ਪੜਚੋਲ ਕਰੋ

Green tea ਦੇ ਇਹ ਫਾਇਦੇ ਜਾਣ ਕੇ ਰਹਿ ਜਾਵੋਗੇ ਹੈਰਾਨ

ਗ੍ਰੀਨ ਟੀ ਦੇ ਸਹਿਤ ਲਈ ਕੀ ਫਾਇਦੇ ਹਨ, ਇਸ ਬਾਰੇ ਤੁਹਾਨੂੰ ਸ਼ਾਇਦ ਹੀ ਅੰਦਾਜ਼ਾ ਹੋਵੇ। ਗ੍ਰੀਨ ਦੇ ਇਹ ਫਾਇਦੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।

ਗ੍ਰੀਨ ਟੀ ਦੇ ਸਹਿਤ ਲਈ ਕੀ ਫਾਇਦੇ ਹਨ, ਇਸ ਬਾਰੇ ਤੁਹਾਨੂੰ ਸ਼ਾਇਦ ਹੀ ਅੰਦਾਜ਼ਾ ਹੋਵੇ। ਗ੍ਰੀਨ ਦੇ ਇਹ ਫਾਇਦੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ। 1. ਭਾਰ ਘਟਾਉਣ ਲਈ ਗ੍ਰੀਨ ਟੀ ਦੇ ਫਾਇਦੇ: ਗ੍ਰੀਨ-ਟੀ ਭਾਰ ਘਟਾਉਣ 'ਚ ਲਾਭਕਾਰੀ ਹੋ ਸਕਦੀ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਮੈਟਾਬੋਲਿਜ਼ਮ ਨੂੰ ਵਧਾ ਕੇ ਭਾਰ ਘਟਾਉਣ 'ਚ ਮਦਦ ਕਰ ਸਕਦੇ ਹਨ। 2. ਦਿਮਾਗ ਲਈ ਗ੍ਰੀਨ ਟੀ ਪੀਣ ਦੇ ਫਾਇਦੇ: ਇਸ ਵਿਸ਼ੇ 'ਤੇ ਕੀਤੀ ਗਈ ਇਕ ਖੋਜ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰੀਨ ਟੀ ਚਿੰਤਾ ਘਟਾਉਣ ਦੇ ਨਾਲ ਦਿਮਾਗ ਦੇ ਕੰਮ 'ਚ ਸੁਧਾਰ ਲਿਆ ਸਕਦੀ ਹੈ। ਇਸ ਤੋਂ ਇਲਾਵਾ ਇਹ ਵੱਧ ਰਹੀ ਇਕਾਗਰਤਾ 'ਚ ਸਕਾਰਾਤਮਕ ਪ੍ਰਭਾਵ ਵੀ ਦਿਖਾ ਸਕਦੀ ਹੈ। 3. ਡਾਇਬਟੀਜ਼ 'ਚ ਗ੍ਰੀਨ ਟੀ ਦੇ ਲਾਭ: ਗ੍ਰੀਨ ਟੀ ਪੀਣ ਦੇ ਲਾਭਾਂ 'ਚ ਸ਼ੂਗਰ ਦੀ ਰੋਕਥਾਮ ਵੀ ਸ਼ਾਮਲ ਹੈ। 4. ਕੋਲੈਸਟ੍ਰੋਲ ਲਈ ਗ੍ਰੀਨ-ਟੀ ਦੇ ਲਾਭ: ਹਾਰਵਰਡ ਮੈਡੀਕਲ ਸਕੂਲ ਦੀ ਇੱਕ ਰਿਪੋਰਟ ਅਨੁਸਾਰ ਗ੍ਰੀਨ-ਟੀ ਨੁਕਸਾਨਦੇਹ ਕੋਲੇਸਟ੍ਰੋਲ(ਜਿਸ ਨਾਲ ਦਿਲ ਦੀ ਬਿਮਾਰੀ ਦੇ ਜੋਖਮ ਵਿੱਚ ਵਾਧਾ ਹੁੰਦਾ ਹੈ) ਦੇ ਪੱਧਰ ਨੂੰ ਘੱਟ ਕਰ ਸਕਦੀ ਹੈ। Coffee Health Benefits: ਕੀ ਤੁਸੀਂ ਜਾਣਦੇ ਹੋ ਕੌਫੀ ਪੀਣ ਦੇ ਫਾਇਦੇ ਤੇ ਨੁਕਸਾਨ? 5. ਇਮਿਊਨਿਟੀ ਨੂੰ ਬਿਹਤਰ ਬਣਾਉਣ ਲਈ ਗ੍ਰੀਨ ਟੀ ਦੇ ਫਾਇਦੇ: ਗ੍ਰੀਨ ਟੀ ਦਾ ਸੇਵਨ ਇਮਿਊਨਿਟੀ ਨੂੰ ਬਿਹਤਰ ਬਣਾਉਣ 'ਚ ਮਦਦ ਕਰ ਸਕਦਾ ਹੈ। 6. ਹੱਡੀਆਂ ਲਈ ਗ੍ਰੀਨ ਟੀ ਪੀਣ ਦੇ ਫਾਇਦੇ: ਗ੍ਰੀਨ ਟੀ ਦਾ ਸੇਵਨ ਹੱਡੀਆਂ ਲਈ ਵੀ ਲਾਭਕਾਰੀ ਹੋ ਸਕਦਾ ਹੈ। ਇਸ ਦੇ ਸੇਵਨ ਨਾਲ ਹੱਡੀਆਂ ਦੇ ਖਣਿਜਾਂ ਦੀ ਘਣਤਾ ਨੂੰ ਸੁਧਾਰ ਕੇ ਫਰੈਕਚਰ ਹੋਣ ਦੇ ਜੋਖਮ ਨੂੰ ਘੱਟ ਕੀਤਾ ਜਾ ਸਕਦਾ ਹੈ। 7. ਤਣਾਅ 'ਚ ਗ੍ਰੀਨ ਟੀ ਪੀਣ ਦੇ ਫਾਇਦੇ: ਇਸ ਦੇ ਰੋਗਾਣੂ-ਮੁਕਤ ਗੁਣ ਤਣਾਅ ਦੀਆਂ ਸਥਿਤੀਆਂ ਵਿੱਚ ਲਾਭਕਾਰੀ ਸਿੱਧ ਹੋ ਸਕਦੇ ਹਨ। ਦੂਜੇ ਪਾਸੇ ਗ੍ਰੀਨ ਟੀ 'ਚ ਮੌਜੂਦ ਕੈਫੀਨ ਤਣਾਅ ਦੇ ਇਲਾਜ 'ਚ ਵੀ ਇਕ ਮਹੱਤਵਪੂਰਣ ਭੂਮਿਕਾ ਨਿਭਾ ਸਕਦੀ ਹੈ। 8. ਸਕਿਨ ਲਈ ਗ੍ਰੀਨ ਟੀ ਦੇ ਫਾਇਦੇ: ਸਿਹਤ ਦੇ ਨਾਲ-ਨਾਲ ਗ੍ਰੀਨ ਟੀ ਸਕਿਨ ਲਈ ਵੀ ਫਾਇਦੇਮੰਦ ਹੈ। ਜਾਨਵਰਾਂ ਦੇ ਅਧਿਐਨਾਂ ਤੋਂ ਇਹ ਪਤਾ ਚਲਿਆ ਹੈ ਕਿ ਗ੍ਰੀਨ ਟੀ ਦੇ ਅਰਕ ਦੇ ਸੇਵਨ ਦੀ ਵਰਤੋਂ ਨੁਕਸਾਨਦੇਹ ਅਲਟਰਾਵਾਇਲਟ ਕਿਰਨਾਂ ਦੇ ਕਾਰਨ ਸਕਿਨ ਟਿਊਮਰ ਦੇ ਜੋਖਮ ਨੂੰ ਘਟਾ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget