ਪੜਚੋਲ ਕਰੋ

ALERT! ਰਸੋਈ 'ਚ ਰੱਖਿਆ ਭਾਂਡੇ ਧੋਣ ਵਾਲਾ ਸਕਰੱਬ ਕਰ ਸਕਦਾ ਕਿਡਨੀ ਖਰਾਬ, ਜਾਣੋ ਹੋ ਸਕਦਾ ਕਿੰਨਾ ਖਤਰਨਾਕ

Kitchen scrub side effect: ਜੇਕਰ ਤੁਸੀਂ ਵੀ ਰਸੋਈ 'ਚ ਭਾਂਡੇ ਸਾਫ ਕਰਨ ਵਾਲੇ ਸਕਰੱਬ ਨੂੰ ਗਿੱਲਾ ਰੱਖਦੇ ਹੋ ਅਤੇ ਸਮੇਂ-ਸਮੇਂ 'ਤੇ ਇਸ ਨੂੰ ਬਦਲਦੇ ਨਹੀਂ ਹੋ ਤਾਂ ਤੁਹਾਡੀ ਸਿਹਤ ਖਤਰੇ ਵਿੱਚ ਹੈ।

Kitchen scrub side effect: ਘਰ ਵਿੱਚ ਰਸੋਈ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਸਾਫ-ਸਫਾਈ ਦਾ ਧਿਆਨ ਰੱਖਣਾ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਖਾਣਾ ਪਕਾਇਆ ਜਾਂਦਾ ਹੈ। ਰਸੋਈ ਵਿੱਚ ਤੁਸੀਂ ਬਰਤਨ ਸਾਫ਼ ਕਰਨ ਲਈ ਅਕਸਰ ਸਪੰਜ ਅਤੇ ਸਕਰੱਬ ਦੀ ਵਰਤੋਂ ਕੀਤੀ ਜਾਂਦੀ ਹੈ। ਰਸੋਈ ਵਿੱਚ ਗੰਦੇ ਭਾਂਡਿਆਂ ਨੂੰ ਸਾਫ਼ ਕਰਨ ਲਈ ਸਕਰੱਬ ਬਹੁਤ ਕਾਰਗਰ ਸਾਬਤ ਹੁੰਦਾ ਹੈ। 

ਪਰ ਕੀ ਤੁਹਾਨੂੰ ਪਤਾ ਹੈ ਕਿ ਇਹ ਸਕਰੱਬ ਤੁਹਾਡੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਜੀ ਹਾਂ, ਤੁਹਾਡੀ ਰਸੋਈ ਦੇ ਸਿੰਕ ਵਿੱਚ ਭਾਂਡੇ ਸਾਫ਼ ਕਰਨ ਲਈ ਵਰਤੇ ਜਾਣ ਵਾਲੇ ਸਕਰੱਬ ਅਤੇ ਸਪੰਜ ਕਰਕੇ ਵੀ ਤੁਹਾਡੇ ਗੁਰਦੇ ਫੇਲ ਹੋ ਸਕਦੇ ਹਨ। ਇੱਥੇ ਜਾਣੋ ਰਸੋਈ ਵਿੱਚ ਰੱਖੇ ਸਕਰੱਬ ਅਤੇ ਸਪੰਜ ਤੁਹਾਡੀ ਸਿਹਤ ਲਈ ਕਿਵੇਂ ਖਤਰਨਾਕ ਸਾਬਤ ਹੋ ਸਕਦੇ ਹਨ।

ਗਿੱਲਾ ਸਕਰੱਬ ਵੀ ਕਰ ਸਕਦਾ ਸਿਹਤ ਖਰਾਬ

ਜੇਕਰ ਦੇਖਿਆ ਜਾਵੇ ਤਾਂ ਅਕਸਰ ਲੋਕ ਸਫਾਈ ਕਰਨ ਤੋਂ ਬਾਅਦ ਸਕਰੱਬ ਅਤੇ ਸਪੰਜ ਨੂੰ ਗਿੱਲਾ ਹੀ ਛੱਡ ਦਿੰਦੇ ਹਨ। ਲੰਬੇ ਸਮੇਂ ਤੱਕ ਗਿੱਲੇ ਰਹਿਣ ਕਾਰਨ ਇਸ ਸਕਰੱਬ ਜਾਂ ਸਪੰਜ ਵਿੱਚ ਬੈਕਟੀਰੀਆ ਵਧਣਾ ਸ਼ੁਰੂ ਹੋ ਜਾਂਦਾ ਹੈ। ਅਜਿਹੀ ਸਥਿਤੀ 'ਚ ਇਸ ਸਕਰੱਬ 'ਚ ਈ. ਕੋਲੀ, ਫੇਕਲ ਬੈਕਟੀਰੀਆ, ਸਾਲਮੋਨੇਲਾ ਵਰਗੇ ਖਤਰਨਾਕ ਬੈਕਟੀਰੀਆ ਜਮ੍ਹਾ ਹੋ ਜਾਂਦੇ ਹਨ। ਫਿਰ ਜਦੋਂ ਤੁਸੀਂ ਇਨ੍ਹਾਂ ਨਾਲ ਭਾਂਡੇ ਧੋਂਦੇ ਹੋ ਤਾਂ ਇਹ ਬੈਕਟੀਰੀਆ ਭਾਂਡਿਆਂ ਨਾਲ ਚਿਪਕ ਜਾਂਦੇ ਹਨ ਅਤੇ ਖਾਣਾ ਖਾਂਦੇ ਸਮੇਂ ਸਾਡੇ ਪੇਟ ਤੱਕ ਪਹੁੰਚ ਜਾਂਦੇ ਹਨ। ਸਕਰੱਬ ਵਿੱਚ ਫਸੀ ਹੋਈ ਗੰਦਗੀ ਕਰਕੇ ਗਿੱਲੇ ਸਪੰਜ ਵਿੱਚ ਬੈਕਟੀਰੀਆ ਦੇ ਵਧਣ ਨੂੰ ਚੰਗੀ ਥਾਂ ਮਿਲ ਜਾਂਦੀ ਹੈ।

ਇਹ ਵੀ ਪੜ੍ਹੋ: Okra Benefits: ਇਸ ਹਰੀ ਸਬਜ਼ੀ 'ਚ ਸਿਹਤ ਦਾ ਖਜ਼ਾਨਾ ਛੁਪਿਆ ਹੋਇਆ ਹੈ, ਇਹ ਸਵਾਦ ਲਈ ਹੀ ਨਹੀਂ ਸਗੋਂ ਸਿਹਤ ਲਈ ਵੀ ਫਾਇਦੇਮੰਦ ਹੈ

ਤੁਹਾਨੂੰ ਦੱਸ ਦਈਏ ਕਿ ਸਕਰੱਬ ਰਾਹੀਂ ਤੁਹਾਡੇ ਪੇਟ ਤੱਕ ਪਹੁੰਚਣ ਵਾਲੇ ਇਹ ਬੈਕਟੀਰੀਆ ਅਤੇ ਰੋਗਾਣੂ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦੇ ਹਨ। ਇਸ ਨਾਲ ਤੁਹਾਡੀਆਂ ਅੰਤੜੀਆਂ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ। ਇਹ ਬੈਕਟੀਰੀਆ ਫੂਡ ਪਾਇਜ਼ਨਿੰਗ, ਕ੍ਰਾਸ ਕਾਨਟੇਮਿਨੇਸ਼ਨ ਅਤੇ ਗੈਸਟਰੋਇੰਟੇਸਟਾਈਨਲ ਇਨਫੈਕਸ਼ਨ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦੇ ਹਨ। ਇਹ ਬੈਕਟੀਰੀਆ ਮੈਨਿਨਜਾਈਟਿਸ, ਨਮੂਨੀਆ, ਤੇਜ਼ ਬੁਖਾਰ, ਦਸਤ ਅਤੇ ਇੱਥੋਂ ਤੱਕ ਕਿ ਗੁਰਦੇ ਫੇਲ੍ਹ ਹੋਣ ਦੇ ਜੋਖਮ ਦਾ ਕਾਰਨ ਬਣ ਸਕਦੇ ਹਨ।

ਕਈ ਵਾਰ ਇਨ੍ਹਾਂ ਕਰਕੇ ਖੂਨ ਵਿੱਚ ਜ਼ਹਿਰ ਵੀ ਫੈਲ ਸਕਦਾ ਹੈ। ਡਿਊਕ ਯੂਨੀਵਰਸਿਟੀ ਦੇ ਬਾਇਓਮੈਡੀਕਲ ਇੰਜਨੀਅਰਾਂ ਦੁਆਰਾ ਕਰਵਾਏ ਗਏ ਇੱਕ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਸਕਰੱਬ ਵਿੱਚ ਪੈਦਾ ਹੋਣ ਵਾਲਾ ਐਮਪਾਈਲੋਬੈਕਟਰ ਨਾਮਕ ਇੱਕ ਬੈਕਟੀਰੀਆ ਅੰਤੜੀਆਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਇਸ ਦੇ ਨਾਲ ਹੀ ਇਸ ਸਕਰੱਬ ਵਿੱਚ ਵਧਣ ਵਾਲੇ ਈ. ਕੋਲੀ ਬੈਕਟੀਰੀਆ ਕਾਰਨ ਹੀਮੋਲਾਈਟਿਕ ਯੂਰੇਮਿਕ ਸਿੰਡਰੋਮ ਹੋ ਜਾਂਦਾ ਹੈ, ਜਿਸ ਨਾਲ ਕਿਡਨੀ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਗੁਰਦੇ ਫੇਲ ਹੋਣ ਦਾ ਕਾਰਨ ਵੀ ਬਣ ਸਕਦੇ ਹਨ।

ਇਹ ਵੀ ਪੜ੍ਹੋ: Uric Acid: ਵੱਧ ਗਿਆ ਯੂਰਿਕ ਐਸਿਡ ਤਾਂ ਭੁੱਲ ਕੇ ਵੀ ਨਾ ਖਾਓ ਆਹ ਦਾਲਾਂ, ਨਹੀਂ ਤਾਂ ਹੋ ਸਕਦੀ ਪਰੇਸ਼ਾਨੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget