ਪੜਚੋਲ ਕਰੋ

World Blood Donor Day 2022: ਵਿਸ਼ਵ ਖੂਨਦਾਨ ਦਿਵਸ ਮੌਕੇ 'ਤੇ ਜਾਣੋ ਖੂਨਦਾਨ ਕਰਨ ਦੇ ਕੀ-ਕੀ ਫਾਇਦੇ ਹਨ

World Blood Donor Day 2022: ਖੂਨਦਾਨ ਦਿਵਸ ਹਰ ਸਾਲ 14 ਜੂਨ ਨੂੰ ਮਨਾਇਆ ਜਾਂਦਾ ਹੈ, ਜਿਸਦਾ ਉਦੇਸ਼ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਖ਼ੂਨਦਾਨ ਨਾ ਸਿਰਫ਼ ਖ਼ੂਨ ਪ੍ਰਾਪਤ ਕਰਨ ਵਾਲੇ ਲਈ ਹੀ ਲਾਭਦਾਇਕ ਹੁੰਦਾ ਹੈ, ਸਗੋਂ ਇਹ ਦਾਨ ਕਰਨ ਵਾਲੇ ਲਈ ਵੀ ਲਾਭਦਾਇਕ ਹੁੰਦਾ ਹੈ। ਖੂਨਦਾਨ ਕੈਂਸਰ ਦੇ ਮਰੀਜ਼ਾਂ, ਖੂਨ ਵਹਿਣ ਦੀਆਂ ਬਿਮਾਰੀਆਂ, ਅਨੀਮੀਆ ਅਤੇ ਅਨੀਮੀਆ ਨਾਲ ਸਬੰਧਤ ਹੋਰ ਬਿਮਾਰੀਆਂ ਦੇ ਇਲਾਜ ਵਿੱਚ ਮਦਦ ਕਰਦਾ ਹੈ।

  1. ਭਾਰ ਘਟਾਉਣ 'ਚ ਮਦਦਗਾਰ

ਖੂਨਦਾਨ ਕਰਕੇ ਤੁਸੀਂ ਆਪਣੇ ਭਾਰ ਨੂੰ ਬਹੁਤ ਆਸਾਨੀ ਨਾਲ ਕੰਟਰੋਲ ਵਿੱਚ ਰੱਖ ਸਕਦੇ ਹੋ ਕਿਉਂਕਿ ਇੱਕ ਵਾਰ ਖੂਨਦਾਨ ਕਰਕੇ ਤੁਸੀਂ 650 ਤੋਂ 700 ਕੈਲੋਰੀਜ਼ ਨੂੰ ਘਟਾ ਸਕਦੇ ਹੋ। ਭਾਰ ਵਧਣ ਦਾ ਸਬੰਧ ਕੈਲੋਰੀਆਂ ਨਾਲ ਹੁੰਦਾ ਹੈ, ਇਸ ਲਈ ਜਦੋਂ ਕੈਲੋਰੀ ਘੱਟ ਜਾਂਦੀ ਹੈ, ਤਾਂ ਸੁਭਾਵਿਕ ਹੈ ਕਿ ਭਾਰ ਵੀ ਘਟੇਗਾ। ਇਸ ਕਰਕੇ ਤੁਹਾਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ।

  1. ਦਿਲ ਨੂੰ ਸਿਹਤਮੰਦ ਰੱਖਦਾ ਹੈ

ਆਇਰਨ ਇੱਕ ਕਿਸਮ ਦਾ ਖਣਿਜ ਹੈ ਜੋ ਸਾਡੇ ਦਿਲ ਵਿੱਚ ਸਟੋਰ ਹੁੰਦਾ ਹੈ। ਜਦੋਂ ਖੂਨ ਵਿੱਚ ਆਇਰਨ ਦੀ ਮਾਤਰਾ ਵਧਣ ਲੱਗਦੀ ਹੈ ਤਾਂ ਇਹ ਦਿਲ 'ਤੇ ਦਬਾਅ ਬਣਾਉਂਦੀ ਹੈ, ਜੋ ਦਿਲ ਲਈ ਬਹੁਤ ਨੁਕਸਾਨਦੇਹ ਹੈ। ਇਸ ਕਾਰਨ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਵੀ ਰਹਿੰਦਾ ਹੈ। ਪਰ ਜੇਕਰ ਤੁਸੀਂ ਨਿਯਮਿਤ ਤੌਰ 'ਤੇ ਖੂਨਦਾਨ ਕਰਦੇ ਰਹਿੰਦੇ ਹੋ, ਤਾਂ ਖੂਨ ਵਿੱਚ ਵਾਧੂ ਆਇਰਨ ਇਕੱਠਾ ਨਹੀਂ ਹੁੰਦਾ, ਜਿਸ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਕਾਫੀ ਹੱਦ ਤੱਕ ਘੱਟ ਜਾਂਦਾ ਹੈ।

  1. ਕੈਂਸਰ ਦਾ ਖ਼ਤਰਾ ਘੱਟ ਹੁੰਦਾ ਹੈ

ਸਰੀਰ 'ਚ ਵਾਧੂ ਆਇਰਨ ਦਿਲ ਦੇ ਨਾਲ-ਨਾਲ ਲੀਵਰ ਅਤੇ ਪੈਨਕ੍ਰੀਅਸ 'ਚ ਵੀ ਜਮ੍ਹਾ ਹੋ ਜਾਂਦਾ ਹੈ, ਜਿਸ ਕਾਰਨ ਲੀਵਰ ਅਤੇ ਪੈਨਕ੍ਰੀਅਸ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਨਿਯਮਤ ਤੌਰ 'ਤੇ ਖੂਨਦਾਨ ਕਰਨ ਨਾਲ ਲੀਵਰ ਵਿੱਚ ਆਇਰਨ ਦੀ ਮਾਤਰਾ ਨਿਯੰਤਰਿਤ ਹੁੰਦੀ ਹੈ, ਜੋ ਕਿ ਲੀਵਰ ਅਤੇ ਪੈਨਕ੍ਰੀਅਸ ਦੇ ਕੈਂਸਰ ਨੂੰ ਰੋਕਣ ਵਿੱਚ ਮਦਦਗਾਰ ਹੈ।

  1. ਨਵੇਂ ਖੂਨ ਦੇ ਸੈੱਲਾਂ ਦਾ ਗਠਨ

ਖੂਨਦਾਨ ਕਰਨ ਤੋਂ ਬਾਅਦ, ਲਾਲ ਖੂਨ ਦੇ ਸੈੱਲ ਸਰੀਰ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਨਵੇਂ ਸੈੱਲ ਬਣਾਉਂਦੇ ਹਨ। ਜਿਸ ਨਾਲ ਸਰੀਰ ਨੂੰ ਨਵੀਂ ਊਰਜਾ ਮਿਲਦੀ ਹੈ ਅਤੇ ਤੁਸੀਂ ਅੰਦਰੋਂ ਚੰਗਾ ਮਹਿਸੂਸ ਕਰਦੇ ਹੋ।

  1. ਸਰੀਰ ਨੂੰ ਫਿੱਟ ਰੱਖਦਾ ਹੈ

ਨਿਯਮਿਤ ਤੌਰ 'ਤੇ ਖੂਨਦਾਨ ਕਰਨ ਨਾਲ ਸਰੀਰ 'ਚ ਮੌਜੂਦ ਗੰਦਗੀ ਬਾਹਰ ਨਿਕਲਦੀ ਰਹਿੰਦੀ ਹੈ, ਜਿਸ ਨਾਲ ਕਈ ਗੰਭੀਰ ਬੀਮਾਰੀਆਂ ਦਾ ਖਤਰਾ ਟਲ ਜਾਂਦਾ ਹੈ। ਇੰਨਾ ਹੀ ਨਹੀਂ ਖੂਨਦਾਨ ਕਰਨ ਤੋਂ ਬਾਅਦ ਬੋਨ ਮੈਰੋ ਨਵੇਂ Red ਸੈੱਲ ਬਣਾਉਂਦਾ ਹੈ, ਜਿਸ ਨਾਲ ਸਰੀਰ ਫਿੱਟ ਰਹਿੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget