ਪੜਚੋਲ ਕਰੋ

World Hypertension Day: ਗਰਮੀਆਂ 'ਚ ਕਿਉਂ ਵੱਧ ਜਾਂਦਾ ਹਾਈ ਬੀਪੀ ਦਾ ਖਤਰਾ? ਜਾਣੋ ਕਾਰਨ ਅਤੇ ਬਚਣ ਦਾ ਤਰੀਕਾ

World Hypertension Day 2024: ਅੱਜਕੱਲ੍ਹ ਹਾਈ ਬਲੱਡ ਪ੍ਰੈਸ਼ਰ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਇਹ ਇੱਕ ਸਾਈਲੈਂਟ ਕਿਲਰ ਦੀ ਤਰ੍ਹਾਂ ਹੈ। ਆਓ ਜਾਣਦੇ ਹਾਂ ਕਿ ਗਰਮੀਆਂ ਵਿੱਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ?

World Hypertension Day 2024: ਅੱਜਕੱਲ੍ਹ ਖਰਾਬ ਲਾਈਫਸਟਾਈਲ ਅਤੇ ਖਾਣ-ਪੀਣ ਦੀਆਂ ਆਦਤਾਂ ਕਰਕੇ ਲੋਕ ਹਾਈ ਬੀਪੀ ਵਰਗੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਪਹਿਲਾਂ ਇਹ ਸਮੱਸਿਆ ਵਧਦੀ ਉਮਰ ਦੇ ਨਾਲ ਹੁੰਦੀ ਸੀ ਪਰ ਅੱਜਕੱਲ੍ਹ ਇਹ ਘੱਟ ਉਮਰ ਵਿੱਚ ਹੀ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੀ ਹੈ। ਹਾਈ ਬੀਪੀ ਵਰਗੀਆਂ ਗੰਭੀਰ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਹਰ ਸਾਲ 17 ਮਈ ਨੂੰ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਜਾਂਦਾ ਹੈ।

ਸਿਹਤਮੰਦ ਵਿਅਕਤੀ ਦਾ ਬਲੱਡ ਪ੍ਰੈਸ਼ਰ 80/120 ਹੁੰਦਾ

ਸਿਹਤਮੰਦ ਵਿਅਕਤੀ ਦਾ ਬਲੱਡ ਪ੍ਰੈਸ਼ਰ 80/120 ਹੁੰਦਾ ਹੈ। ਬਲੱਡ ਪ੍ਰੈਸ਼ਰ ਦੀ ਮਦਦ ਨਾਲ ਖੂਨ ਧਮਨੀਆਂ ਤੱਕ ਪਹੁੰਚਦਾ ਹੈ, ਪਰ ਹਾਈ ਬੀਪੀ ਦੀ ਸਥਿਤੀ ਵਿੱਚ ਵਿਅਕਤੀ ਦਾ ਬਲੱਡ ਪ੍ਰੈਸ਼ਰ 90/140 ਤੋਂ ਉੱਪਰ ਪਹੁੰਚ ਜਾਂਦਾ ਹੈ। ਅਜਿਹੀ ਸਥਿਤੀ 'ਚ ਸਰੀਰ 'ਚ ਬਲੱਡ ਪ੍ਰੈਸ਼ਰ ਕਾਫੀ ਵੱਧ ਜਾਂਦਾ ਹੈ। ਮਾਹਰਾਂ ਮੁਤਾਬਕ ਜ਼ਿਆਦਾਤਰ ਮਾਮਲਿਆਂ 'ਚ ਇਸ ਸਭ ਲਈ ਸਾਡੀ ਖਾਣ-ਪੀਣ ਦੀਆਂ ਆਦਤਾਂ ਅਤੇ ਖਰਾਬ ਜੀਵਨ ਸ਼ੈਲੀ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ: Fruits: ਭੁੱਲ ਕੇ ਵੀ ਫਰਿੱਜ 'ਚ ਨਾ ਰੱਖੋ ਇਹ 5 ਫਲ, ਸਵਾਦ ਤੋਂ ਲੈ ਕੇ ਪੌਸ਼ਟਿਕ ਤੱਤਾਂ ਦਾ ਵੱਜ ਜਾਵੇਗਾ ਬੈਂਡ

ਹਾਈ ਬੀਪੀ ਦੀ ਸਮੱਸਿਆ ਖਰਾਬ ਜੀਵਨ ਸ਼ੈਲੀ ਕਰਕੇ ਹੁੰਦੀ

ਹਾਈ ਬੀਪੀ ਦੀ ਸਮੱਸਿਆ ਖਰਾਬ ਜੀਵਨ ਸ਼ੈਲੀ, ਖਾਣ-ਪੀਣ ਦੀਆਂ ਆਦਤਾਂ, ਜੈਨੇਟਿਕਸ ਅਤੇ ਪ੍ਰਦੂਸ਼ਣ ਕਰਕੇ ਹੁੰਦੀ ਹੈ। ਜੇਕਰ ਕੋਈ ਵਿਅਕਤੀ ਗਤੀਵਿਧੀ ਘਟਾਉਂਦਾ ਹੈ ਜਾਂ ਬਹੁਤ ਜ਼ਿਆਦਾ ਜੰਕ ਅਤੇ ਪ੍ਰੋਸੈਸਡ ਭੋਜਨ ਖਾਂਦਾ ਹੈ ਜਾਂ ਸਿਗਰੇਟ ਅਤੇ ਅਲਕੋਹਲ ਪੀਂਦਾ ਹੈ, ਤਾਂ ਉਸ ਨੂੰ ਹਾਈਪਰਟੈਨਸ਼ਨ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਆਦਾ ਤਣਾਅ ਦੇ ਕਾਰਨ ਵੀ ਹਾਈ ਬੀਪੀ ਦੀ ਸਮੱਸਿਆ ਹੁੰਦੀ ਹੈ, ਅਜਿਹੇ ਹਾਰਮੋਨ ਨਿਕਲਦੇ ਹਨ ਜੋ ਖੂਨ ਦੇ ਪ੍ਰਵਾਹ ਨੂੰ ਪ੍ਰਭਾਵਿਤ ਕਰਦੇ ਹਨ। ਇਸ ਕਾਰਨ ਬੀਪੀ ਦਾ ਖਤਰਾ ਕਾਫੀ ਵੱਧ ਜਾਂਦਾ ਹੈ।

ਹਾਈ ਬਲੱਡ ਪ੍ਰੈਸ਼ਰ ਨੂੰ ਸਾਈਲੈਂਟ ਕਿਲਰ ਵੀ ਕਿਹਾ ਜਾਂਦਾ

ਹਾਈ ਬਲੱਡ ਪ੍ਰੈਸ਼ਰ ਨੂੰ ਸਾਈਲੈਂਟ ਕਿਲਰ ਵੀ ਕਿਹਾ ਜਾਂਦਾ ਹੈ। ਇਹ ਅਕਸਰ ਦੇਖਿਆ ਗਿਆ ਹੈ ਕਿ ਹਾਈ ਬੀਪੀ ਵਾਲੇ ਮਰੀਜ਼ ਵਿੱਚ ਸ਼ੁਰੂਆਤੀ ਲੱਛਣ ਨਜ਼ਰ ਨਹੀਂ ਆਉਂਦੇ। ਪਰ ਇਸਦੇ ਕੁਝ ਖਾਸ ਲੱਛਣ ਹਨ। ਜਿਸ ਰਾਹੀਂ ਇਸ ਦਾ ਪਤਾ ਲਗਾਇਆ ਜਾ ਸਕਦਾ ਹੈ। ਇਨ੍ਹਾਂ ਵਿੱਚ ਸਾਹ ਲੈਣ ਵਿੱਚ ਤਕਲੀਫ਼, ​​ਥਕਾਵਟ, ਨੱਕ ਵਿੱਚੋਂ ਖ਼ੂਨ ਆਉਣਾ, ਸਿਰ ਦਰਦ, ਛਾਤੀ ਵਿੱਚ ਦਰਦ ਮਹਿਸੂਸ ਹੋਣਾ ਅਤੇ ਪਿਸ਼ਾਬ ਵਿੱਚ ਖ਼ੂਨ ਆਉਣਾ ਸ਼ਾਮਲ ਹਨ। ਜੇਕਰ ਤੁਸੀਂ ਵੀ ਆਪਣੇ ਸਰੀਰ 'ਚ ਅਜਿਹੇ ਲੱਛਣ ਦੇਖਦੇ ਹੋ ਤਾਂ ਗਲਤੀ ਨਾਲ ਵੀ ਇਸ ਨੂੰ ਨਜ਼ਰਅੰਦਾਜ਼ ਨਾ ਕਰੋ, ਸਗੋਂ ਸਮੇਂ 'ਤੇ ਇਸ ਦਾ ਇਲਾਜ ਕਰਵਾਓ।

ਦੁਨੀਆ ਭਰ ਵਿੱਚ 128 ਕਰੋੜ ਤੋਂ ਵੱਧ ਲੋਕ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ

ਦੁਨੀਆ ਭਰ ਵਿੱਚ 128 ਕਰੋੜ ਤੋਂ ਵੱਧ ਲੋਕ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ, ਜਿਨ੍ਹਾਂ ਵਿੱਚੋਂ 46 ਫੀਸਦੀ ਇਸ ਬਿਮਾਰੀ ਤੋਂ ਅਣਜਾਣ ਹਨ। ਜੇਕਰ ਸਮੇਂ ਸਿਰ ਹਾਈ ਬੀਪੀ ਨੂੰ ਕੰਟਰੋਲ ਨਾ ਕੀਤਾ ਜਾਵੇ ਤਾਂ ਬ੍ਰੇਨ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਖਾਸ ਕਰਕੇ ਹਾਈ ਬੀਪੀ ਦੇ ਮਰੀਜ਼ਾਂ ਨੂੰ ਇਸ ਗਰਮੀ ਵਿੱਚ ਸਾਵਧਾਨ ਰਹਿਣ ਦੀ ਲੋੜ ਹੈ। ਕਿਉਂਕਿ ਗਰਮੀਆਂ ਵਿੱਚ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ ਜਿਸ ਕਰਕੇ ਖੂਨ ਗਾੜ੍ਹਾ ਹੋ ਸਕਦਾ ਹੈ। ਜੋ ਕਿ ਹਾਈ ਬੀਪੀ ਦਾ ਕਾਰਨ ਹੋ ਸਕਦਾ ਹੈ।

ਇਹ ਵੀ ਪੜ੍ਹੋ: ਅਚਾਨਕ ਕੱਚੇ ਦੁੱਧ ਨੂੰ ਕਿਉਂ ਟੁੱਟ ਕੇ ਪੈ ਗਏ ਅਮਰੀਕੀ!, ਖਾਲ੍ਹੀ ਹੋਣ ਲੱਗੇ ਸਟੋਰ, ਜਾਣੋ ਵਜ੍ਹਾ..

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget