ਪੜਚੋਲ ਕਰੋ

Weight Loss: ਮੋਟਾਪਾ ਘਟਾਉਣ ਦੇ ਇਨ੍ਹਾਂ 11 ਨੁਸਖਿਆਂ ਤੋਂ ਬਚ ਕੇ ਰਹਿਣਾ..ਨਹੀਂ ਤਾਂ

ਮੋਟਾਪੇ ਦੇ ਸ਼ਿਕਾਰ ਲੋਕਾਂ ਦੇ ਦਿਮਾਗ ‘ਚ ਇਸ ਗੱਲ ਦੀ ਟੈਨਸ਼ਨ ਜ਼ਰੂਰ ਹੁੰਦੀ ਹੈ ਕਿ ਵਧਦੇ ਭਾਰ ਨੂੰ ਘੱਟ ਕਿਵੇਂ ਕੀਤਾ ਜਾਵੇ। ਫ਼ਿੱਟ ਹੋਣਾ ਜ਼ਰੂਰੀ ਹੁੰਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਖਾਣ-ਪੀਣ ‘ਤੇ ਪਾਬੰਦੀ ਲਾ ਦਿਓ।

ਚੰਡੀਗੜ੍ਹ: ਸਾਰਾ ਦਿਨ ਬੈਠ ਕੇ ਕੰਮ ਕਰਨ, ਬਿਨਾਂ ਸਮੇਂ ਖਾਣਾ-ਪੀਣਾ ਤੇ ਜੰਕ ਫ਼ੂਡ ਕਾਰਨ ਭਾਰ ਵਧਣਾ ਸ਼ੁਰੂ ਹੋ ਜਾਂਦਾ ਹੈ। ਹਾਲਾਂਕਿ ਮੋਟਾਪੇ ਦੇ ਸ਼ਿਕਾਰ ਲੋਕਾਂ ਦੇ ਦਿਮਾਗ ‘ਚ ਕਿਸੇ ਨਾ ਕਿਸੇ ਕੋਨੇ ‘ਚ ਇਸ ਗੱਲ ਦੀ ਟੈਨਸ਼ਨ ਜ਼ਰੂਰ ਹੁੰਦੀ ਹੈ ਕਿ ਵਧਦੇ ਭਾਰ ਨੂੰ ਘੱਟ ਕਿਵੇਂ ਕੀਤਾ ਜਾਵੇ। ਜੋ ਲੋਕ ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦੇ ਹਨ, ਉਹ ਜਿੰਮ ‘ਚ ਵਰਕਆਊਟ ਕਰਨਾ ਸ਼ੁਰੂ ਕਰ ਦਿੰਦੇ ਹਨ ਤੇ ਕੁਝ ਲੋਕ ਆਪਣੇ ਖਾਣ-ਪੀਣ ਦੀਆਂ ਆਦਤਾਂ ਨੂੰ ਸੁਧਾਰਨ ਲੱਗਦੇ ਹਨ। ਕਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਦਾ ਸੇਵਨ ਵੀ ਕਰਨ ਲੱਗਦੇ ਹਨ ਪਰ ਇਹ ਗੱਲ ਹਮੇਸ਼ਾ ਧਿਆਨ ‘ਚ ਰੱਖ ਲਵੋ ਕਿ ਫ਼ਿੱਟ ਹੋਣਾ ਜ਼ਰੂਰੀ ਹੁੰਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਖਾਣ-ਪੀਣ ‘ਤੇ ਪਾਬੰਦੀ ਲਾ ਦਿਓ।

ਬਹੁਤ ਸਾਰੇ ਲੋਕ ਖਾਣ-ਪੀਣ ਨੂੰ ਬਿਲਕੁੱਲ ਹੀ ਬੰਦ ਕਰ ਦਿੰਦੇ ਹਨ ਜੋ ਤੁਹਾਡੀ ਸਿਹਤ ‘ਤੇ ਬੁਰਾ ਅਸਰ ਪਾ ਸਕਦੀ ਹਨ।  ਅੱਜ ਅਸੀਂ ਤੁਹਾਨੂੰ ਭਾਰ ਘੱਟ ਕਰਨ ਵਾਲੇ ਅਜਿਹੇ ਹੀ ਟਿਪਸ ਬਾਰੇ ਦੱਸਣ ਜਾ ਰਹੇ ਹਾਂ, ਜਿਸ ‘ਤੇ ਯਕੀਨ ਨਾ ਕਰੋ...

1. ਸਿਰਫ਼ ਫ਼ਲ ਹੀ ਖਾਣਾ: ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਫ਼ਲਾਂ ਨੂੰ ਖਾਣ ਨਾਲ ਭਾਰ ਨਹੀਂ ਵਧਦਾ ਪਰ ਇਹ ਗੱਲ ਧਿਆਨ ‘ਚ ਰੱਖੋ ਕਿ ਫ਼ਲ ਖਾਣ ਨਾਲ ਜੇਕਰ ਭਾਰ ਵਧਦਾ ਨਹੀਂ ਤਾਂ ਘੱਟ ਵੀ ਨਹੀਂ ਹੁੰਦਾ। ਤੁਸੀਂ ਭੋਜਨ ਦੀ ਇੱਕ ਪਹਿਰ ਦੀ ਖੁਰਾਕ ਦੇ ਸਥਾਨ ‘ਤੇ ਫ਼ਲਾਂ ਦਾ ਸੇਵਨ ਕਰੋ। ਇਸ ਨਾਲ ਸਰੀਰ ‘ਚ ਸ਼ਕਤੀ ਆਉਂਦੀ ਹੈ।

2. ਸਿਰਫ਼ ਪਾਣੀ ਪੀਣਾ: ਸਿਰਫ਼ ਪਾਣੀ ਪੀਂਦੇ ਰਹਿਣ ਨਾਲ ਮੋਟਾਪਾ ਨਹੀਂ ਵਧਦਾ, ਇਹ ਸਿਰਫ਼ ਇੱਕ ਮਿੱਥ ਹੈ। ਪਾਣੀ ਪੀਣ ਨਾਲ ਤੁਹਾਡਾ ਪੇਟ ਭਰ ਜਾਂਦਾ ਹੈ ਪਰ ਕੈਲੋਰੀ ‘ਚ ਕਮੀ ਨਹੀਂ ਆਉਂਦੀ।

3.ਕਾਰਬੋਹਾਈਡਰੇਟ ਖ਼ੁਰਾਕ ਨਾ ਲੈਣਾ: ਜੇਕਰ ਤੁਸੀਂ ਆਪਣੀ ਖੁਰਾਕ ‘ਚ ਕਾਰਬੋਹਾਈਡਰੇਟ ਨੂੰ ਸ਼ਾਮਲ ਨਹੀਂ ਕਰਦੇ ਤਾਂ ਤੁਹਾਨੂੰ ਕਮਜ਼ੋਰੀ ਆ ਜਾਵੇਗੀ। ਸਰੀਰ ਲਈ ਕਾਰਬੋਹਾਈਡਰੇਟ ਜ਼ਰੂਰੀ ਹੈ।

4. ਸ਼ਾਕਾਹਾਰੀ ਬਣਨ ਨਾਲ ਦੁਬਲਾਪਨ: ਸ਼ਾਕਾਹਾਰੀ ਬਣਨ ਨਾਲ ਕਦੇ ਵੀ ਤੁਸੀਂ ਪਤਲੇ ਨਹੀਂ ਹੋ ਸਕਦੇ, ਪਤਲੇ ਹੋਣ ਲਈ ਤੁਹਾਨੂੰ ਵਰਕਆਊਟ ਕਰਨ ਦੀ ਜ਼ਰੂਰਤ ਹੈ। ਅਜਿਹੇ ‘ਚ ਤੁਸੀਂ ਸੂਚੀ ਦੇ ਹਿਸਾਬ ਨਾਲ ਖਾਣਾ ਖਾਓ।

5. ਮਠਿਆਈ ਨਾ ਖਾਣਾ: ਬਹੁਤ ਸਾਰੇ ਲੋਕ ਸੋਚਦੇ ਹਨ ਕਿ ਮਿੱਠਾ ਖਾਣ ਨਾਲ ਉਹ ਮੋਟੇ ਹੋ ਜਾਣਗੇ ਪਰ ਅਜਿਹਾ ਨਹੀਂ ਹੈ। ਡਾਰਕ ਚਾਕਲੇਟ ਖਾਣ ਨਾਲ ਸਰੀਰ ਨੂੰ ਲਾਭ ਪਹੁੰਚਦਾ ਹੈ ਤੇ ਮੋਟਾਪਾ ਵੀ ਘੱਟ ਹੁੰਦਾ ਹੈ।

6. ਸਿਰਫ਼ ਫ਼ਾਈਬਰ ਦਾ ਸੇਵਨ ਕਰਨਾ: ਫ਼ਾਈਬਰ ਨਾਲ ਤੁਹਾਨੂੰ ਐਨਰਜੀ ਮਿਲਦੀ ਹੈ, ਇਸ ਤੋਂ ਇਲਾਵਾ ਤੁਹਾਡੀ ਪਾਚਨ ਕ੍ਰਿਆ ਵੀ ਤੰਦਰੁਸਤ ਰਹਿੰਦੀ ਹੈ ਪਰ ਸਿਰਫ਼ ਫ਼ਾਈਬਰ ਦੇ ਸੇਵਨ ਨਾਲ ਸਰੀਰ ‘ਚ ਪਤਲਾਪਣ ਨਹੀਂ ਆਉਂਦਾ।

7. ਸਲਾਦ ਦਾ ਸੇਵਨ: ਭਾਰ ਘਟਾਉਣ ਲਈ ਸਿਰਫ਼ ਸਲਾਦ ਦਾ ਸੇਵਨ ਕਰਨਾ ਸਹੀ ਨਹੀਂ। ਇਸ ਨਾਲ ਤੁਹਾਡੇ ਸਰੀਰ ‘ਚ ਪ੍ਰੋਟੀਨ ਦੀ ਮਾਤਰਾ ਚੰਗੀ ਹੋ ਜਾਂਦੀ ਹੈ ਪਰ ਭਾਰ ‘ਚ ਕਮੀ ਨਹੀਂ ਆਉਂਦੀ ਹੈ।

8. ਸਿਰਫ਼ ਜੂਸ ਪੀਣਾ: ਸਿਰਫ਼ ਜੂਸ ਦਾ ਸੇਵਨ ਕਰਨ ਨਾਲ ਭਾਰ ‘ਚ ਕਮੀ ਨਹੀਂ ਆਉਂਦੀ ਹੈ। ਇਸ ਨਾਲ ਤੁਹਾਨੂੰ ਸਿਹਤਮੰਦ ਖੁਰਾਕ ਸਮੱਗਰੀ ਖਾਣ ਦੀ ਲੋੜ ਹੁੰਦੀ ਹੈ।

9. ਪਤਲੇ ਹੋਣ ਦੀਆਂ ਦਵਾਈਆਂ: ਕਦੇ ਵੀ ਪਤਲੇ ਹੋਣ ਲਈ ਗੋਲੀਆਂ ਜਾਂ ਸੀਰਪ ਦਾ ਸੇਵਨ ਨਾ ਕਰੋ। ਇਸ ਨਾਲ ਤੁਹਾਡੇ ਸਰੀਰ ‘ਤੇ ਗਲਤ ਅਸਰ ਪੈ ਸਕਦਾ ਹੈ।

10. ਜ਼ਿਆਦਾ ਕਸਰਤ: ਜ਼ਿਆਦਾ ਵਰਕਆਊਟ ਕਰਨ ਨਾਲ ਕਦੇ ਵੀ ਭਾਰ ਘੱਟ ਨਹੀਂ ਹੁੰਦਾ ਹੈ।

11. ਖੁਰਾਕ ਘੱਟ ਕਰ ਦੇਣਾ: ਇੱਕ ਸਮੇਂ ਦਾ ਖਾਣਾ ਨਾ ਖਾਣਾ ਜਾਂ ਆਪਣੀ ਖੁਰਾਕ ‘ਚ ਕਟੌਤੀ ਕਰ ਦੇਣਾ ਸਮਝਦਾਰੀ ਨਹੀਂ ਹੈ। ਅਜਿਹਾ ਕਰਨ ਨਾਲ ਭਾਰ ਤਾਂ ਘੱਟ ਨਹੀਂ ਹੋਵੇਗਾ ਪਰ ਸਰੀਰ ‘ਚ ਕਮਜ਼ੋਰੀ ਜ਼ਰੂਰ ਆ ਜਾਂਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget