ਪੜਚੋਲ ਕਰੋ

Winter Diet : ਠੰਢ ਦੇ ਮੌਸਮ 'ਚ ਬਿਮਾਰੀਆਂ ਤੋਂ ਦੂਰ ਰਹਿਣ ਲਈ ਇਨ੍ਹਾਂ ਸਿਹਤਮੰਦ ਚੀਜ਼ਾਂ ਨੂੰ ਆਪਣੀ ਡਾਈਟ 'ਚ ਜ਼ਰੂਰ ਕਰੋ ਸ਼ਾਮਲ

ਜੇਕਰ ਤੁਸੀਂ ਖੁਦ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਸਰਦੀਆਂ 'ਚ ਜ਼ਿਆਦਾ ਤੋਂ ਜ਼ਿਆਦਾ ਗਰਮ ਚੀਜ਼ਾਂ ਦਾ ਸੇਵਨ ਕਰੋ, ਜਿਸ ਨਾਲ ਤੁਹਾਡਾ ਸਰੀਰ ਠੰਢ ਤੋਂ ਬਚ ਸਕਦਾ ਹੈ। 

Winter Diet for Health : ਸਰਦੀਆਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਇਸ ਮੌਸਮ ਵਿੱਚ ਸਾਨੂੰ ਆਪਣੇ ਭੋਜਨ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਤੁਹਾਡੀ ਇਮਿਊਨਿਟੀ ਨੂੰ ਬੂਸਟ (Immunity Boost ) ਕੀਤਾ ਜਾ ਸਕੇ। ਜੇਕਰ ਤੁਸੀਂ ਖੁਦ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਸਰਦੀਆਂ 'ਚ ਜ਼ਿਆਦਾ ਤੋਂ ਜ਼ਿਆਦਾ ਗਰਮ ਚੀਜ਼ਾਂ ਦਾ ਸੇਵਨ ਕਰੋ, ਜਿਸ ਨਾਲ ਤੁਹਾਡਾ ਸਰੀਰ ਠੰਢ ਤੋਂ ਬਚ ਸਕਦਾ ਹੈ ਅਤੇ ਤੁਸੀਂ ਬਿਮਾਰੀਆਂ ਤੋਂ ਬਚ ਸਕਦੇ ਹੋ। ਅੱਜ ਅਸੀਂ ਤੁਹਾਨੂੰ ਇਸ ਲੇਖ ਵਿਚ ਕੁਝ ਅਜਿਹੀ ਖੁਰਾਕ ਬਾਰੇ ਦੱਸਾਂਗੇ, ਜਿਸ ਨੂੰ ਠੰਢ ਦੇ ਮੌਸਮ ਵਿਚ ਖਾ ਕੇ ਸਰਦੀਆਂ 'ਚ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਕੁਝ ਅਜਿਹੀ ਹੀ ਸਿਹਤਮੰਦ ਖੁਰਾਕ ਬਾਰੇ:-
 
ਲਸਣ ਖਾਓ  
ਸਵੇਰੇ ਖਾਲੀ ਪੇਟ ਲਸਣ ਦਾ ਸੇਵਨ ਕਰਨ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ। ਤੁਸੀਂ ਇਸ ਤੋਂ ਚੰਗੀ ਤਰ੍ਹਾਂ ਜਾਣੂ ਹੋਵੋਗੇ। ਜੇਕਰ ਤੁਸੀਂ ਸਰਦੀਆਂ ਵਿੱਚ ਆਪਣੇ ਆਪ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਲਸਣ ਦੀਆਂ ਕਲੀਆਂ ਨੂੰ ਚਬਾਓ। ਇਸ 'ਚ ਮੌਜੂਦ ਐਂਟੀਆਕਸੀਡੈਂਟ ਇਮਿਊਨਿਟੀ ਨੂੰ ਵਧਾ ਸਕਦਾ ਹੈ। ਇਹ ਤੁਹਾਨੂੰ ਇਨਫੈਕਸ਼ਨ ਤੋਂ ਵੀ ਸੁਰੱਖਿਅਤ ਰੱਖਦਾ ਹੈ।
 
ਦਹੀਂ ਖਾਉ 
ਅਕਸਰ ਅਸੀਂ ਮੰਨਦੇ ਹਾਂ ਕਿ ਠੰਢ ਵਿੱਚ ਦਹੀਂ (Curd) ਦਾ ਸੇਵਨ ਨਹੀਂ ਕਰਨਾ ਚਾਹੀਦਾ। ਪਰ ਅਜਿਹਾ ਬਿਲਕੁਲ ਵੀ ਨਹੀਂ ਹੈ। ਠੰਢ ਵਿਚ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਤੁਹਾਨੂੰ ਲਗਭਗ 20 ਫੀਸਦੀ ਬਿਮਾਰੀਆਂ ਤੋਂ ਦੂਰ ਰੱਖ ਸਕਦਾ ਹੈ। ਦਹੀਂ ਵਿੱਚ ਮੌਜੂਦ ਚੰਗੇ ਬੈਕਟੀਰੀਆ ਇਨਫੈਕਸ਼ਨ ਦੇ ਖਤਰੇ ਨੂੰ ਘਟਾ ਕੇ ਤੁਹਾਨੂੰ ਠੰਢ ਵਿੱਚ ਸੁਰੱਖਿਅਤ ਰੱਖਦੇ ਹਨ।
 
ਖੱਟੇ ਫਲ ਖਾਣਾ  
ਠੰਢ ਵਿੱਚ ਖੱਟੇ ਫਲ ਖਾਓ। ਖੱਟੇ ਫਲਾਂ ਦਾ ਸੇਵਨ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾ ਸਕਦਾ ਹੈ। ਇਸ ਮੌਸਮ 'ਚ ਤੁਸੀਂ ਅਮਰੂਦ, ਸੰਤਰਾ, ਅੰਗੂਰ ਅਤੇ ਅਨਾਨਾਸ (Guava, Orange, Grapefruit and Pineapple) ਵਰਗੇ ਫਲਾਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੀ ਇਮਿਊਨ ਪਾਵਰ ਨੂੰ ਵਧਾਉਂਦਾ ਹੈ, ਜਿਸ ਨਾਲ ਇਨਫੈਕਸ਼ਨ (Infection) ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।
 
ਸ਼ਕਰਕੰਦੀ ਸਿਹਤਮੰਦ ਹੈ 
ਸਰਦੀਆਂ ਵਿੱਚ ਤੁਸੀਂ ਨਾਸ਼ਤੇ ਵਿੱਚ ਸ਼ਕਰਕੰਦੀ (Sweet Potato) ਦਾ ਸੇਵਨ ਕਰ ਸਕਦੇ ਹੋ। ਸ਼ਕਰਕੰਦੀ ਦਾ ਸੇਵਨ ਕਰਨ ਨਾਲ ਤੁਸੀਂ ਠੰਢ ਦੇ ਦੌਰਾਨ ਜ਼ਿਆਦਾ ਖਾਣ ਤੋਂ ਬਚ ਸਕਦੇ ਹੋ। ਇਸ ਦੇ ਲਈ ਤੁਸੀਂ ਸ਼ਕਰਕੰਦੀ ਨੂੰ ਉਬਾਲੋ ਅਤੇ ਇਸ ਵਿਚ ਕਾਲਾ ਨਮਕ ਅਤੇ ਦਾਲਚੀਨੀ ਪਾਊਡਰ ਮਿਲਾ ਕੇ ਖਾਓ। ਇਸ ਨਾਲ ਤੁਹਾਡੀ ਸਿਹਤ ਨੂੰ ਬਹੁਤ ਫਾਇਦਾ ਹੋਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget