ਪੜਚੋਲ ਕਰੋ

ਭਾਰਤ 'ਚ 40% ਮਹਿਲਾਵਾਂ ਦੀ ਸੋਸ਼ਣ ਮਗਰੋਂ ਮੌਤ!

ਨਵੀਂ ਦਿੱਲੀ: ਭਾਰਤ ਵਿੱਚ ਔਰਤਾਂ 'ਤੇ ਹੋਣ ਵਾਲੇ ਅੱਤਿਆਚਾਰ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਹਾਲ ਹੀ ਵਿੱਚ ਆਈ ਰਿਸਰਚ ਮੁਤਾਬਕ, ਭਾਰਤੀ ਮਹਿਲਾਵਾਂ ਅਮਰੀਕੀ ਮਹਿਲਾਵਾਂ ਦੇ ਮੁਕਾਬਲੇ ਪਤੀ ਜਾਂ ਸੈਕਸੂਅਲ ਪਾਰਟਨਰ ਦੇ ਹਮਲੇ ਤੋਂ ਬਾਅਦ ਮਾਰ ਜਾਂਦੀਆਂ ਹਨ। ਕੀ ਕਹਿੰਦੀ ਰਿਸਰਚ: ਰਿਸਰਚ ਮੁਤਾਬਕ, ਜਿਨ੍ਹਾਂ ਮਹਿਲਾਵਾਂ ਦੇ ਸੈਕਸੂਅਲ ਪਾਰਟਨਰ ਉਨ੍ਹਾਂ ਤੇ ਘਰੇਲੂ ਹਿੰਸਾ ਜਾਂ ਫਿਰ ਸੈਕਸ ਦੇ ਦੌਰਾਨ ਹਿੰਸਾ ਕਰਦੇ ਹਨ, ਉਸ ਵਿੱਚ 40 ਫੀਸਦੀ ਮਹਿਲਾਵਾਂ ਦੀ ਇਲਾਜ ਵਿੱਚ ਦੇਰੀ ਹੋਣ ਨਾਲ ਮੌਤ ਹੋਣ ਦੀ ਸੰਭਾਵਨਾ ਰਹਿੰਦੀ ਹੈ। ਕਿਸ ਨੇ ਕੀਤੀ ਰਿਸਰਚ: ਮੁੰਬਈ ਦੇ ਟਾਟਾ ਇੰਸਟੀਟਿਊਟ ਆਫ ਸੋਸ਼ਲ ਸਾਇੰਸਜ਼,ਅਮਰੀਕਾ ਵਿੱਚ ਯੂਨੀਵਰਸਿਟੀ ਆਫ ਪੀਟਰਸਬਰਗ ਨੇ ਸਰੀਰਕ ਹਮਲੇ ਦੀ ਸ਼ਿਕਾਰ ਭਾਰਤੀ ਤੇ ਅਮਰੀਕੀ ਮਹਿਲਾਵਾਂ ਦੀ ਹੋਣ ਵਾਲੀ ਮੌਤ ਦੇ ਅੰਕੜਿਆਂ ਵਿੱਚ ਬਹੁਤ ਜ਼ਿਆਦਾ ਅੰਤਰ ਪਾਇਆ। ਰਿਸਰਚ ਦੇ ਨਤੀਜੇ: ਰਿਸਰਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਭਾਰਤੀ ਮਹਿਲਾਵਾਂ ਆਪਣੇ ਸੈਕਸੂਅਲ ਪਾਰਟਨਰ ਵਾਲੀ ਕੀਤੀ ਗਈ ਹਿੰਸਾ ਦੇ ਬਾਅਦ ਮੈਡੀਕਲ ਟਰੀਟਮੈਂਟ ਨਹੀਂ ਲੈਂਦੀਆਂ। ਮਤਲਬ 4 ਵਿੱਚੋਂ ਇੱਕ ਮਹਿਲਾ ਹੀ ਟਰੀਟਮੈਂਟ ਲੈਂਦੀ ਹੈ.ਟਰੀਟਮੈਂਟ ਨਾ ਲੈਣ ਦਾ ਵੱਡਾ ਕਾਰਨ ਇਲਾਜ ਮਹਿੰਗਾ ਹੋਣਾ ਵੀ ਹੈ। ਇਸ ਰਿਸਰਚ ਵਿੱਚ ਕੋਲਕਾਤਾ, ਮੁੰਬਈ ਤੇ ਦਿੱਲੀ ਦੇ ਹਸਪਤਾਲ ਦੇ ਮਰੀਜ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ। ਬ੍ਰਿਟਿਸ਼ ਮੈਡੀਕਲ ਜਰਨਲ ਗਲੋਬਲ ਹੈਲਥ ਵਿੱਚ ਇਹ ਰਿਸਰਚ ਪਬਲਿਸ਼ ਹੋਈ ਸੀ। ਨੋਟ- ਇਹ ਰਿਸਰਚ ਦੇ ਦਾਅਵੇ ਤੇ ਹੈ। ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਤੁਸੀਂ ਕਿਸੇ ਵੀ ਸੁਝਾਅ ਤੇ ਅਮਲ ਜਾਂ ਇਲਾਜ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਲੈਣੀ ਜ਼ਰੂਰ ਲੈ ਲੈਣ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget