ਪੜਚੋਲ ਕਰੋ

ਜਰਮਨੀ ਖੋਜੀਆਂ ਨੇ ਲੱਭਿਆ ਜਵਾਨੀ ਕਾਇਮ ਰੱਖਣ ਦਾ ਰਾਜ਼ !

  ਬਰਲਿਨ: ਜਰਮਨੀ ਦੀ ਏਅਰਲਾਈਨਜ਼ ਨਿਊਰਮਬਰਗ ਯੂਨੀਵਰਸਿਟੀ ਦੇ ਖੋਜੀਆਂ ਦੇ ਅਧਿਐਨ ਵਿੱਚ ਦਾਅਵਾ ਕੀਤਾ ਹੈ ਕਿ ਜ਼ਿੰਕ ਨੂੰ ਵਾਈਨ, ਕਾਫ਼ੀ ਤੇ ਚਾਕਲੇਟ ਵਰਗੀਆਂ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਪਾਏ ਜਾਣ ਵਾਲੇ ਪਦਾਰਥਾਂ ਨਾਲ ਲਿਆ ਜਾਏ ਤਾਂ ਇਹ ਆਕਸੀਡੇਟਿਵ ਤਣਾਓ ਤੋਂ ਬਚਣ ਵਿੱਚ ਮਦਦਗਾਰ ਸਾਬਤ ਹੋ ਸਕਦੇ ਹਨ। ਖੋਜੀਆਂ ਨੇ ਕਿਹਾ ਹੈ ਕਿ ਬੁਢਾਪੇ ਤੇ ਘਟਦੀ ਉਮਰ ਪਿੱਛੇ ਕੁਝ ਹੱਦ ਤਕ ਆਕਸੀਡੇਟਿਵ ਤਣਾਓ ਜ਼ਿੰਮੇਵਾਰ ਹੁੰਦਾ ਹੈ। ਇਸ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਜ਼ਿੰਕ ਇੱਕ ਜੈਵਿਕ ਅਣੂ ਨੂੰ ਸਰਗਰਮ ਕਰਦਾ ਹੈ ਜੋ ਆਕਸੀਡੇਟਿਵ ਤੋਂ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਏਅਰਲਾਈਨਜ਼ ਨਿਊਰਮਬਰਗ ਯੂਨੀਵਰਸਿਟੀ ਦੇ ਖੋਜੀ ਈਵਾਨੋਵੀ ਬਰਮਾਜੋਵ ਨੇ ਦੱਸਿਆ ਕਿ ਇਹ ਨਿਸ਼ਚਿਤ ਤੌਰ ’ਤੇ ਸੰਭਵ ਹੈ ਕਿ ਭਵਿੱਖ ਵਿੱਚ ਚਾਹ, ਕਾਫ਼ੀ, ਵਾਈਨ ਜਾਂ ਚਾਕਲੇਟ ਜ਼ਿੰਕ ਨਾਲ ਉਪਲੱਬਧ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿੰਕ ਅਜਿਹਾ ਖਣਿਜ ਹੈ ਜਿਸ ਦੀ ਥੋੜੀ ਜਿਹੀ ਮਾਤਰਾ ਵੀ ਲਈ ਜਾਏ ਤਾਂ ਮਨੁੱਖ ਤੰਦਰੁਸਤ ਤੇ ਜਵਾਨ ਰਹਿ ਸਕਦਾ ਹੈ। ਜ਼ਿਕਰਯੋਗ ਹੈ ਕਿ ਇਹ ਖੋਜ ਨੇਚਰ ਕੈਮਿਸਟ੍ਰੀ ਮੈਗਜ਼ੀਨ ਵਿੱਚ ਵੀ ਪ੍ਰਕਾਸ਼ਤ ਹੋਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ayushman Card ਧਾਰਕਾਂ ਨੂੰ ਵੱਡਾ ਝਟਕਾ ! 112 ਬਿਮਾਰੀਆਂ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ 'ਚ ਨਹੀਂ ਹੋਵੇਗਾ
Ayushman Card ਧਾਰਕਾਂ ਨੂੰ ਵੱਡਾ ਝਟਕਾ ! 112 ਬਿਮਾਰੀਆਂ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ 'ਚ ਨਹੀਂ ਹੋਵੇਗਾ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget