ਪੜਚੋਲ ਕਰੋ

ਹੈਰਾਨੀਜਨਕ! ਹਰ ਹਫਤੇ ਤੁਹਾਡੇ ਅੰਦਰ ਜਾ ਰਹੀ ਇੱਕ ਕ੍ਰੈਡਿਟ ਕਾਰਡ ਜਿੰਨੀ ਪਲਾਸਟਿਕ

ਇਨਸਾਨ ਹਰ ਹਫਤੇ ਪੰਜ ਗ੍ਰਾਮ ਯਾਨੀ ਇੱਕ ਕ੍ਰੈਡਿਟ ਕਾਰਡ ਜਿੰਨਾ ਪਲਾਸਟਿਕ ਨਿਗਲ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਸ੍ਰੋਤ ਪਾਣੀ ਹੈ। ਜੀ ਹਾਂ, ਬੋਤਲਬੰਦ ਪਾਣੀ, ਟੂਟੀ ਤੇ ਜ਼ਮੀਨ ਹੇਠਲੇ ਪਾਣੀ ‘ਚ ਪਲਾਸਟਿਕ ਦੇ ਕਣ ਪਾਏ ਜਾਂਦੇ ਹਨ। ਇਹ ਦਾਅਵਾ ਵਰਲਡ ਵਾਈਡ ਫੰਡ ਫਾਰ ਨੇਚਰ ਦੀ ਰਿਪੋਰਟ ‘ਚ ਕੀਤਾ ਗਿਆ ਹੈ।

ਨਵੀਂ ਦਿੱਲੀ: ਇਨਸਾਨ ਹਰ ਹਫਤੇ ਪੰਜ ਗ੍ਰਾਮ ਯਾਨੀ ਇੱਕ ਕ੍ਰੈਡਿਟ ਕਾਰਡ ਜਿੰਨਾ ਪਲਾਸਟਿਕ ਨਿਗਲ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਸ੍ਰੋਤ ਪਾਣੀ ਹੈ। ਜੀ ਹਾਂ, ਬੋਤਲਬੰਦ ਪਾਣੀ, ਟੂਟੀ ਤੇ ਜ਼ਮੀਨ ਹੇਠਲੇ ਪਾਣੀ ‘ਚ ਪਲਾਸਟਿਕ ਦੇ ਕਣ ਪਾਏ ਜਾਂਦੇ ਹਨ। ਇਹ ਦਾਅਵਾ ਵਰਲਡ ਵਾਈਡ ਫੰਡ ਫਾਰ ਨੇਚਰ ਦੀ ਰਿਪੋਰਟ ‘ਚ ਕੀਤਾ ਗਿਆ ਹੈ। ਪਹਿਲੀ ਵਾਰ ਕਿਸੇ ਰਿਪੋਰਟ ਵਿੱਚ ਕਿਸੇ ਇਨਸਾਨ ਦੇ ਸਰੀਰ ‘ਚ ਪਹੁੰਚ ਰਹੇ ਪਲਾਸਟਿਕ ਦਾ ਅੰਦਾਜ਼ਾ ਲਾਇਆ ਗਿਆ ਹੈ। ਇਹ ਖੋਜ ਆਸਟ੍ਰੇਲੀਆ ਦੀ ਨਿਊਕੈਸਲ ਯੂਨੀਵਰਸਿਟੀ ਨੇ ਕੀਤਾ ਹੈ। ਇਸ ਮੁਤਾਬਕ, ਪਾਣੀ ‘ਚ ਪਲਾਸਟਿਕ ਪ੍ਰਦੂਸ਼ਨ ਤੇਜ਼ੀ ਨਾਲ ਵਧ ਰਿਹਾ ਹੈ। ਇਨਸਾਨਾਂ ਦੇ ਸਰੀਰ ‘ਚ ਪਹੁੰਚਣ ਵਾਲਾ ਪਲਾਸਟਿਕ ਦਾ ਇੱਕ ਹੋਰ ਕਾਰਨ ਸ਼ੈੱਲ ਫਿਸ਼ ਹੈ। ਇਹ ਸਮੁੰਦਰ ‘ਚ ਰਹਿੰਦੀ ਹੈ ਤੇ ਇਸ ਨੂੰ ਖਾਣ ਨਾਲ ਪਲਾਸਟਿਕ ਸਰੀਰ ‘ਚ ਪਹੁੰਚਦਾ ਹੈ। ਰਿਪੋਰਟ ਮੁਤਾਬਕ, ਸਿਰਫ ਪਾਣੀ ਨਾਲ ਹੀ ਇਨਸਾਨ ਅੰਦਰ ਹਰ ਹਫਤੇ ਪਲਾਸਟਿਕ ਦੇ 1769 ਕਣ ਪਹੁੰਚਦੇ ਹਨ। ਦੁਨੀਆ ‘ਚ 2000 ਤੋਂ ਲੈ ਕੇ ਹੁਣ ਤਕ ਪਲਾਸਟਿਕ ਦਾ ਇੰਨਾ ਜ਼ਿਆਦਾ ਨਿਰਮਾਣ ਹੋ ਚੁੱਕਿਆ ਹੈ ਜਿੰਨਾ ਇਸ ਤੋਂ ਪਹਿਲਾਂ ਕੁੱਲ ਹੋਇਆ ਹੋਵੇਗਾ। ਇਸ ਦੇ ਨਾਲ ਹੀ ਸਟੱਡੀ ‘ਚ ਪਲਾਸਟਿਕ ਦੀ ਮਾਤਰਾ ਵਿਸ਼ਵ ਦੇ ਕਈ ਹਿੱਸਿਆਂ ‘ਚ ਵੱਖ-ਵੱਖ ਮਿਲੀ ਹੈ। ਇਹ ਸਭ ਤੋਂ ਜ਼ਿਆਦਾ ਕਿੱਥੋਂ ਆ ਰਹੀ ਹੈ, ਇਸ ਦਾ ਪਤਾ ਅਜੇ ਨਹੀਂ ਲਾਇਆ ਜਾ ਸੱਕਿਆ। ਅਮਰੀਕਾ ਦੇ ਪਾਣੀ ‘ਚ ਸਭ ਤੋਂ ਜ਼ਿਆਦਾ ਪਲਾਸਟਿਕ ਯਾਨੀ 94.4% ਤੇ ਯੂਰਪੀਅਨ ਦੇਸ਼ਾਂ ‘ਚ 72.2% ਪਲਾਸਟਿਕ ਪਾਣੀ ‘ਚ ਮਿਲਿਆ ਹੈ। ਇਸ ਪ੍ਰਦੂਸ਼ਨ ਨੂੰ ਰੋਕਣ ਲਈ ਆਨਲਾਈਨ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਨੂੰ ਰੋਕਣ ਲਈ ਵਪਾਰ, ਸਰਕਾਰ ਤੇ ਲੋਕਾਂ ਸਭ ਨੂੰ ਮਿਲਕੇ ਕੰਮ ਕਰਨਾ ਹੋਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget