਸਵੇਰੇ ਖਾਲੀ ਪੇਟ ਚਾਹ ਬਿਲਕੁਲ ਵੀ ਨਹੀਂ ਪੀਣੀ ਚਾਹੀਦੀ।

ਇਹ ਵੀ ਪੜ੍ਹੋ: Health News: ਇਸ ਗੱਲ 'ਚ ਕਿੰਨੀ ਸੱਚਾਈ ਹੈ ਕਿ ਜ਼ੁਕਾਮ ਹੋਵੇ ਤਾਂ ਦਵਾਈ ਨਹੀਂ ਲੈਣੀ ਚਾਹੀਦੀ? ਜਾਣਨ ਲਈ ਪੜ੍ਹੋ ਪੂਰੀ ਖਬਰ

ਪੋਸ਼ਣ ਦੀ ਘਾਟ

ਜੇਕਰ ਤੁਸੀਂ ਰੋਜ਼ਾਨਾ ਖਾਲੀ ਚਾਹ ਪੀਂਦੇ ਹੋ ਤਾਂ ਇਸ ਨਾਲ ਤੁਹਾਡੇ ਸਰੀਰ 'ਚ ਪੋਸ਼ਕ ਤੱਤਾਂ ਦੀ ਕਮੀ ਵੀ ਹੋ ਸਕਦੀ ਹੈ। ਜਿਸ ਕਾਰਨ ਤੁਹਾਨੂੰ ਭੁੱਖ ਘੱਟ ਲੱਗ ਸਕਦੀ ਹੈ।

ਦੰਦਾਂ ਲਈ ਨੁਕਸਾਨਦਾਇਕ

ਜਦੋਂ ਵੀ ਤੁਸੀਂ ਖਾਲੀ ਪੇਟ ਚਾਹ ਪੀਂਦੇ ਹੋ, ਤਾਂ ਇਹ ਤੁਹਾਡੇ ਸਰੀਰ ਅਤੇ ਦੰਦਾਂ ਲਈ ਸਿੱਧੇ ਤੌਰ 'ਤੇ ਨੁਕਸਾਨਦੇਹ ਸਾਬਤ ਹੁੰਦੀ ਹੈ। ਖਾਲੀ ਪੇਟ ਚਾਹ ਪੀਣ ਨਾਲ ਦੰਦਾਂ ਦੇ ਪਰਲੇ ਨੂੰ ਨੁਕਸਾਨ ਪਹੁੰਚਦਾ ਹੈ। ਜਿਸ ਕਾਰਨ ਮਸੂੜਿਆਂ ਵਿੱਚ ਸੋਜ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਦੰਦਾਂ ਨੂੰ ਬਹੁਤ ਨੁਕਸਾਨ ਹੁੰਦਾ ਹੈ।

ਇਹ ਵੀ ਪੜ੍ਹੋ: ਜੇ ਗਲੇ 'ਚ ਹੈ ਖਰਾਸ਼ ਦੀ ਸਮੱਸਿਆ ਤਾਂ ਪਾਣੀ ਵਿੱਚ ਇਹ ਮਿਲਾ ਕੇ ਪੀਓ ਤਾਂ ਮੌਕੇ 'ਤੇ ਮਿਲੇਗਾ ਆਰਾਮ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget