ਪੜਚੋਲ ਕਰੋ

Blood Pressure: ਲੋਅ ਬਲੱਡ ਪ੍ਰੈਸ਼ਰ ਨੂੰ ਘਰ ਵਿੱਚ ਹੀ ਇੰਝ ਕਰੋ ਤੁਰੰਤ ਨੋਰਮਲ

Health Tips: ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ। ਇਸ ਵਿੱਚ ਜਿਆਦਾਤਰ ਲੋਕ ਬਲੱਡ ਪ੍ਰੈਸ਼ਰ ਘਟਣ ਦੀ ਸਮੱਸਿਆ ਨਾਲ ਜੂਝ ਰਹੇ ਹਨ।

ਚੰਡੀਗੜ੍ਹ: ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ। ਇਸ ਵਿੱਚ ਜਿਆਦਾਤਰ ਲੋਕ ਬਲੱਡ ਪ੍ਰੈਸ਼ਰ ਘਟਣ ਦੀ ਸਮੱਸਿਆ ਨਾਲ ਜੂਝ ਰਹੇ ਹਨ। ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ਦੇ ਦੇਸੀ ਤਰੀਕੇ ਵੀ ਹਨ। ਜਿੰਨ੍ਹਾ ਨੂੰ ਅਜ਼ਮਾਕੇ ਲੋਅ ਬਲੱਡ ਪ੍ਰੈਸ਼ਰ ਨੂੰ ਮੌਕੇ ‘ਤੇ ਕੰਟਰੋਲ ਕੀਤਾ ਜਾ ਸਕਦਾ ਹੈ।

1.ਨਮਕ ਵਾਲਾ ਪਾਣੀ ਪੀਉ

ਨਮਕ ਵਾਲਾ ਪਾਣੀ ਪੀਣ ਨਾਲ ਬੱਲਡ ਪ੍ਰੈਸ਼ਰ ਸਾਧਾਰਨ ਹੋ ਜਾਂਦਾ ਹੈ। ਅਸਲ ‘ਚ ਨਮਕ ‘ਚ ਸੋਡੀਅਮ ਮੌਜੂਦ ਹੋਣ ਕਾਰਨ  ਬਲੱਡ ਪ੍ਰੈਸ਼ਰ ਵਧਦਾ ਹੈ। ਧਿਆਨ ਰਹੇ ਕਿ ਨਮਕ ਦੀ ਮਾਤਰਾ ਇੰਨੀ ਜ਼ਿਆਦਾ ਵੀ ਨਾ ਹੋਵੇ ਕਿ ਸਰੀਰ ‘ਚ ਗੜਬੜ ਪੈਦਾ ਹੋ ਜਾਏ। ਵਧੇਰੇ ਮਾਤਰਾ ‘ਚ ਨਮਕ ਨੂੰ ਸਿਹਤ ਲਈ ਠੀਕ ਨਹੀਂ ਮੰਨਿਆ ਜਾਂਦਾ। ਬਲੱਡ ਪ੍ਰੈਸ਼ਰ  ਘੱਟ ਹੋਣ ‘ਤੇ ਮਰੀਜ਼ ਨੂੰ ਇਕ ਗਲਾਸ ਪਾਣੀ ‘ਚ ਡੇਢ ਚੱਮਚ ਨਮਕ ਮਿਲਾ ਕੇ ਪਿਲਾ ਦਿਓ।

2.ਨਿੰਬੂ ਪਾਣੀ

ਉਂਝ ਤਾਂ ਨਿੰਬੂ ਪਾਣੀ ਹਾਈ ਬਲੱਡ ਪ੍ਰੈਸ਼ਰ ‘ਚ ਕਾਫੀ ਕਾਰਗਰ ਸਿੱਧ ਹੁੰਦਾ ਹੈ ਪਰ ਇਹ ਲੋਅ ਬਲੱਡ ਪ੍ਰੈਸ਼ਰ ‘ਚ ਵੀ ਫਾਇਦੇਮੰਦ ਸਿੱਧ ਹੁੰਦਾ ਹੈ। ਖਾਸ ਤੌਰ ‘ਤੇ ਜਦੋਂ ਡੀਹਾਈਡ੍ਰੇਸ਼ਨ ਹੋ ਗਿਆ ਹੋਵੇ। ਕਈ ਵਾਰ ਲੈਮਨ ਜੂਸ ‘ਚ ਹਲਕਾ ਜਿਹਾ ਨਮਕ ਅਤੇ ਖੰਡ ਮਿਲਾ ਕੇ ਪੀਤੀ ਜਾ ਸਕਦੀ ਹੈ। ਇਸ ਨਾਲ  ਸਰੀਰ ਨੂੰ  ਊਰਜਾ  ਮਿਲੇਗੀ। ਨਾਲ ਹੀ ਲਿਵਰ ਵੀ ਠੀਕ ਕੰਮ ਕਰਦਾ ਹੈ।

3.ਕੌਫੀ

ਸਟ੍ਰਾਂਗ ਕੌਫੀ, ਹੌਟੀ ਚਾਕਲੇਟ, ਕੋਲਾ ਅਤੇ  ਕੈਫੀਨ ਵਾਲੇ ਖਾਧ  ਪਦਾਰਥ ਲੋਅ ਬਲੱਡ ਪ੍ਰੈਸ਼ਰ ਨੂੰ ਤੁਰੰਤ ਸਾਧਾਰਨ ਬਣਾਉਂਦੇ ਹਨ। ਜੇਕਰ ਤੁਹਾਨੂੰ ਅਕਸਰ  ਲੋਅ ਬਲੱਡ ਪ੍ਰੈਸ਼ਰ ਰਹਿੰਦਾ ਹੈ ਤਾਂ ਤੁਹਾਨੂੰ ਰੋਜ਼ ਸਵੇਰੇ ਇਕ ਕੱਪ ਕੌਫੀ ਪੀਣੀ ਚਾਹੀਦੀ ਹੈ ਪਰ ਨਾਲ ਹੀ ਕੁਝ ਖਾਓ ਵੀ। ਹੋ ਸਕੇ ਤਾਂ ਇਸ ਨੂੰ ਆਪਣੀ ਆਦਤ ‘ਚ ਸ਼ਾਮਲ ਨਾ ਕਰੋ ਕਿਉਂਕਿ ਲੋੜ ਤੋਂ ਵਧੇਰੇ ਕੈਫੀਨ ਵੀ ਸਿਹਤ ਲਈ ਨੁਕਸਾਨਦਾਇਕ ਹੈ।

4.ਕਿਸ਼ਮਿਸ਼ ਦਾ ਸੇਵਨ

ਕਿਸ਼ਮਿਸ਼ ਰਵਾਇਤੀ ਆਯੁਰਵੇਦਿਕ ਦਵਾਈ ਦੇ ਰੂਪ ‘ਚ ਦੇਖਿਆ ਜਾਂਦਾ ਹੈ। ਬਲੱਡ ਪ੍ਰੈਸ਼ਰ ਘੱਟ ਹੁੰਦਿਆਂ ਹੀ ਕਿਸ਼ਮਿਸ਼ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ 40 ਕਿਸ਼ਮਿਸ਼ ਭਿਓਂ ਦਿਓ ਅਤੇ ਸਵੇਰੇ ਖਾਲੀ ਪੇਟ ਖਾ ਲਓ। ਜਿਸ ਪਾਣੀ ‘ਚ ਇਸ ਨੂੰ ਭਿਓਂ ਕੇ ਰੱਖਿਆ ਹੋਵੇ, ਉਸ ਨੂੰ ਤੁਸੀਂ ਚਾਹੋ ਤਾਂ ਪੀ ਵੀ ਸਕਦੇ ਹੋ। ਮਹੀਨੇ ‘ਚ ਇਕ ਵਾਰ ਇੰਝ ਕਰ ਸਕਦੇ ਹੋ ਜਾਂ ਫਿਰ ਚਾਹੋ ਤਾਂ ਇਕ ਗਲਾਸ ਦੁੱਧ ‘ਚ 4-5 ਗਿਰੀਆਂ ਬਦਾਮ, 15-20 ਮੂੰਗਫਲੀਆਂ ਅਤੇ 10 ਤੋਂ 15 ਕਿਸ਼ਮਿਸ਼ ਵੀ ਮਿਲਾ ਕੇ ਖਾ ਸਕਦੇ ਹੋ।

5.ਤੁਲਸੀ

ਘਟੇ ਹੋਏ ਬਲੱਡ ਪ੍ਰੈਸ਼ਰ ਨੂੰ ਤੁਲਸੀ ਸਾਧਾਰਨ ਰੱਖਣ ‘ਚ ਕਾਫੀ ਕਾਰਗਰ ਹੈ। ਇਸ ‘ਚ ਵਿਟਾਮਿਨ-ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ, ਜੋ ਦਿਮਾਗ ਨੂੰ ਸੰਤੁਲਿਤ ਰੱਖਦੇ ਹਨ ਅਤੇ ਤਣਾਅ ਵੀ ਦੂਰ ਕਰਦੇ ਹਨ। ਪਾਣੀ ‘ਚ 10-15 ਪੱਤੀਆਂ ਤੁਲਸੀ ਦੀਆਂ ਅਤੇ ਇਕ ਚੱਮਚ ਸ਼ਹਿਦ ਪਾ ਕੇ ਰੋਜ਼ ਸਵੇਰੇ ਖਾਲੀ ਪੇਟ ਪੀਓ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget