ਪੜਚੋਲ ਕਰੋ

Winter Diet: ਸਰਦੀਆਂ 'ਚ ਰੱਖੋ ਖੁਦ ਨੂੰ ਤੰਦਰੁਸਤ ਤੇ ਫਿੱਟ, ਬੱਸ ਖਾਓ ਇਹ ਡਾਈਟ

ਬਦਲਦੇ ਮੌਸਮ ਨਾਲ ਸਾਡੇ ਸਰੀਰ ਵਿੱਚ ਵੀ ਬਹੁਤ ਸਾਰੀਆਂ ਤਬਦੀਲੀਆਂ ਆਉਂਦੀਆਂ ਹਨ। ਮੌਸਮ ਸਿੱਧਾ ਸਾਡੀ ਅੰਦਰੂਨੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ। ਠੰਢ ਦੇ ਮੌਸਮ ਵਿੱਚ ਲੋਕਾਂ ਨੂੰ ਜ਼ੁਕਾਮ, ਖਾਂਸੀ, ਬੁਖਾਰ ਤੇ ਫਲੂ ਵਰਗੀਆਂ ਬਿਮਾਰੀਆਂ ਦੀ ਆਮ ਸ਼ਿਕਾਇਤਾਂ ਮਿਲਦੀਆਂ ਹਨ।

ਨਵੀਂ ਦਿੱਲੀ: ਸਰਦੀਆਂ ਦੇ ਮੌਸਮ ਵਿੱਚ ਬਿਮਾਰ ਹੋਣ ਤੋਂ ਬਚਣ ਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਖੁਰਾਕ ਵੱਲ ਵੀ ਖਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ। ਸਰਦੀਆਂ ਵਿੱਚ ਇਮਊਨਿਟੀ ਵਧਾਉਣ ਵਾਲੇ ਖਾਣੇ ਦੀ ਵਰਤੋਂ ਤੁਹਾਡੇ ਲਈ ਵਧੇਰੇ ਅਨੁਕੂਲ ਹੋਵੇਗੀ। ਮਾਹਰਾਂ ਦਾ ਕਹਿਣਾ ਹੈ ਕਿ ਇਮਿਊਨਿਟੀ ਵਧਾਉਣ ਨਾਲ ਬਿਮਾਰ ਪੈਣ ਦਾ ਜ਼ੋਖ਼ਮ ਘੱਟ ਜਾਂਦਾ ਹੈ। 1. ਬਦਲਦੇ ਮੌਸਮ ਨਾਲ ਮੌਸਮੀ ਫਲਾਂ ਤੇ ਸਬਜ਼ੀਆਂ ਦਾ ਜ਼ਿਆਦਾ ਤੋਂ ਜ਼ਿਆਦਾ ਸੇਵਨ ਕਰਨਾ ਤੁਹਾਡੇ ਲਈ ਚੰਗਾ ਹੈ। ਸਰਦੀਆਂ ਦੇ ਮੌਸਮ ਵਿੱਚ ਪਪੀਤਾ, ਅਨਾਰ, ਅਮਰੂਦ, ਸੇਬ, ਸੇਬ ਵਰਗੇ ਫ਼ਲਾਂ ਦਾ ਸੇਵਨ ਵਧੇਰੇ ਫ਼ਾਇਦੇਮੰਦ ਹੁੰਦਾ ਹੈ। ਸਬਜ਼ੀਆਂ ਦੀ ਗੱਲ ਕਰੀਏ ਤਾਂ ਸਬਜ਼ੀਆਂ ਜਿਵੇਂ ਗੋਭੀ, ਪਾਲਕ, ਮੂਲੀ, ਗਾਜਰ ਤੇ ਚੁਕੰਦਰ ਸਰਦੀਆਂ ਲਈ ਢੁਕਵੇਂ ਮੰਨੇ ਜਾਂਦੇ ਹਨ। 2. ਮੌਸਮ ‘ਚ ਬਦਲਾਅ ਕਾਰਨ ਜ਼ੁਕਾਮ-ਖੰਘ, ਗਲੇ ਵਿੱਚ ਖਰਾਸ਼, ਗਲਾ ਦਰਦ ਦੀ ਸਮੱਸਿਆ ਵਧਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਸਰਦੀਆਂ ਵਿੱਚ ਰੋਜ਼ ਅਦਰਕ ਨਾਲ ਸ਼ਹਿਦ ਦਾ ਸੇਵਨ ਕਰਨਾ ਜ਼ਰੂਰੀ ਹੋ ਜਾਂਦਾ ਹੈ। Breaking : ਗੁਜਰਾਤ ਦੇ ਵਡੋਦਰਾ 'ਚ ਭਿਆਨਕ ਸੜਕ ਹਾਦਸਾ, 11 ਦੀ ਮੌਤ, 16 ਜ਼ਖਮੀ 3. ਹਲਦੀ ਦਾ ਦੁੱਧ ਸਰਦੀਆਂ ਦੇ ਮੌਸਮ ਲਈ ਬੇਹੱਦ ਫਾਈਦੇਮੰਦ ਮੰਨਿਆ ਜਾਂਦਾ ਹੈ। ਬਦਲਦੇ ਮੌਸਮ ਵਿੱਚ ਪ੍ਰਤੀਰੋਧੀ ਸ਼ਕਤੀ ਵਧਾਉਣ ਦਾ ਇਹ ਪ੍ਰਭਾਵਸ਼ਾਲੀ ਤਰੀਕਾ ਵੀ ਹੈ। ਹਲਦੀ ਵਿੱਚ ਪਾਏ ਜਾਣ ਵਾਲੇ ਐਂਟੀ-ਇਨਫਲੇਮੇਟਰੀ ਗੁਣਾਂ ਕਰਕੇ ਸਰੀਰ ਦਾ ਪ੍ਰਤੀਰੋਧੀ ਪ੍ਰਤੀਕਰਮ ਵਧਦੀ ਹੈ। ਸਰਦੀਆਂ ਵਿਚ ਇੱਕ ਗਲਾਸ ਦੁੱਧ ’ਚ ਇੱਕ ਚਮਚਾ ਹਲਦੀ ਤੇ ਇਕ ਚਮਚਾ ਸ਼ਹਿਦ ਮਿਲਾ ਕੇ ਪੀਣਾ ਫਾਇਦੇਮੰਦ ਹੁੰਦਾ ਹੈ। 4. ਡ੍ਰਾਈ ਫਰੂਟ ਤੇ ਅਖਰੋਟ ਪੌਸ਼ਟਿਕ ਤੱਤਾਂ ਦਾ ਖ਼ਜ਼ਾਨਾ ਹੁੰਦੇ ਹਨ। ਇਹ ਤੁਹਾਡੀ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ। ਤੁਸੀਂ ਬਦਾਮ, ਅਖਰੋਟ, ਪਿਸਤਾ, ਕਾਜੂ ਅਤੇ ਕਿਸ਼ਮਿਸ਼ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਬਿਮਾਰੀ ਤੋਂ ਦੂਰ ਰੱਖ ਸਕਦੇ ਹੋ। ਇਹ ਸਾਰੇ ਐਂਟੀ-ਆਕਸੀਡੈਂਟ ਤੇ ਵਿਟਾਮਿਨ-ਈ ਨਾਲ ਭਰਪੂਰ ਹੁੰਦੇ ਹਨ। ਪੰਜਾਬ ਤੋਂ ਬਿਹਾਰ ਜਾ ਰਹੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਦੋ ਦੀ ਮੌਤ, ਕਈ ਜ਼ਖ਼ਮੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

Diljit Dosanjh's show will be special, turban langar will be arranged in the showਰੋਂਦੀ ਰੋਂਦੀ ਦਿਲਜੀਤ ਕੋਲ ਆਈ ਕੁੜੀ , ਦੋਸਾਂਝਵਾਲੇ ਨੇ ਗਲ ਲਾ ਕੀਤਾ ਵਾਅਦਾਕਰਨ ਔਜਲਾ ਨੇ ਦੀਵਾਨੇ ਕੀਤੇ ਲੋਕ , ਅੱਜ ਗੁਜਰਾਤ 'ਚ ਕਰੇਗਾ ਪ੍ਰਫਾਰਮਕੰਗਨਾ ਰਣੌਤ ਦੇ ਬਦਲੇ ਤੇਵਰ , Emergency ਫ਼ਿਲਮ ਦੀ ਰਿਲੀਜ਼ ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget