ਪੜਚੋਲ ਕਰੋ

Avoid 5 food items with tea: ਚਾਹ ਦੇ ਨਾਲ ਭੁੱਲ ਕੇ ਵੀ ਨਾ ਖਾਓ 5 ਚੀਜ਼ਾਂ ਨਹੀਂ ਤਾਂ ਇਨ੍ਹਾਂ ਬਿਮਾਰੀਆਂ ਦੇ ਹੋ ਸਕਦੇ ਹੋ ਸ਼ਿਕਾਰ

Avoid 5 food items with tea: ਚਾਹ ਦੇ ਨਾਲ ਲੋਕ ਅਕਸਰ ਗਲਤੀ ਕਰਦੇ ਦੇਖੇ ਜਾਂਦੇ ਹਨ ਅਤੇ ਉਹ ਗਲਤੀ ਇਹ ਹੈ ਕਿ ਉਹ ਚਾਹ ਦੇ ਨਾਲ ਕੁਝ ਅਜਿਹੀਆਂ ਚੀਜ਼ਾਂ ਖਾਣ ਲੱਗ ਜਾਂਦੇ ਹਨ, ਜਿਸ ਨਾਲ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

ਭਾਰਤ ਸਮੇਤ ਦੁਨੀਆ ਭਰ ਵਿੱਚ ਕਰੋੜਾਂ ਚਾਹ ਪ੍ਰੇਮੀ ਹਨ। ਚਾਹ ਇਕ ਅਜਿਹੀ ਹੋਟ ਡ੍ਰਿੰਕ ਹੈ, ਜਿਸ ਤੋਂ ਬਿਨਾਂ ਕਈ ਲੋਕਾਂ ਦਾ ਸੂਰਜ ਨਹੀਂ ਚੜ੍ਹਦਾ। ਕੁਝ ਲੋਕ ਇਸ ਦੇ ਇੰਨੇ ਸ਼ੌਕੀਨ ਹੁੰਦੇ ਹਨ ਕਿ ਜਦੋਂ ਵੀ ਉਨ੍ਹਾਂ ਨੂੰ ਚਾਹ ਬਾਰੇ ਪੁੱਛਿਆ ਜਾਵੇ ਤਾਂ ਉਨ੍ਹਾਂ ਦੇ ਮੂੰਹੋਂ ਹਮੇਸ਼ਾ ‘ਹਾਂ’ ਨਿਕਲਦਾ ਹੈ। ਵੈਸੇ ਤਾਂ ਚਾਹ ਕਈ ਤਰ੍ਹਾਂ ਦੀ ਹੁੰਦੀ ਹੈ, ਜਿਵੇਂ – ਬਲੈਕ ਟੀ, ਗ੍ਰੀਨ ਟੀ, ਹਰਬਲ ਟੀ ਆਦਿ। ਪਰ ਭਾਰਤ ਵਿੱਚ ਸਭ ਤੋਂ ਮਸ਼ਹੂਰ ਚਾਹ ਦੁੱਧ ਦੀ ਚਾਹ ਹੈ, ਜਿਸ ਲਈ ਪਾਣੀ, ਅਦਰਕ, ਇਲਾਇਚੀ, ਕਾਲੀ ਮਿਰਚ ਅਤੇ ਦਾਲਚੀਨੀ ਦੀ ਵਰਤੋਂ ਕੀਤੀ ਜਾਂਦੀ ਹੈ। ਚਾਹ ਦੇ ਨਾਲ ਲੋਕ ਅਕਸਰ ਇਹ ਗਲਤੀ ਕਰਦਿਆਂ ਦੇਖੇ ਜਾਂਦੇ ਹਨ ਅਤੇ ਉਹ ਗਲਤੀ ਇਹ ਹੈ ਕਿ ਉਹ ਚਾਹ ਨਾਲ ਕੁਝ ਅਜਿਹੀਆਂ ਚੀਜ਼ਾਂ ਖਾਂਦੇ ਹਨ, ਜਿਨ੍ਹਾਂ ਦਾ ਅਸਰ ਉਨ੍ਹਾਂ ਦੀ ਸਿਹਤ ‘ਤੇ ਪੈਂਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ ਜਿਨ੍ਹਾਂ ਦਾ ਸੇਵਨ ਚਾਹ ਨਾਲ ਨਹੀਂ ਕਰਨਾ ਚਾਹੀਦਾ ਹੈ।

ਮਸਾਲੇਦਾਰ ਚੀਜ਼ਾਂ: ਬਹੁਤ ਸਾਰੇ ਲੋਕ ਚਾਹ ਦੇ ਨਾਲ ਮਸਾਲੇਦਾਰ ਅਤੇ ਸਟ੍ਰੋਂਗ ਫਲੇਵਰ ਵਾਲੀਆਂ ਚੀਜ਼ਾਂ ਖਾਂਦੇ ਦੇਖੇ ਜਾਂਦੇ ਹਨ, ਜਿਸ ਨਾਲ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ, ਜਿਵੇਂ ਕਿ ਲਸਣ, ਪਿਆਜ਼, ਗਰਮ ਸੋਸ, ਕੜ੍ਹੀ ਅਤੇ ਮਿਰਚ। ਜਦੋਂ ਤੁਸੀਂ ਚਾਹ ਦੇ ਨਾਲ ਇਹ ਚੀਜ਼ਾਂ ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ 'ਤੇ ਹਾਵੀ ਹੋਣ ਲੱਗ ਜਾਂਦੀਆਂ ਹਨ ਅਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਕਰਦੀਆਂ ਹਨ।

ਐਸੀਡਿਕ ਫੂਡ: ਹਾਈ ਐਸੀਡਿਕ ਫੂਡ ਆਈਟਮਸ ਨੂੰ ਚਾਹ ਦੇ ਨਾਲ ਵੀ ਨਹੀਂ ਖਾਣਾ ਚਾਹੀਦਾ ਹੈ, ਜਿਵੇਂ ਕਿ ਖੱਟੇ ਫਲ। ਕਿਉਂਕਿ ਇਨ੍ਹਾਂ ਨੂੰ ਖਾਣ ਨਾਲ ਸਰੀਰ ਲਈ ਚਾਹ ਵਿੱਚ ਪਾਏ ਜਾਣ ਵਾਲੇ ਕੈਟੇਚਿਨ (ਐਂਟੀਆਕਸੀਡੈਂਟ) ਨੂੰ ਐਬਜ਼ਾਰਬ ਕਰਨਾ ਮੁਸ਼ਕਲ ਹੋ ਜਾਂਦਾ ਹੈ। ਜੇਕਰ ਤੁਸੀਂ ਚਾਹ ਪੀਂਦੇ ਸਮੇਂ ਐਸੀਡਿਕ ਫੂਡ ਖਾਂਦੇ ਹੋ ਤਾਂ ਇਸ ਨਾਲ ਕੈਟਚਿਨ ਦੀ ਮਾਤਰਾ ਘੱਟ ਹੋ ਸਕਦੀ ਹੈ ਅਤੇ ਤੁਹਾਡਾ ਸਰੀਰ ਇਸ ਨੂੰ ਚੰਗੀ ਤਰ੍ਹਾਂ ਐਬਜ਼ਾਰਬ ਨਹੀਂ ਕਰ ਸਕੇਗਾ।

ਡੇਅਰੀ ਪ੍ਰੋਡਕਟ: ਚਾਹ ਦੇ ਨਾਲ ਦੁੱਧ, ਪਨੀਰ ਜਾਂ ਕ੍ਰੀਮ ਆਦਿ ਵਰਗੇ ਡੇਅਰੀ ਉਤਪਾਦਾਂ ਦਾ ਸੇਵਨ ਕਰਨ ਨਾਲ ਚਾਹ ਵਿੱਚ ਪਾਏ ਜਾਣ ਵਾਲੇ ਪੋਲੀਫੇਨੋਲਸ ਨੂੰ ਬੇਅਸਰ ਕਰ ਸਕਦਾ ਹੈ। ਹਾਲਾਂਕਿ ਅਜਿਹਾ ਪ੍ਰਭਾਵ ਬਲੈਕ ਟੀ ਨਾਲ ਘੱਟ ਦੇਖਿਆ ਜਾਂਦਾ ਹੈ।

ਇਹ ਵੀ ਪੜ੍ਹੋ: Bananas Good or Bad: ਕੀ ਰਾਤ ਨੂੰ ਕੇਲਾ ਖਾਣ ਨਾਲ ਹੋ ਸਕਦਾ ਨੁਕਸਾਨ? ਜਾਣੋ ਸਿਹਤ ਮਾਹਿਰ ਦੀ ਰਾਏ

ਮਿੱਠੀਆਂ ਚੀਜ਼ਾਂ: ਚਾਹ ਦੇ ਨਾਲ ਕੇਕ, ਚਾਕਲੇਟ ਅਤੇ ਬਿਸਕੁਟ ਵਰਗੀਆਂ ਮਿੱਠੀਆਂ ਚੀਜ਼ਾਂ ਤੋਂ ਹਮੇਸ਼ਾ ਪਰਹੇਜ਼ ਕਰਨਾ ਚਾਹੀਦਾ ਹੈ। ਇਹ ਚੀਜ਼ਾਂ ਚਾਹ ਦੇ ਨਾਲ ਖਾਣ 'ਚ ਸਵਾਦ ਲੱਗ ਸਕਦੀਆਂ ਹਨ ਪਰ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾਉਣ ਦਾ ਕੰਮ ਕਰਦੀਆਂ ਹਨ। ਕਿਉਂਕਿ ਇਨ੍ਹਾਂ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਚੀਨੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਚੀਨੀ ਹੀ ਜ਼ਹਿਰ ਨਹੀਂ ਹੁੰਦੀ, ਸਗੋਂ ਇਕ ਆਮ ਵਿਅਕਤੀ ਲਈ ਵੀ ਖੰਡ ਦਾ ਜ਼ਿਆਦਾ ਸੇਵਨ ਖਤਰਨਾਕ ਹੁੰਦਾ ਹੈ। ਇਸ ਨਾਲ ਊਰਜਾ ਦੇ ਘੱਟ ਪੱਧਰ ਅਤੇ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

ਤਲੀਆਂ ਹੋਈਆਂ ਚੀਜ਼ਾਂ : ਤਲੇ ਹੋਏ ਜਾਂ ਚਿਕਨਾਈ ਵਾਲੇ ਭੋਜਨ ਨੂੰ ਹਜ਼ਮ ਕਰਨਾ ਬਹੁਤ ਮੁਸ਼ਕਲ ਹੁੰਦਾ ਹੈ। ਇਸ ਨੂੰ ਖਾਣ ਨਾਲ ਤੁਸੀਂ ਸੁਸਤ ਮਹਿਸੂਸ ਕਰ ਸਕਦੇ ਹੋ। ਚਾਹ ਪਾਚਨ 'ਚ ਮਦਦ ਕਰ ਸਕਦੀ ਹੈ ਪਰ ਇਸ ਦਾ ਸੇਵਨ ਭਾਰੀ ਭੋਜਨ ਦੇ ਨਾਲ ਕਰਨਾ ਖਤਰਨਾਕ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ: Corn Health Benefits: ਕੀ ਤੁਸੀਂ ਵੀ ਮੱਕੀ ਦੇ ਫਾਈਬਰ ਨੂੰ ਸੁੱਟ ਦਿੰਦੇ ਹੋ, ਤਾਂ ਅੱਜ ਤੋਂ ਇਸ ਨੂੰ ਨਾ ਸੁੱਟੋ ਕਿਉਂਕਿ ਇਸ ਦੇ ਹਨ ਬਹੁਤ ਸਾਰੇ ਫਾਇਦੇ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget